Thursday, January 23, 2025
ਤਾਜਾ ਖਬਰਾਂ
 ਕਿਸਾਨ ਆਗੂਆਂ ਖ਼ਿਲਾਫ਼ ਦਰਜ਼ ਕੀਤੇ ਪੁਲਿਸ ਕੇਸ ਵਾਪਸ ਲਵੋ: ਨਰਾਇਣ ਦੱਤ ਵਿਸ਼ਵ ਪੰਜਾਬੀ ਕਾਨਫਰੰਸ, ਲਾਹੌਰ-ਪੰਜਾਬੀ ਜ਼ੁਬਾਨ ਨੂੰ ਬਿਗਾਨਿਆ ਨਾਲੋਂ ਵੱਧ ਆਪਣਿਆਂ ਤੋਂ ਖ਼ਤਰਾ: ਫ਼ਖਰ ਜ਼ਮਾਨਡੱਲੇਵਾਲ ਦੇ ਸੰਘਰਸ਼ ਅੱਗੇ ਚ ਝੁਕੀ ਕੇਂਦਰ ਸਰਕਾਰ!, ਕਿਸਾਨ ਆਗੂ ਡੱਲੇਵਾਲ ਜਲਦੀ ਆਪਣਾ ਮਰਨ ਵਰਤ ਖਤਮ ਕਰਨਗੇ!ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ 'ਚ ਦਾਖਲੇ ਲਈ ਲਿਖਤੀ ਪ੍ਰੀਖਿਆ 1 ਜੂਨ ਨੂੰ, 31 ਮਾਰਚ, 2025 ਤੱਕ ਅਰਜ਼ੀਆਂ ਮੰਗੀਆਂਸੰਯੁਕਤ ਕਿਸਾਨ ਮੋਰਚੇ ਦੀ ਐੱਸਕੇਐੱਮ (ਗੈਰ ਰਾਜਨੀਤਕ) ਤੇ ਕੇਕੇਐੱਮ ਨਾਲ ਬੈਠਕ 'ਪਾਤੜਾਂ ਵਿੱਚ ਉਸਾਰੂ ਮਾਹੌਲ ਵਿੱਚ ਹੋਈਬੀਕੇਯੂ ਉਗਰਾਹਾਂ ਵੱਲੋਂ ਭਾਕਿਯੂ ਕ੍ਰਾਂਤੀਕਾਰੀ ਦੇ ਆਗੂਆਂ ਖ਼ਿਲਾਫ਼ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਮੌਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਲਈ ਪੁਲ਼ਸ ਕੇਸ ਦਰਜ਼ ਕਰਨ ਦੀ ਨਿਖੇਧੀ

Special Stories

ਸਿੱਖਿਆ ਮੰਤਰੀ ਹਰਜੋਤ ਬੈਂਸ ਤੇ IPS ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦਾ ਦਿਨ ਰੱਖਿਆ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਆਈਪੀਐਸ ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦਾ ਦਿਨ ਪੱਕਾ ਕਰ ਦਿੱਤਾ ਗਿਆ ਹੈ। ਹਰਜੋਤ ਬੈਂਸ ਅਤੇ ਜੋਤੀ ਯਾਦਵ ਦਾ ਵਿਆਹ 25 ਮਾਰਚ ਨੂੰ ਹੋਵੇਗਾ। ਮਿਲੀ ਜਾਣਕਾਰੀ ਅਨੁਸਾਰ ਵਿਆਹ ਦੀਆਂ ਰਸਮਾਂ ਨੰਗਲ ਦੇ ਗੁਰਦੁਆਰਾ ਸਾਹਿਬ ਵਿਖੇ ਹੋਣਗੀਆਂ।

ਆਤਮ ਪਰਗਾਸ ਸੰਸਥਾ ਨੇ ਘੜੈਲੀ ਪਿੰਡ ਦੇ ਸ਼ਹੀਦ ਕਿਸਾਨ ਸ. ਲੀਲਾ ਸਿੰਘ ਦੇ ਘਰ ਦੇ ਨਿਰਮਾਣ ਅਤੇ ਪਰਿਵਾਰ ਦੀ ਪਰਵਰਿਸ਼ ਲਈ ਚੁੱਕੀ ਜ਼ੁੰਮੇਵਾਰੀ

