Wednesday, June 10, 2026
ਤਾਜਾ ਖਬਰਾਂ
ਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ*‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ*

Sports

ਭਾਰਤ ਨੇ ਚੰਡੀਗੜ੍ਹ ਟੈਸਟ 'ਚ ਅਫਗਾਨਿਸਤਾਨ ਨੂੰ ਇੱਕ ਪਾਰੀ ਅਤੇ 300 ਦੌੜਾਂ ਨਾਲ ਹਰਾਇਆ

ਪੰਜਾਬ ਨਿਊਜ਼ ਐਕਸਪ੍ਰੈੱਸ | June 08, 2026 03:22 PM

ਚੰਡੀਗੜ੍ਹ: ਭਾਰਤ ਨੇ ਟੈਸਟ ਕ੍ਰਿਕਟ 'ਚ ਆਪਣੀ ਸਭ ਤੋਂ ਵੱਡੀ ਟੈਸਟ ਜਿੱਤ ਹਾਸਲ ਕੀਤੀ ਹੈ। ਭਾਰਤ ਦੀ ਟੀਮ ਨੇ ਚੰਡੀਗੜ੍ਹ ਵਿੱਚ ਅਫਗਾਨਿਸਤਾਨ ਨੂੰ ਇੱਕ ਪਾਰੀ ਅਤੇ 300 ਦੌੜਾਂ ਨਾਲ ਹਰਾਇਆ। ਭਾਰਤੀ ਗੇਂਦਬਾਜ਼ਾਂ ਨੇ ਸੋਮਵਾਰ ਨੂੰ ਤੀਜੇ ਦਿਨ ਫਾਲੋਆਨ ਕਰ ਰਹੇ ਅਫਗਾਨਿਸਤਾਨ ਨੂੰ 35.3 ਓਵਰਾਂ ਵਿੱਚ 112 ਦੌੜਾਂ 'ਤੇ ਆਊਟ ਕਰ ਦਿੱਤਾ। ਵਾਸ਼ਿੰਗਟਨ ਸੁੰਦਰ ਨੇ ਇਸ ਪਾਰੀ ਵਿੱਚ ਸਭ ਤੋਂ ਵੱਧ 4 ਵਿਕਟਾਂ ਲਈਆਂ, ਜਦੋਂ ਕਿ ਪ੍ਰਸਿਧ ਕ੍ਰਿਸ਼ਨਾ ਨੇ 3 ਵਿਕਟਾਂ ਲਈਆਂ।

ਭਾਰਤ ਨੇ ਚੰਡੀਗੜ੍ਹ ਟੈਸਟ ਵਿੱਚ ਪਹਿਲੀ ਪਾਰੀ ਵਿੱਚ ਅੱਜ 113/5 ਤੋਂ ਦਿਨ ਦੀ ਸ਼ੁਰੂਆਤ ਕਰਨ ਵਾਲੀ ਅਫਗਾਨਿਸਤਾਨ ਟੀਮ ਨੂੰ 152 ਦੌੜਾਂ ‘ਤੇ ਆਊਟ ਕਰ ਦਿੱਤਾ ਸੀ, ਜਿਸ ਨਾਲ ਪਹਿਲੀ ਪਾਰੀ ਵਿੱਚ ਭਾਰਤ ਨੂੰ 412 ਦੌੜਾਂ ਦੀ ਬੜ੍ਹਤ ਮਿਲੀ ਸੀ। ਜਿਸ ਤੋਂ ਬਾਅਦ ਹੁਣ ਭਾਰਤੀ ਟੀਮ ਨੇ ਅਫਗਾਨਿਸਤਾਨ ਨੂੰ ਫਾਲੋਆਨ ਖੇਡਣ ਲਈ ਮੁੜ ਬੁਲਾ ਲਿਆ ਸੀ। ਭਾਰਤੀ ਗੇਂਦਬਾਜ਼ਾਂ ਨੇ ਸੋਮਵਾਰ ਨੂੰ ਤੀਜੇ ਦਿਨ ਫਾਲੋਆਨ ਕਰ ਰਹੇ ਅਫਗਾਨਿਸਤਾਨ ਨੂੰ 35.3 ਓਵਰਾਂ ਵਿੱਚ 112 ਦੌੜਾਂ 'ਤੇ ਹੀ ਆਊਟ ਕਰ ਦਿੱਤਾ।

