Monday, September 28, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Sports

ਏਸ਼ੀਆਈ ਖੇਡਾਂ: ਸਕੁਐਸ਼ ’ਚ ਭਾਰਤ ਨੂੰ 2 ਸਿਲਵਰ ਮੈਡਲ

ਪੰਜਾਬ ਨਿਊਜ਼ ਐਕਸਪ੍ਰੈੱਸ | September 27, 2026 04:16 PM

ਨਵੀਂ ਦਿੱਲੀ: 27 ਸਤੰਬਰ : ਭਾਰਤ ਨੇ ਏਸ਼ੀਆਈ ਖੇਡਾਂ ’ਚ ਐਤਵਾਰ ਨੂੰ ਸਕੁਐਸ਼ ਵਿੱਚ ਦੋ ਸਿਲਵਰ ਮੈਡਲ ਜਿੱਤੇ। ਪੁਰਸ਼ ਸਿੰਗਲਜ਼ ਦੇ ਫਾਈਨਲ ਵਿੱਚ ਅਭੈ ਸਿੰਘ ਨੂੰ ਮਲੇਸ਼ੀਆ ਦੇ ਐਨਜੀ ਏਨ ਯੋਵ ਨੇ 3-0 ਨਾਲ ਹਰਾਇਆ। ਉੱਥੇ ਹੀ ਮਹਿਲਾ ਵਰਗ ਦੇ ਫਾਈਨਲ ਵਿੱਚ ਅਨਾਹਤ ਸਿੰਘ ਨੂੰ ਵੀ ਮਲੇਸ਼ੀਆ ਦੀ ਸਿਵਾਸੰਗਰੀ ਸੁਬ੍ਰਮਣੀਅਮ ਨੇ 3-0 ਨਾਲ ਮਾਤ ਦਿੱਤੀ।

ਮੁੱਕੇਬਾਜ਼ੀ ’ਚ 2 ਮੈਡਲ ਪੱਕੇ
ਪੁਰਸ਼ਾਂ ਦੇ 80 ਕਿਲੋ ਭਾਰ ਵਰਗ ਵਿੱਚ ਅੰਕੁਸ਼ ਪੰਘਾਲ ਨੇ ਤਾਜਿਕਿਸਤਾਨ ਦੇ ਨੇਕਰੂਜ਼ ਸਲੀਮੋਵ ਨੂੰ 5-0 ਨਾਲ ਹਰਾਇਆ। ਮਹਿਲਾਵਾਂ ਦੇ 65 ਕਿਲੋ ਵਰਗ ਵਿੱਚ ਪਰਵੀਨ ਨੇ ਉਜ਼ਬੇਕਿਸਤਾਨ ਦੀ ਨਵਬਹੋਰ ਖਾਮਿਦੋਵਾ ਨੂੰ 5-0 ਨਾਲ ਮਾਤ ਦਿੱਤੀ। ਦੋਵੇਂ ਮੁੱਕੇਬਾਜ਼ਾਂ ਨੇ ਸੈਮੀਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ, ਜਿਸ ਨਾਲ ਭਾਰਤ ਦੇ ਦੋ ਹੋਰ ਤਮਗੇ ਪੱਕੇ ਹੋ ਗਏ ਹਨ।

ਭਾਰਤ ਦੇ 32 ਤਮਗੇ
ਐਤਵਾਰ ਨੂੰ ਮਿਲੇ ਦੋ ਤਮਗਿਆਂ ਨਾਲ ਭਾਰਤ ਦੇ ਕੁੱਲ ਤਮਗਿਆਂ ਦੀ ਗਿਣਤੀ 32 ਹੋ ਗਈ ਹੈ। ਇਨ੍ਹਾਂ ਵਿੱਚ 4 ਸੋਨ, 14 ਚਾਂਦੀ ਅਤੇ 14 ਕਾਂਸੀ ਦੇ ਤਮਗੇ ਸ਼ਾਮਲ ਹਨ। ਭਾਰਤ ਤਮਗਾ ਸੂਚੀ ਵਿੱਚ 12ਵੇਂ ਸਥਾਨ ’ਤੇ ਪਹੁੰਚ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Sports

ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤਾ 296 ਦੌੜਾਂ ਦਾ ਟੀਚਾ

ਭਾਰਤ ਨੇ ਇੱਕੋ ਦਿਨ ਕਬੱਡੀ ’ਚ ਜਿੱਤੇ 2 ਗੋਲਡ, ਮਹਿਲਾ ਤੇ ਪੁਰਸ਼ ਟੀਮਾਂ ਨੇ ਈਰਾਨ ਨੂੰ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਏਸ਼ੀਆਈ ਖੇਡਾਂ ’ਚ ਜਿੱਤਿਆ ਸੋਨ ਤਮਗਾ

ਏਸ਼ਿਆਈ ਖੇਡਾਂ ਦੇ ਮਹਿਲਾ ਕ੍ਰਿਕਟ ਫਾਈਨਲ ’ਚ ਪਹੁੰਚਿਆ ਭਾਰਤ, ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ

ਏਸ਼ਿਆਈ ਖੇਡਾਂ 'ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

ਸ਼੍ਰੀਲੰਕਾ ਤੋਂ 2027 ਮਹਿਲਾ ਚੈਂਪੀਅਨਜ਼ ਟਰਾਫੀ ਲਈ ਮੇਜ਼ਬਾਨੀ ਦੇ ਅਧਿਕਾਰ ਲਏ ਵਾਪਿਸ

15 ਸਾਲਾ ਵੈਭਵ ਸੂਰਿਆਵੰਸ਼ੀ ਨੂੰ ਅਚਾਨਕ ਮਿਲੀ ਕਪਤਾਨੀ

CM ਮਾਨ ਕਰਨਗੇ ਬਠਿੰਡਾ ਵਿਖੇ 5 ਸਤੰਬਰ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਆਗਾਜ਼

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰਨਗੇ ਖੇਡਾਂ ਵਤਨ ਪੰਜਾਬ ਦੀਆਂ 2026 ਦੀ ਸ਼ੁਰੂਆਤ ਬਠਿੰਡਾ ਤੋਂ 5 ਸਤੰਬਰ ਨੂੰ

17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਪੁਰਸਕਾਰ