Sunday, May 05, 2024

ਬਿਹਾਰ ਚੋਣਾਂ

ਕੇਂਦਰ ਸਰਕਾਰ ਬਿਨ੍ਹਾਂ ਦੇਰੀ ਸੰਸਦ ਦਾ ਸੀਤਕਾਲੀਨ ਸੈyਸਨ ਬੁਲਾਏ :ਸੁਨੀਲ ਜਾਖੜ

ਨਵੀਂ ਦਿੱਲੀ, ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਅੱਜ ਜੰਤਰ ਮੰਤਰ ਵਿਖੇ ਸੰਸਦ ਦਾ ਸੀਤਕਾਲੀਨ ਸੈਸ਼ਨ ਬੁਲਾਏ ਜਾਣ ਦੀ ਮੰਗ ਵਿਚ ਧਰਨੇ ਤੇ ਬੈਠੇ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤਾ ਕੀਤੀ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਲੋਕਤੰਤਰ ਨੂੰ ਖਤਮ ਕਰਨ ਦੀ ਆਪਣੀ ਨੀਤੀ ਤਿਆਗ ਕਰਕੇ ਬਿਨ੍ਹਾ ਦੇਰੀ ਪਾਰਲੀਮੈਂਟ ਦਾ ਸੈਸ਼ਨ ਬੁਲਾਏ।

30 ਕਿਸਾਨ-ਜਥੇਬੰਦੀਆਂ ਵੱਲੋਂ ਭਲਕੇ ਦਿੱਲੀ ਵਿਖੇ ਕੇਂਦਰ-ਸਰਕਾਰ ਨਾਲ ਮੀਟਿੰਗ ਕਰਨ ਦਾ ਫੈਸਲਾ

ਚੰਡੀਗੜ੍ਹ:30 ਕਿਸਾਨ-ਜਥੇਬੰਦੀਆਂ ਵੱਲੋਂ ਕਿਸਾਨ ਭਵਨ, ਚੰਡੀਗੜ੍ਹ ਵਿਖੇ ਸਾਂਝੀ-ਮੀਟਿੰਗ ਦੌਰਾਨ ਕੇਂਦਰ-ਸਰਕਾਰ ਦੇ ਗੱਲਬਾਤ ਦੇ ਸੱਦੇ ਨੂੰ ਸਵੀਕਾਰ ਕੀਤਾ ਗਿਆ। ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕਰੀਬ 5 ਘੰਟੇ ਲੰਬੀ ਵਿਚਾਰ-ਚਰਚਾ ਹੋਈ।

ਬਿਹਾਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ

ਪਟਨਾ: ਬਿਹਾਰ ਵਿਧਾਨ ਸਭਾ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਮੰਗਲਵਾਰ, 10 ਨਵੰਬਰ ਨੂੰ ਸਵੇਰੇ ਸ਼ੁਰੂ ਹੋ ਜਾਵੇਗੀ। 243 ਮੈਂਬਰੀ ਬਿਹਾਰ ਵਿਧਾਨ ਸਭਾ ਲਈ 3,755 ਉਮੀਦਵਾਰਾਂ ਦੀ ਕਿਸਮਤ ਦਾ ਫੈਂਸਲਾ ਸਾਹਮਣੇ ਆ ਜਾਵੇਗਾ। ਨਿਤੀਸ਼ ਕੁਮਾਰ, ਚਿਰਾਗ ਪਾਸਵਾਨ ਜਾਂ ਫਿਰ ਤੇਜਸਵੀ ਯਾਦਵ, ਮੁੱਖ ਰੂਪ 'ਚ ਮੁੱਖ ਮੰਤਰੀ ਦੀ ਦੌੜ 'ਚ ਹਨ। ਇਹ ਵੇਖਣਾ ਦਿਲਚਸਪ ਹੋਵੇਗਾ ਕਿ ਬਿਹਾਰ ਦੀ ਸੱਤਾ ਦੀ ਚਾਬੀ ਕਿਸ ਦੇ ਹੱਥ ਆਉਂਦੀ ਹੈ।

ਬਿਹਾਰ ਚੋਣਾਂ : ਪਹਿਲੇ ਗੇੜ 'ਚ 71 ਸੀਟਾਂ 'ਤੇ 54 ਫੀਸਦੀ ਮਤਦਾਨ

ਪਟਨਾ: ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ 'ਚ 71 ਸੀਟਾਂ 'ਤੇ ਬੁੱਧਵਾਰ ਨੂੰ ਵੋਟਾਂ ਪੈਣ ਦਾ ਕੰਮ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਹੋ ਗਿਆ ਹੈ।

