Tuesday, September 17, 2024

Special Stories

ਸਿੱਖਿਆ ਮੰਤਰੀ ਹਰਜੋਤ ਬੈਂਸ ਤੇ IPS ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦਾ ਦਿਨ ਰੱਖਿਆ

Punjab News Express | March 18, 2023 12:39 PM

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਆਈਪੀਐਸ ਅਧਿਕਾਰੀ ਜੋਤੀ ਯਾਦਵ ਦੇ ਵਿਆਹ ਦਾ ਦਿਨ ਪੱਕਾ ਕਰ ਦਿੱਤਾ ਗਿਆ ਹੈ। ਹਰਜੋਤ ਬੈਂਸ ਅਤੇ ਜੋਤੀ ਯਾਦਵ ਦਾ ਵਿਆਹ 25 ਮਾਰਚ ਨੂੰ ਹੋਵੇਗਾ। ਮਿਲੀ ਜਾਣਕਾਰੀ ਅਨੁਸਾਰ ਵਿਆਹ ਦੀਆਂ ਰਸਮਾਂ ਨੰਗਲ ਦੇ ਗੁਰਦੁਆਰਾ ਸਾਹਿਬ ਵਿਖੇ ਹੋਣਗੀਆਂ।

ਸਿੱਖਿਆ ਮੰਤਰੀ ਹਰਜੋਤ ਬੈਂਸ 2019 ਕੇਡਰ ਦੇ ਆਈਪੀਐਸ ਅਧਿਕਾਰੀ ਜੋਤੀ ਯਾਦਵ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ।

Have something to say? Post your comment