Monday, February 23, 2026
ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

Regional

ਹਰਿਆਣਾ ਸਰਕਾਰ ਨੇ 38 ਮੈਂਬਰੀ ਐਡਹਾਕ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੀਤਾ ਐਲਾਨ

PUNJAB NEWS EXPRESS | December 03, 2022 12:37 PM

ਚੰਡੀਗੜ੍ਹ, :  ਹਰਿਆਣਾ ਸਰਕਾਰ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 38 ਮੈਂਬਰੀ ਐਡਹਾਕ ਕਮੇਟੀ ਦਾ ਐਲਾਨ ਕੀਤਾ ਹੈ। ਇਹ ਕਮੇਟੀ ਹੁਣ ਹਰਿਆਣਾ ਗੁਰਦੁਆਰਾ ਕਮੇਟੀ ਦੀਆਂ ਆਮ ਚੋਣਾਂ ਹੋਣ ਤੱਕ ਸੂਬੇ ਵਿਚਲੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸੰਭਾਲੇਗੀ ਤੇ ਚਲਾਏਗੀ। 
ਇਸ ਕਮੇਟੀ ਵਿਚ ਪਹਿਲਾਂ ਬਣੀ 41 ਮੈਂਬਰੀ ਕਮੇਟੀ ਵਿਚੋਂ ਸਿਰਫ 8 ਮੈਂਬਰ ਲਏ ਗਏ ਹਨ ਜਿਸ ਵਿਚ ਬਲਜੀਤ ਸਿੰਘ ਦਾਦੂਵਾਲ, ਜਗਦੀਸ਼ ਸਿੰਘ ਝੀਂਡਾ, ਦੀਦਾਰ ਸਿੰਘ ਨਲਵੀ, ਭੁਪਿੰਦਰ ਸਿੰਘ, ਗੁਰਮੀਤ ਸਿਘੰ, ਰਾਣਾ ਭੱਟੀ ਤੇ ਮੋਹਨਜੀਤ ਸਿੰਘ ਸ਼ਾਮਲ ਹਨ। ਇਸ ਵਿਚ ਹਰਿਆਣਾ ਦੇ ਮੁੱਖ ਮੰਤਰੀ ਦੇ ਮੀਡੀਆ ਕੋਆਰਡੀਨੇਟਰ ਰਮਨੀਕ ਸਿੰਘ, ਬਾਗੀ ਸ਼੍ਰੋਮਣੀਕਮੇਟੀ  ਮੈਂਬਰ ਰਵਿੰਦਰ ਕੌਰ ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੇ ਨਜ਼ਦੀਕੀ ਬੀ ਐਸ ਬਿੰਦਰਾ ਵੀ ਸ਼ਾਮਲ ਕੀਤੇ ਗਏ ਹਨ। ਇਸ ਤੋਂ ਇਲਾਵਾ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਦੇ ਡਿਪਟੀ ਚੇਅਰਮੈਨ ਗੁਰਵਿੰਦਰ ਸਿੰਘ ਧਮੀਜਾ ਵੀ ਹਿਸ ਵਿਚ ਸ਼ਾਮਲ ਕੀਤੇ ਗਏ ਹਨ। ਜਗਦੀਸ਼ ਸਿੰਘ ਝੀਂਡਾ ਮੁਤਾਬਕ ਹੁਣ ਇਹ 38 ਮੈਂਬਰੀ ਕਮੇਟੀ ਆਪਣੇ ਚੇਅਰਪਰਸਨ ਦੀ ਚੋਣ ਕਰੇਗੀ। 

Have something to say? Post your comment

google.com, pub-6021921192250288, DIRECT, f08c47fec0942fa0

Regional

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਹਰਿਆਣਾ ਵਿੱਚ ਪਵਿੱਤਰ ਯਾਤਰਾ ਸ਼ੁਰੂ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਈਆਂ ਜਾਣਗੀਆਂ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

'ਗੈਰਸੰਵਿਧਾਨਕ': ਹਿਮਾਚਲ ਹਾਈਕੋਰਟ ਨੇ ਸੰਸਦੀ ਸਕੱਤਰਾਂ ਵਜੋਂ ਵਿਧਾਇਕਾਂ ਦੀ ਨਿਯੁਕਤੀ ਰੱਦ ਕੀਤੀ

ਹਰਿਆਣਾ ਵਿੱਚ ਸਾਬਕਾ ਵਿਧਾਇਕ ਦੀ ਪੈਨਸ਼ਨ ਸਾਬਕਾ ਸੰਸਦ ਮੈਂਬਰ ਨਾਲੋਂ ਤਿੰਨ ਗੁਣਾ ਵੱਧ ਹੈ।

ਹਰਿਆਣਾ ਦੇ ਮੁੱਖ ਮੰਤਰੀ ਸੈਣੀ, 13 ਮੰਤਰੀਆਂ ਨੇ ਪ੍ਰਧਾਨ ਮੰਤਰੀ, ਐਚ.ਐਮ ਸ਼ਾਹ ਅਤੇ 18 ਮੁੱਖ ਮੰਤਰੀਆਂ ਦੀ ਮੌਜੂਦਗੀ ਵਿੱਚ ਸਹੁੰ ਚੁੱਕੀ

ਭਾਜਪਾ ਦੀ ਹੈਟ੍ਰਿਕ ਤੋਂ ਬਾਅਦ ਨਾਇਬ ਸਿੰਘ ਸੈਣੀ ਹਰਿਆਣਾ ਦੀ ਵਾਗਡੋਰ ਸੰਭਾਲਣਗੇ

ਹਰਿਆਣਾ ਦੇ ਕੈਥਲ ਨੇੜੇ ਨਹਿਰ 'ਚ ਕਾਰ ਤਿਲਕਣ ਕਾਰਨ ਪਰਿਵਾਰ ਦੇ 7 ਜੀਆਂ ਦੀ ਮੌਤ ਹੋ ਗਈ

ਕਲਕੱਤਾ ਤੋਂ ਯਮੁਨਾਨਗਰ ਤਕ ਬਨਣ ਵਾਲੇ ਫ੍ਰੇਟ ਕੋਰੀਡੋਰ ਪ੍ਰੋਜੈਕਟ ਨਾਲ ਯਮੁਨਾਨਗਰ ਨੂੰ ਹੋਵੇਗਾ ਫਾਇਦਾ - ਮਨੋਹਰ ਲਾਲ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