ਬਿਹਾਰ ਚੋਣਾਂ : ਪਹਿਲੇ ਗੇੜ ਦਾ ਚੋਣ ਪ੍ਰਚਾਰ ਬੰਦ

ਪਟਨਾ:ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ 'ਚ 71 ਸੀਟਾਂ 'ਤੇ 28 ਅਕਤੂਬਰ ਬੁੱਧਵਾਰ ਨੂੰ ਪੈਣ ਵਾਲੀਆਂ ਵੋਟਾਂ ਲਈ ਚੋਣ ਪ੍ਰਚਾਰ ਸੋਮਵਾਰ ਸ਼ਾਮ ਨੂੰ ਬੰਦ ਹੋ ਗਿਆ ਹੈ। ਪਟਨਾ, ਬਕਸਰ, ਭੋਜਪੁਰ ਸਮੇਤ 16 ਜ਼ਿਲ੍ਹਿਆਂ ਦੀਆਂ 71 ਸੀਟਾਂ ਲਈ 1,066 ਉਮੀਦਵਾਰ ਮੈਦਾਨ  'ਚ ਹਨ। ਚੋਣ ਪ੍ਰਚਾਰ ਦੇ ਆਖਰੀ ਦਿਨ ਐਨਡੀਏ ਗਠਜੋੜ ਤੇ ਹੋਰਨਾਂ ਸਿਆਸੀ ਪਾਰਟੀਆਂ ਨੇ ਆਪੋ-ਆਪਣੇ ਉਮੀਦਵਾਰਾਂ ਦੇ ਹੱਕ 'ਚ ਵੱਡੀਆਂ ਰੈਲੀਆਂ ਕੀਤੀਆਂ ਅਤੇ ਵੋਟਰਾਂ ਨੂੰ ਆਪਣੇ ਹੱਕ 'ਚ ਭੁਗਤਾਉਣ ਦਾ ਪੂਰਾ ਯਤਨ ਕੀਤਾ।

ਬਿਹਾਰ ਚੋਣਾਂ 'ਚ ਸਿਆਸੀ ਘੜਮੱਸ : ਚਿਰਾਗ ਪਾਸਵਾਨ ਵੱਲੋਂ ਭਾਜਪਾ ਤੇ ਲੋਕ ਜਨ ਸ਼ਕਤੀ ਪਾਰਟੀ ਦੇ ਸਮਰਥਕਾਂ ਨੂੰ ਇੱਕ-ਦੂਜੇ ਨੂੰ ਵੋਟਾਂ ਪਾਉਣ ਦੀ ਅਪੀਲ

ਪਟਨਾ: ਦੋ ਦਿਨ ਬਾਅਦ 28 ਅਕਤੂਬਰ ਨੂੰ ਬਿਹਾਰ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਸਿਆਸੀ ਪਾਰਟੀਆਂ ਦਾ  ਹੁਣ ਚੋਣ ਪ੍ਰਚਾਰ ਵਿੱਚ ਪੂਰਾ ਜ਼ੋਰ ਲੱਗਾ ਹੋਇਆ ਹੈ।

ਕੇਂਦਰ ਸਰਕਾਰ ਕਿਸਾਨਾਂ ਦੀ ਸਮੱਸਿਆ ਹੱਲ ਕਰਨ ਦੀ ਬਿਜਾਏ ਬਿਹਾਰ ਚੋਣਾਂ ਤੋ ਬਾਦ ਰਾਜ ਵਿਚ ਰਾਸ਼ਟਰਪਤੀ ਰਾਜ ਲਾਉਣ ਦੀ ਤਾਕ ਵਿਚ ,ਇੰਜ ਸਿੱਧੂ

ਬਰਨਾਲਾ:ਕੇਂਦਰ ਸਰਕਾਰ ਸਮੁੱਚੇ ਦੇਸ਼ ਦੇ ਕਿਸਾਨਾਂ ਦੀ ਚਲ ਰਹੀ ਸਮੱਸਿਆ ਨੂੰ ਹੱਲ ਕਰਨ ਦੀ ਬਿਜਾਏ ਕੇਂਦਰ ਸਰਕਾਰ ਪੰਜਾਬ ਦੇ ਹਾਲਾਤ ਖਰਾਬ ਕਰਨ ਤੇ ਤੁਲੀ ਹੋਈ ਹੈ ਬਿਹਾਰ ਦੀਆਂ ਚੋਣਾਂ ਖਤਮ ਹੋਣ ਉਪਰੰਤ ਪੰਜਾਬ ਵਿੱਚ ਚੁਣੀ ਹੋਈ ਸਰਕਾਰ ਨੂੰ ਤੋੜਕੇ ਰਾਸਟਰਪਤੀ ਰਾਜ ਲਾਉਣ ਦੀ ਤਾਕ ਵਿੱਚ ਹੈ 

google.com, pub-6021921192250288, DIRECT, f08c47fec0942fa0