Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Regional

ਹਰਿਆਣਾ ਦੇ ਮੁੱਖ ਮੰਤਰੀ ਨੇ ਕੌਮੀ ਪ੍ਰੈਸ ਦਿਵਸ 'ਤੇ ਪੱਤਰਕਾਰਾਂ ਨੂੰ ਦਿੱਤੀ ਵਧਾਈ

PUNJAB NEWS EXPRESS | November 17, 2020 11:49 AM

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਕੌਮੀ ਪ੍ਰੈਸ ਦਿਵਸ 'ਤੇ ਪੱਤਰਕਾਰਾਂ ਨੂੰ ਵਧਾਈ ਤੇ ਸ਼ੁਭਕਾਮਨਵਾਂ ਦਿੱਤੀ ਅਤੇ ਉਨ੍ਹਾਂ ਵੱਲੋਂ ਦੇਸ਼, ਸਮਾਜ, ਲੋਕਤੰਤਰ ਤੇ ਲੋਕਾਂ ਨੂੰ ਦਿੱਤੀ ਜਾ ਰਹੀ ਸੇਵਾਵਾਂ ਲਈ ਸ਼ਲਾਘਾ ਕੀਤੀ |
ਅੱਜ ਇੱਥੇ ਜਾਰੀ ਇਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ 19 ਦੌਰਾਨ ਉਲਟ ਸਥਿਤੀਆਂ ਵਿਚ ਪੱਤਰਕਾਰਾਂ ਨੇ ਕੋਰੋਨਾ ਯੋਧਾਵਾਂ ਵੱਜੋਂ ਲੋਕਾਂ ਨੂੰ ਇਸ ਮਹਾਮਾਰੀ ਪ੍ਰਤੀ ਚੌਕਸੀ ਤੇ ਸਾਵਧਾਨੀ ਵਰਤਨ ਦੀ, ਜੋ ਲਗਾਤਾਰ ਜਾਣਕਾਰੀ ਦਿੱਤੀ ਉਹ ਯਕੀਨੀ ਤੌਰ 'ਤੇ ਸ਼ਲਾਘਾਯੋਗ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਮੀਡਿਆ ਨੂੰ ਲੋਕਤੰਤਰ ਦਾ ਚੌਥਾ ਥਮ ਕਿਹਾ ਜਾਂਦਾ ਹੈ | ਉਨ੍ਹਾਂ ਨੇ ਆਸ਼ ਪ੍ਰਗਟਾਈ ਕਿ ਮੀਡਿਆ ਅੱਗੇ ਵੀ ਆਪਣੇ ਸਨਮਾਨ ਨੂੰ ਇਸ ਤਰ੍ਹਾਂ ਬਣਾਏ ਰੱਖੇਗਾ ਅਤੇ ਅਜਿਹੀ ਹੀ ਉਤਸਾਹ ਨਾਲ ਦੇਸ਼ ਅਤੇ ਲੋਕਾਂ ਨੂੰ ਜਾਗਰੂਕਤ ਕਰਨ ਦਾ ਕੰਮ ਕਰਦਾ ਰਹੇਗਾ |

Have something to say? Post your comment

google.com, pub-6021921192250288, DIRECT, f08c47fec0942fa0

Regional

ਕਲਕੱਤਾ ਤੋਂ ਯਮੁਨਾਨਗਰ ਤਕ ਬਨਣ ਵਾਲੇ ਫ੍ਰੇਟ ਕੋਰੀਡੋਰ ਪ੍ਰੋਜੈਕਟ ਨਾਲ ਯਮੁਨਾਨਗਰ ਨੂੰ ਹੋਵੇਗਾ ਫਾਇਦਾ - ਮਨੋਹਰ ਲਾਲ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਤੇ ਲੱਗੇ ਸ਼ਰੀਰਕ ਸ਼ੋਸ਼ਣ ਦੇ ਦੋਸ਼, ਖੇਡ ਵਿਭਾਗ ਤੋਂ ਦਿੱਤਾ ਅਸਤੀਫਾ

ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਦੇ ਮੁੱਖ ਮੰਤਰੀ ਪਦ ਦੀ ਸੋਹੰ ਚੁੱਕੀ, ਮੁਕੇਸ਼ ਅਗਨੀਹੋਤਰੀ ਬਣੇ ਉਪ ਮੁਖ ਮੰਤਰੀ

ਸੁਖਵਿੰਦਰ ਸਿੰਘ ਸੁਖੂ ਹੋਣਗੇ ਹਿਮਾਚਲ ਦੇ ਮੁਖ ਮੰਤਰੀ, ਮੁਕੇਸ਼ ਅਗਨੀਹੋਤਰੀ ਉਪ ਮੁਖ ਮੰਤਰੀ

ਹਿਮਾਚਲ ਪ੍ਰਦੇਸ਼ ਦੇ ਨਤੀਜੇ ਉਤਸ਼ਾਹਜਨਕ; ਗੁਜਰਾਤ 'ਚ ਭਾਜਪਾ-ਆਪ ਵਿਚਾਲੇ ਫਿਕਸ ਮੈਚ: ਵੜਿੰਗ

ਹਰਿਆਣਾ ਸਰਕਾਰ ਨੇ 38 ਮੈਂਬਰੀ ਐਡਹਾਕ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੀਤਾ ਐਲਾਨ

ਸਿਰਸਾ ਵਿੱਚ ਕਿਸਾਨ ਮਹਾਂਸੰਮੇਲਨ 'ਚ ਹਜ਼ਾਰਾਂ ਕਿਸਾਨਾਂ ਨੇ ਕੀਤੀ ਸ਼ਿਰਕਤ

ਕਰਨਾਲ ਵਿੱਚ ਕਿਸਾਨਾਂ ਦੀ ਜਿੱਤ: ਭਾਜਪਾ-ਜੇਜੇਪੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਕਰਨਾਲ ਮਿੰਨੀ ਸਕੱਤਰੇਤ ਦਾ ਘਿਰਾਓ ਸਮਾਪਤ