ਬਠਿੰਡਾ: ਕੇਂਦਰ ਸਰਕਾਰ ਦੇ ਸਮਾਜ ਵਿਰੋਧੀ ਕਾਲੇ ਕਾਨੂੰਨਾਂ ਦੀ ਵਾਪਸੀ ਲਈ ਕਿਸਾਨਾਂ ਵੱਲੋਂ ਵਿੱਢੇ ਸ਼ਾਤਮਈ ਸੰਘਰਸ਼ ਵਿੱਚ ਸੇਵਾਵਾਂ ਨਿਭਾਉਂਦਿਆਂ ਅੱਜ ਤੱਕ 491 ਕਿਸਾਨ ਆਪਣੀਆਂ ਜਾਨਾਂ ਵਾਰ ਚੁੱਕੇ ਹਨ। ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀ ਸਾਂਭ ਸੰਭਾਲ ਲਈ ‘ਆਤਮ ਪਰਗਾਸ ਸੰਸਥਾ’ ਵੱਲੋਂ ਨਿਵੇਕਲ਼ਾ ਅਤੇ ਵਿਉਂਤਬੱਧ ਕਾਰਜ ਅਰੰਭ ਕੀਤਾ ਗਿਆ ਹੈ।

ਸਿਮਰਜੀਤ ਕੌਰ ਦੀ ਸਫ਼ਲਤਾ ਦੀ ਕਹਾਣੀ-ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਤੋਂ ਸਿਖਲਾਈ ਲੈਕੇ ਜੂਟ ਤੋਂ ਸਾਮਾਨ ਬਣਾਕੇ ਹੋਈ ਆਤਮ ਨਿਰਭਰ

ਪਟਿਆਲਾ: ਪੰਜਾਬ ਸਰਕਾਰ ਵੱਲੋਂ ਸਵੈ ਰੋਜ਼ਗਾਰ ਮੁਹੱਈਆ ਕਰਵਾਉਣ ਵੱਲ ਵਧਾਏ ਗਏ ਕਦਮਾਂ ਨਾਲ ਬਹੁਤ ਸਾਰੀਆਂ ਅਜਿਹੀਆਂ ਮਹਿਲਾਵਾਂ ਵੀ ਆਪਣੇ ਪੈਰਾਂ 'ਤੇ ਖੜ੍ਹੀਆਂ ਹੋ ਗਈਆਂ ਹਨ, ਜਿਨ੍ਹਾਂ ਨੇ ਆਰਥਿਕ ਪੱਖੋਂ ਸਵੈ ਨਿਰਭਰ ਹੋਣ ਬਾਰੇ ਕਦੇ ਸੋਚਿਆ ਹੀ ਨਹੀਂ ਸੀ। ਇਨ੍ਹਾਂ ਵਿੱਚੋਂ ਇੱਕ ਪਟਿਆਲਾ ਦੇ ਨੇੜਲੇ ਪਿੰਡ ਲਲੌਛੀ ਦੀ ਸਿਮਰਜੀਤ ਕੌਰ ਵੀ ਹੈ, ਜੋ ਕਿ ਪੇਂਡੂ ਸਵੈ ਰੋਜ਼ਗਾਰ ਸੰਸਥਾ ਜੱਸੋਵਾਲ ਤੋਂ ਜੂਟ ਬੈਗ ਦੀ ਇਕ ਮਹੀਨੇ ਦੀ ਸਿਖਲਾਈ ਲੈਣ ਉਪਰੰਤ ਸਫ਼ਲਤਾ ਨਾਲ ਜੂਟ ਤੋਂ ਵੱਖ-ਵੱਖ ਵਸਤਾਂ ਬਣਾਕੇ ਆਪਣੇ ਵਰਗੀਆਂ ਹੋਰਨਾਂ ਔਰਤਾਂ ਲਈ ਇੱਕ ਚਾਨਣ ਮੁਨਾਰਾ ਬਣੀ ਹੋਈ ਹੈ।

