Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Sports

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀ ਸਤਰੰਜ ਤੇ ਫੁਟਬਾਲ ਟੀਮਾਂ ਦੇ ਟਰਾਇਲ 7 ਮਾਰਚ ਨੂੰ

March 04, 2023 12:50 PM

ਚੰਡੀਗੜ੍ਹ : ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਸਤਰੰਜ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 11 ਤੋਂ 19 ਮਾਰਚ 2023 ਤੱਕ ਵਿਸ਼ਵਾਨਾਥਨ ਸਤਰੰਜ ਹਾਲ, ਭੁਵਨੇਸ਼ਵਰ ਅਤੇ ਫੁਟਬਾਲ (ਪੁਰਸ਼) ਟੂਰਨਾਮੈਂਟ 18 ਤੋਂ 23 ਮਾਰਚ 2023 ਤੱਕ ਕਲਿੰਗਾ ਸਟੇਡੀਅਮ ਸਪੋਰਟਸ ਕੰਪਲੈਕਸ, ਭੁਵਨੇਸ਼ਵਰ ਵਿਖੇ ਕਰਵਾਇਆ ਜਾ ਰਿਹਾ ਹੈ।
ਸਤਰੰਜ (ਪੁਰਸ਼ ਤੇ ਮਹਿਲਾ) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 7 ਮਾਰਚ ਨੂੰ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਸਵੇਰੇ 10 ਵਜੇ ਅਤੇ ਫੁਟਬਾਲ ਟੀਮ ਲਈ ਪੰਜਾਬ ਟੀਮ ਦੇ ਟਰਾਇਲ 7 ਮਾਰਚ ਨੂੰ ਮਲੀਟਪਰਪਜ਼ ਸਪੋਰਟਸ ਸਟੇਡੀਅਮ, ਸੈਕਟਰ 78, ਐਸ.ਏ.ਐਸ. ਨਗਰ ਵਿਖੇ ਸਵੇਰੇ 10 ਵਜੇ ਲਏ ਜਾਣਗੇ।
ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ
ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ , ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