Tuesday, October 13, 2026
ਤਾਜਾ ਖਬਰਾਂ
• ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ • ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ

Regional

ਹਿਮਾਚਲ ਸਰਕਾਰ ਵੱਲੋਂ ਜ਼ਿਲਾ ਊਨਾ ’ਚ ਮਨਾਏ ਜਾਣ ਵਾਲੇ ਮੈੜੀ ਮੇਲੇ ’ਤੇ ਰੋਕ

PUNJAB NEWS EXPRESS | March 20, 2021 07:52 PM
ਨਵਾਂਸ਼ਹਿਰ:  ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਹਿਮਾਚਲ ਸਰਕਾਰ ਵੱਲੋਂ ਡੇਰਾ ਬਾਬਾ ਬਡਭਾਗ ਸਿੰਘ ਜੀ, ਜ਼ਿਲਾ ਊਨਾ ਵਿਖੇ 21 ਤੋਂ 31 ਮਾਰਚ ਤੱਕ ਕਰਵਾਏ ਜਾਣ ਵਾਲੇ ਮੈੜੀ ਮੇਲੇ ’ਤੇ ਰੋਕ ਲਗਾ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਜ਼ਿਲਾ ਮੈਜਿਸਟ੍ਰੇਟ ਊਨਾ, ਹਿਮਾਚਲ ਪ੍ਰਦੇਸ਼ ਵੱਲੋਂ ਪ੍ਰਾਪਤ ਹੋਏ ਪੱਤਰ ਮੁਤਾਬਿਕ ਕੋਵਿਡ-19 ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਇਸ ਮੇਲੇ ਵਿਚ ਆਉਣ ਵਾਲੀ ਆਮ ਪਬਲਿਕ, ਸ਼ਰਧਾਲੂਆਂ ਅਤੇ ਜਥਿਆਂ ’ਤੇ ਰੋਕ ਲਗਾਈ ਗਈ ਹੈ।
ਇਸ ਸੰਦਰਭ ਵਿਚ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲੇ ਦੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ-19 ਦੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਅਤੇ ਹਿਮਾਚਲ ਪ੍ਰਦੇਸ਼ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਇਸ ਮੇਲੇ ਵਿਚ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਮੈੜੀ ਮੇਲੇ ਵਿਚ ਵੱਖ-ਵੱਖ ਰਾਜਾਂ ਤੋਂ ਭਾਰੀ ਗਿਣਤੀ ਵਿਚ ਸ਼ਰਧਾਲੂ ਆਪਣੀ ਸ਼ਰਧਾ ਪ੍ਰਗਟਾਉਣ ਲਈ ਪਹੁੰਚਦੇ ਹਨ।  

Have something to say? Post your comment

google.com, pub-6021921192250288, DIRECT, f08c47fec0942fa0

Regional

ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ

ਹਿਮਾਚਲ ਵਿੱਚ ਚੱਟਾਨਾਂ ਦਾ ਢਿੱਗ ਡਿੱਗਣ ਨਾਲ ਵਾਹਨ ਟਕਰਾਇਆ; 6 ਮਹੀਨੇ ਦੇ ਬੱਚੇ ਸਮੇਤ 13 ਲੋਕਾਂ ਦੀ ਮੌਤ

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਹਰਿਆਣਾ ਵਿੱਚ ਪਵਿੱਤਰ ਯਾਤਰਾ ਸ਼ੁਰੂ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਈਆਂ ਜਾਣਗੀਆਂ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

'ਗੈਰਸੰਵਿਧਾਨਕ': ਹਿਮਾਚਲ ਹਾਈਕੋਰਟ ਨੇ ਸੰਸਦੀ ਸਕੱਤਰਾਂ ਵਜੋਂ ਵਿਧਾਇਕਾਂ ਦੀ ਨਿਯੁਕਤੀ ਰੱਦ ਕੀਤੀ

ਹਰਿਆਣਾ ਵਿੱਚ ਸਾਬਕਾ ਵਿਧਾਇਕ ਦੀ ਪੈਨਸ਼ਨ ਸਾਬਕਾ ਸੰਸਦ ਮੈਂਬਰ ਨਾਲੋਂ ਤਿੰਨ ਗੁਣਾ ਵੱਧ ਹੈ।

ਹਰਿਆਣਾ ਦੇ ਮੁੱਖ ਮੰਤਰੀ ਸੈਣੀ, 13 ਮੰਤਰੀਆਂ ਨੇ ਪ੍ਰਧਾਨ ਮੰਤਰੀ, ਐਚ.ਐਮ ਸ਼ਾਹ ਅਤੇ 18 ਮੁੱਖ ਮੰਤਰੀਆਂ ਦੀ ਮੌਜੂਦਗੀ ਵਿੱਚ ਸਹੁੰ ਚੁੱਕੀ

ਭਾਜਪਾ ਦੀ ਹੈਟ੍ਰਿਕ ਤੋਂ ਬਾਅਦ ਨਾਇਬ ਸਿੰਘ ਸੈਣੀ ਹਰਿਆਣਾ ਦੀ ਵਾਗਡੋਰ ਸੰਭਾਲਣਗੇ

ਹਰਿਆਣਾ ਦੇ ਕੈਥਲ ਨੇੜੇ ਨਹਿਰ 'ਚ ਕਾਰ ਤਿਲਕਣ ਕਾਰਨ ਪਰਿਵਾਰ ਦੇ 7 ਜੀਆਂ ਦੀ ਮੌਤ ਹੋ ਗਈ

ਕਲਕੱਤਾ ਤੋਂ ਯਮੁਨਾਨਗਰ ਤਕ ਬਨਣ ਵਾਲੇ ਫ੍ਰੇਟ ਕੋਰੀਡੋਰ ਪ੍ਰੋਜੈਕਟ ਨਾਲ ਯਮੁਨਾਨਗਰ ਨੂੰ ਹੋਵੇਗਾ ਫਾਇਦਾ - ਮਨੋਹਰ ਲਾਲ