ਭਾਰਤ ਨੇ ਆਪਣੀ ਪਹਿਲੀ ਪਾਰੀ 564/8 'ਤੇ ਘੋਸ਼ਿਤ ਕੀਤੀ ਸੀ। ਭਾਰਤੀ ਟੀਮ ਲਈ ਆਪਣਾ ਡੈਬਿਊ ਕਰ ਰਹੇ ਮਾਨਵ ਸੁਥਾਰ ਨੇ ਛੇ ਵਿਕਟਾਂ ਲਈਆਂ ਸੀ। ਇਸ ਤੋਂ ਬਿਨਾਂ KL ਰਾਹੁਲ, ਕਪਤਾਨ ਸ਼ੁਭਮਨ ਗਿੱਲ ਨੇ ਸ਼ਾਨਦਾਰ ਸੈਂਕੜੇ ਲਗਾਏ ਸੀ।

Have something to say? Post your comment

google.com, pub-6021921192250288, DIRECT, f08c47fec0942fa0

Sports

ODI tri-series: ਭਾਰਤ ਏ ਨੇ ਪਹਿਲੇ ਇੱਕ ਰੋਜ਼ਾ ਮੈਚ ਵਿੱਚ ਸ਼੍ਰੀਲੰਕਾ ਏ ਨੂੰ ਹਰਾਇਆ

ਆਇਰਲੈਂਡ, ਇੰਗਲੈਂਡ ਅਤੇ ਏਸ਼ੀਆਈ ਖੇਡਾਂ ਲਈ ਭਾਰਤੀ ਟੀ-20 ਟੀਮ ਦਾ ਐਲਾਨ

ਜਲੰਧਰ ਦੇ ਗੁਰਿੰਦਰਵੀਰ ਨੇ 100 ਮੀਟਰ ਦੌੜ ਵਿੱਚ ਜਿੱਤਿਆ ਸੋਨ ਤਗਮਾ

ਅਫਗਾਨਿਸਤਾਨ ਵਿਰੁੱਧ ਟੈਸਟ ਅਤੇ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

IPL: ਬੰਗਲੁਰੂ ਨੇ ਪੰਜਾਬ ਨੂੰ ਹਰਾਇਆ: ਪਲੇਆਫ ਵਿੱਚ ਪਹੁੰਚਣ ਵਾਲੀ ਪਹਿਲੀ ਟੀਮ ਬਣੀ

ਮੁੱਕੇਬਾਜ਼ ਸਾਕਸ਼ੀ ਚੌਧਰੀ ਨੇ ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ ਵਿੱਚ ਜਗ੍ਹਾ ਕੀਤੀ ਪੱਕੀ

ਪਹਿਲਵਾਨ ਵਿਨੇਸ਼ ਫੋਗਾਟ ਨਹੀਂ ਖੇਡ ਸਕੇਗੀ ਘਰੇਲੂ ਮੁਕਾਬਲੇ: ਲੱਗੀ ਪਾਬੰਦੀ

ਪ੍ਰੀਤੀ ਜ਼ਿੰਟਾ ਨੇ ਜ਼ਖਮੀ ਪ੍ਰਸ਼ੰਸਕ ਦੀ ਸਿਹਤ ਦਾ ਜਾਣਿਆ ਹਾਲਚਾਲ: ਪ੍ਰਿਯਾਂਸ਼ ਆਰੀਆ ਦੇ ਸ਼ਾਟ ਨਾਲ ਹੋਇਆ ਸੀ ਜ਼ਖਮੀ

ਅੰਤ ਨਹੀਂ, ਇਹ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਹੈ: ਹਰਮਨਪ੍ਰੀਤ ਕੌਰ ਭਾਰਤ ਨੂੰ ਪਹਿਲੀ ਵਾਰ ਮਹਿਲਾ ਵਿਸ਼ਵ ਕੱਪ ਟਰਾਫੀ ਦਿਵਾਉਣ ਤੋਂ ਬਾਅਦ

ਮਹਿਲਾ ਵਿਸ਼ਵ ਕੱਪ: ਭਾਰਤ ਨੇ ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾ ਕੇ ਪਹਿਲਾ ਖਿਤਾਬ ਜਿੱਤਿਆ