ਨਵੀਂ ਦਿੱਲੀ:ਹਰ ਸਾਲ ਸਰਦੀਆਂ ਤੋਂ ਪਹਿਲਾਂ ਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ ਦੇ ਕਿਸਾਨਾਂ ਦੇ ਖੇਤਾਂ 'ਚ ਪਰਾਲੀ ਸਾੜੇ ਜਾਣ ਨਾਲ ਇਨ੍ਹਾਂ ਰਾਜਾਂ ਸਮੇਤ ਰਾਜਧਾਨੀ ਦਿੱਲੀ 'ਚ ਵਧੇ ਹਵਾ ਪ੍ਰਦੂਸ਼ਣ ਦੀ ਸਮੱਸਿਆ ਦਾ ਹੱਲ ਕਰਨ ਲਈ ਹਰ ਸਾਲ ਕੋਸ਼ਿਸ਼ਾਂ ਹੁੰਦੀਆਂ ਹਨ।