ਧੀ ਦਿਵਸ ਦੇ ਮੌਕੇ 'ਤੇ ਪਟਿਆਲਾ ਪੁਲਿਸ ਵੱਲੋਂ ਧੀਆਂ ਨੂੰ ਆਪਣੀ ਸ਼ਕਤੀ ਪਹਿਚਾਨਣ ਲਈ ਪ੍ਰੇਰਿਤ ਕਰਦੀ ਫ਼ਿਲਮ ਫੇਸਬੁੱਕ ਤੇ ਯੂ ਟਿਊਬ 'ਤੇ ਰਿਲੀਜ਼

ਪਟਿਆਲਾ: ਔਰਤਾਂ ਦੇ ਵਿਰੁੱਧ ਹੋ ਰਹੇ ਜੁਰਮਾਂ ਦੀ ਰੋਕਥਾਮ ਅਤੇ ਔਰਤਾਂ ਦੀ ਸੁਰੱਖਿਆ ਲਈ ਪਟਿਆਲਾ ਪੁਲਿਸ ਵਚਨਬੱਧ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਕਰਦਿਆ ਧੀ ਦਿਵਸ ਦੇ ਅਵਸਰ 'ਤੇ ਐਸ.ਐਸ.ਪੀ. ਸ਼੍ਰੀ ਵਿਕਰਮਜੀਤ ਦੁੱਗਲ ਨੇ ਦੱਸਿਆ ਕਿ ਔਰਤਾਂ ਨੂੰ ਪੁਲਿਸ ਦੀ ਮਦਦ ਲੈਣ ਸਬੰਧੀ ਜਾਗਰੂਕ ਕਰਨ ਲਈ ਪਟਿਆਲਾ ਪੁਲਿਸ ਵੱਲੋਂ ਸ਼ਕਤੀ ਐਪ ਦੀ ਵਰਤੋਂ ਕਰਨ ਸਬੰਧੀ ਜਾਣਕਾਰੀ ਦੇਣ ਲਈ ਲਘੂ ਫ਼ਿਲਮ ਤਿਆਰ ਕੀਤੀ ਗਈ ਹੈ, ਜਿਸ ਨੂੰ ਅੱਜ ਧੀ ਦਿਵਸ ਦੇ ਮੌਕੇ 'ਤੇ ਪਟਿਆਲਾ ਪੁਲਿਸ ਦੇ ਫੇਸਬੁਕ ਪੇਜ ਅਤੇ ਯੂ ਟਿਊਬ ਚੈਨਲ ਤੇ ਰਿਲੀਜ਼ ਕੀਤਾ ਜਾ ਰਿਹਾ ਹੈ, ਜਿਸ ਦੁਆਰਾ ਲੜਕੀਆਂ ਤੇ ਔਰਤਾਂ ਨੂੰ ਸੁਨੇਹਾ ਦਿੱਤਾ ਜਾ ਰਿਹਾ ਹੈ ਕਿ ਉਹ ਜੁਰਮ ਨਾ ਸਹਿਣ ਬਲਕਿ ਆਪਣੀ ਸ਼ਕਤੀ ਨੂੰ ਪਹਿਚਾਨਣ।

ਜਦ ਲਾਹੌਰ ਰੇਡੀਉ ਦਾ ਦੇਸ਼ ਪੰਜਾਬ ਪਰੋਗਰਾਮ ਅਕਾਲੀਆਂ ਦੀਆਂ ਮੰਗਾਂ ਬਾਰੇ ਪਰਚਾਰ ਕਰਦਾ ਰਿਹਾ-ਸਤਨਾਮ ਸਿੰਘ ਚਾਹਲ

