Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Sports

IPL 20-20 ਮੈਚਾਂ ਦੌਰਾਨ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ "ਨੋ ਫਲਾਇੰਗ ਜ਼ੋਨ" ਘੋਸ਼ਿਤ

Punjab News Express | March 31, 2023 09:19 AM

ਮੋਹਾਲੀ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ, 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 1, 13, 20, 28 ਅਪ੍ਰੈਲ ਅਤੇ 3 ਮਈ ਨੂੰ ਪੀ.ਸੀ.ਏ. ਸਟੇਡੀਅਮ ਫੇਸ - 9 ਐਸ.ਏ.ਐਸ. ਨਗਰ ਵਿਖੇ ਆਈ.ਪੀ.ਐਲ. 20-20 ਦੇ ਹੋਣ ਜਾ ਰਹੇ ਮੈਚਾਂ ਦੇ ਮੱਦੇਨਜ਼ਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਇਸ ਦੇ ਨਾਲ ਲੱਗਦੇ 200 ਮੀਟਰ ਰੇਡੀਅਸ ਏਰੀਏ ਨੂੰ ਨੌ ਡਰੋਨ ਅਤੇ ਨੌ ਫਲਾਇੰਗ ਜ਼ੋਨ ਘੋਸ਼ਿਤ ਕਰਦਿਆਂ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