Sunday, September 20, 2026
ਤਾਜਾ ਖਬਰਾਂ
ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆ

Sports

ਏਸ਼ਿਆਈ ਖੇਡਾਂ 'ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

ਪੰਜਾਬ ਨਿਊਜ਼ ਐਕਸਪ੍ਰੈੱਸ | September 20, 2026 04:34 PM

ਚੰਡੀਗੜ੍ਹ: ਭਾਰਤੀ ਪੁਰਸ਼ ਹਾਕੀ ਟੀਮ ਨੇ 20ਵੀਆਂ ਏਸ਼ਿਆਈ ਖੇਡਾਂ ਵਿੱਚ ਆਪਣੇ ਅਭਿਆਨ ਦੀ ਸ਼ਾਨਦਾਰ ਸ਼ੁਰੂਆਤ ਕਰਦਿਆਂ ਪੂਲ-ਏ ਦੇ ਪਹਿਲੇ ਮੈਚ ਵਿੱਚ ਇੰਡੋਨੇਸ਼ੀਆ ਨੂੰ 13-1 ਨਾਲ ਹਰਾ ਦਿੱਤਾ। ਭਾਰਤ ਦੀ ਜਿੱਤ ਵਿੱਚ ਦਿਲਪ੍ਰੀਤ ਸਿੰਘ ਨੇ ਸਭ ਤੋਂ ਵੱਧ ਚਾਰ ਗੋਲ ਕੀਤੇ। ਭਾਰਤ ਵੱਲੋਂ ਦਿਲਪ੍ਰੀਤ ਸਿੰਘ ਨੇ 18ਵੇਂ, 19ਵੇਂ, 37ਵੇਂ ਅਤੇ 49ਵੇਂ ਮਿੰਟ ਵਿੱਚ ਗੋਲ ਕੀਤੇ। ਸ਼ਿਲਾਨੰਦ ਲਾਕੜਾ ਨੇ 6ਵੇਂ ਅਤੇ 35ਵੇਂ ਮਿੰਟ ਵਿੱਚ, ਜਦਕਿ ਸੁਖਜੀਤ ਸਿੰਘ ਨੇ 38ਵੇਂ ਅਤੇ 48ਵੇਂ ਮਿੰਟ ਵਿੱਚ ਦੋ-ਦੋ ਗੋਲ ਕੀਤੇ।

ਇਸ ਤੋਂ ਇਲਾਵਾ ਅਭਿਸ਼ੇਕ ਨੇ 12ਵੇਂ, ਰਾਜਿੰਦਰ ਸਿੰਘ ਨੇ 19ਵੇਂ, ਮਨਦੀਪ ਸਿੰਘ ਨੇ 21ਵੇਂ, ਕਪਤਾਨ ਹਰਮਨਪ੍ਰੀਤ ਸਿੰਘ ਨੇ 28ਵੇਂ ਅਤੇ ਜੁਗਰਾਜ ਸਿੰਘ ਨੇ 47ਵੇਂ ਮਿੰਟ ਵਿੱਚ ਗੋਲ ਕੀਤਾ। ਇੰਡੋਨੇਸ਼ੀਆ ਵੱਲੋਂ ਇਕਲੌਤਾ ਗੋਲ ਕਪਤਾਨ ਔਲੀਆ ਅਲ ਅਰਧ ਨੇ 33ਵੇਂ ਮਿੰਟ ਵਿੱਚ ਕੀਤਾ।

ਆਖਰੀ ਕੁਆਰਟਰ ਵਿੱਚ ਜੁਗਰਾਜ ਸਿੰਘ ਨੇ ਪੈਨਲਟੀ ਕਾਰਨਰ ਤੋਂ ਗੋਲ ਕੀਤਾ। ਇਸ ਤੋਂ ਬਾਅਦ ਸੁਖਜੀਤ ਨੇ ਆਪਣਾ ਦੂਜਾ ਅਤੇ ਦਿਲਪ੍ਰੀਤ ਨੇ 49ਵੇਂ ਮਿੰਟ ਵਿੱਚ ਚੌਥਾ ਗੋਲ ਕਰਕੇ ਭਾਰਤ ਨੂੰ 13-1 ਦੀ ਵੱਡੀ ਜਿੱਤ ਦਿਵਾਈ।