ਸ਼੍ਰੋਮਣੀ ਅਕਾਲੀ ਦਲ ਦੀ ਹਮੇਸ਼ਾਂ ਇਹ ਤਰਾਸਦੀ ਰਹੀ ਹੈ ਕਿ ਇਸ ਦੇ ਪਰਚਾਰ ਵਿਭਾਗ ਨੇ ਪਰਚਾਰ ਦੇ ਲੋੜੀਂਦੇ ਸਾਧਨ ਨਾਂ ਹੋਣ ਕਰਕੇ ਹਮੇਸ਼ਾਂ ਹੀ ਪਾਰਟੀ ਦੀਆ ਨੀਤੀਆਂ ਤੇ ਪਰੋਗਰਾਮਾਂ ਨੂੰ ਪਰਚਾਰਨ ਵਿਚ ਹਮੇਸ਼ਾਂ ਹੀ ਕੋਈ ਸਫਲਤਾ ਹਾਸਲ ਨਹੀਂ ਕੀਤੀ। ਇਸ ਲਈ ਅਕਾਲੀ ਦਲ ਕਿਸੇ ਵੀ ਮੋਰਚੇ ਜਾਂ ਜਦੋਜਹਿਦ ਵਿਚ ਕੇਂਦਰ ਸਰਕਾਰ ਦੀਆਂ ਪੰਜਾਬ ਮਾਰੂ ਨੀਤੀਆਂ ਦਾ ਸ਼ਿਕਾਰ ਹੋ ਕੇ ਸਰਕਾਰ ਵਿਰੁਧ ਆਰੰਭ ਕੀਤੀ ਆਪਣੀ ਜਦੋਜਹਿਦ ਵਿਚ ਕੋਈ ਖਾਸ ਪਰਾਪਤੀ ਨਹੀਂ ਕਰ ਸਕਿਆ।

ਸ਼ਿਕਾਰ ਖੇਡਣ ਗਏ ਖੁਦ ਸਿ਼ਕਾਰ ਹੋਏ, ਇਕ ਦੀ ਮੌਤ ਦੂਜਾ ਜ਼ਖ਼ਮੀ

ਪਠਾਨਕੋਟ: ਪਠਾਨਕੋਟ ਦੇ ਨਾਲ ਲੱਗਦੇ ਪਿੰਡ ਬੁੰਗਲ-ਬਧਾਨੀ ਦੇ ਜੰਗਲਾਂ 'ਚ ਸ਼ਿਕਾਰ ਖੇਡਣ ਗਏ ਦੋ ਨੌਜਵਾਨਾਂ ਵਿਚੋਂ ਇਕ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਜਦਕਿ ਦੂਜੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ ਰਜਤ ਜੋਸ਼ੀ (20 ਸਾਲ) ਪੁੱਤਰ ਨਰੇਸ਼ ਕੁਮਾਰ ਵਾਸੀ ਕਰੰਗ ਖੱਡ ਵਜੋਂ ਹੋਈ ਹੈ। ਪੁਲਿਸ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਵਿਚ ਜੁੱਟ ਗਈ ਹੈ। 

ਸ਼ੋਸ਼ਲ ਮੀਡੀਆ 'ਤੇ ਬੜੂ ਸਾਹਿਬ ਨੂੰ ਬਦਨਾਮ ਕਰਨ ਦਾ ਸਿਲਸਿਲਾ ਜਾਰੀ

ਧਰਮਗੜ੍ਹ, 29 ਅਕਤੂਬਰ 2017: ਕਲਗੀਧਰ ਟਰੱਸਟ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਵਲੋ ਕੀਤੇ ਜਾਂਦੇ ਸਮਾਜਸੇਵੀ ਕਾਰਜਾਂ ਦੀ ਬਦੌਲਤ ਇਸ ਟਰੱਸਟ ਦੀ ਦੁਨੀਆਂ ਭਰ ਚ ਵੱਖਰੀ ਪਹਿਚਾਣ ਹੈ ਪ੍ਰਤੂੰ ਇਕ ਗਿਣੀ-ਮਿੱਥੀ ਸਾਜਿਸ਼ ਦੇ ਤਹਿਤ ਸ਼ੋਸ਼ਲ ਮੀਡੀਆ ਤੇ ਬੜੂ ਸਾਹਿਬ ਨੂੰ ਬਦਨਾਮ ਕਰਨ ਦਾ ਸਿਲਸਿਲਾ ਅਜੇ ਵੀ ਜਾਰੀ ਹੈ 

google.com, pub-6021921192250288, DIRECT, f08c47fec0942fa0