ਭਾਰਤੀ ਟੀਮ ਹੁਣ ਆਪਣਾ ਅਗਲਾ ਪੂਲ-ਏ ਮੈਚ 22 ਸਤੰਬਰ ਨੂੰ ਸ੍ਰੀਲੰਕਾ ਖ਼ਿਲਾਫ਼ ਖੇਡੇਗੀ।

Have something to say? Post your comment

google.com, pub-6021921192250288, DIRECT, f08c47fec0942fa0

Sports

ਏਸ਼ਿਆਈ ਖੇਡਾਂ ਦੇ ਮਹਿਲਾ ਕ੍ਰਿਕਟ ਫਾਈਨਲ ’ਚ ਪਹੁੰਚਿਆ ਭਾਰਤ, ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ

ਸ਼੍ਰੀਲੰਕਾ ਤੋਂ 2027 ਮਹਿਲਾ ਚੈਂਪੀਅਨਜ਼ ਟਰਾਫੀ ਲਈ ਮੇਜ਼ਬਾਨੀ ਦੇ ਅਧਿਕਾਰ ਲਏ ਵਾਪਿਸ

15 ਸਾਲਾ ਵੈਭਵ ਸੂਰਿਆਵੰਸ਼ੀ ਨੂੰ ਅਚਾਨਕ ਮਿਲੀ ਕਪਤਾਨੀ

CM ਮਾਨ ਕਰਨਗੇ ਬਠਿੰਡਾ ਵਿਖੇ 5 ਸਤੰਬਰ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਆਗਾਜ਼

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰਨਗੇ ਖੇਡਾਂ ਵਤਨ ਪੰਜਾਬ ਦੀਆਂ 2026 ਦੀ ਸ਼ੁਰੂਆਤ ਬਠਿੰਡਾ ਤੋਂ 5 ਸਤੰਬਰ ਨੂੰ

17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਪੁਰਸਕਾਰ

ਪੰਜਾਬ ਦੀ ਆਪਣੀ IPL 30 ਅਗਸਤ ਤੋਂ 13 ਸਤੰਬਰ ਤੱਕ: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: CM ਮਾਨ

ਸਰਕਾਰ ਕ੍ਰਿਕਟਰ ਰਿਸ਼ਭ ਪੰਤ ਨੂੰ ਉਤਰਾਖੰਡ ਵਿੱਚ ਮੁਹੱਈਆ ਕਰਵਾਏਗੀ ਜ਼ਮੀਨ

KKR ਦੇ ਸਟਾਰ ਆਲਰਾਊਂਡਰ ਨੇ ਚੁੱਪਚਾਪ ਮਸ਼ਹੂਰ ਟੀਵੀ ਅਦਾਕਾਰਾ ਨਾਲ ਕਰਾਇਆ ਵਿਆਹ

ਅਕਾਲ ਅਕੈਡਮੀ ਜੰਡ ਸਾਹਿਬ ਦੀ ਹਰਸ਼ਦੀਪ ਕੌਰ ਨੇ CBSE ਕਲੱਸਟਰ ਅਥਲੈਟਿਕ ਮੀਟ ਵਿੱਚ ਜਿੱਤਿਆ ਸੋਨ ਤਗਮਾਅਕਾਲ ਅਕੈਡਮੀ ਜੰਡ ਸਾਹਿਬ ਦੀ ਹਰਸ਼ਦੀਪ ਕੌਰ ਨੇ CBSE ਕਲੱਸਟਰ ਅਥਲੈਟਿਕ ਮੀਟ ਵਿੱਚ ਜਿੱਤਿਆ ਸੋਨ ਤਗਮਾ