Wednesday, October 14, 2026
ਤਾਜਾ ਖਬਰਾਂ
• ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ • ਪਰਵਿੰਦਰ ਝੋਟਾ ਕਤਲ ਕਾਂਡ ਦਾ ਦੋਸ਼ੀ ਰਾਜਸਥਾਨ ਵਿੱਚ ਗ੍ਰਿਫ਼ਤਾਰ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ, ਸਮਰਥਕਾਂ ਵੱਲੋਂ ਪੰਜਾਬ ਬੰਦ ਦਾ ਸੱਦਾ • ਪਰਵਿੰਦਰ ਝੋਟਾ ਦੀ ਹੱਤਿਆ ਨੇ ਪੰਜਾਬ ਵਿੱਚ ਜ਼ਮੀਨੀ ਹਕੀਕਤਾਂ ਬਾਰੇ ਭਗਵੰਤ ਮਾਨ ਸਰਕਾਰ ਦੇ ਝੂਠੇ ਦਾਅਵਿਆਂ ਦਾ ਪਰਦਾਫਾਸ਼ ਕੀਤਾ • ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ • ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ

Sports

ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਲੁਧਿਆਣਾ ਵਿਖੇ ਹੋਣ ਵਾਲੀਆਂ ਸਟੇਟ ਪੱਧਰ ਦੀਆਂ ਵਿਸ਼ੇਸ਼ ਖੇਡਾਂ ਲਈ ਰਵਾਨਾ ਕੀਤਾ ਗਿਆ

PUNJAB NEWS EXPRESS | December 07, 2022 04:18 PM

ਨਵਾਂਸ਼ਹਿਰ : ਪੰਜਾਬ ਸਰਕਾਰ ਵੱਲੋਂ ਸਕੂਲ ਸਿਖਿਆ ਵਿਭਾਗ ਖੇਡ ਨੀਤੀ-2021 ਤਹਿਤ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਖੇਤਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਖੇਡਾਂ ਨਾਲ ਜੋੜਨ ਲਈ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ 8 ਤੋਂ 9 ਦਸੰਬਰ, 2022 ਨੂੰ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ਖੇਡਾਂ ’ਚ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਤੋਂ 33 ਖਿਡਾਰੀ ਭਾਗ ਲੈਣਗੇ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਇਨ੍ਹਾਂ ਭਾਗੀਦਾਰਾਂ ਨੂੰ ਰਵਾਨਾ ਕਰਦੇ ਹੋਏ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਚਿਆਂ ਦੇ ਸਪੈਸ਼ਲ ਖੇਡਾਂ ’ਚ ਭਾਗ ਲੈਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟ੍ਰਾਂਸਪੋਰਟ ਸਹੂਲਤ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਅੱਗੇ ਵਧਣ ਦੇ ਬਰਾਬਰ ਮੌਕੇ ਮਿਲਣ ਸਕਣ। ਉਨ੍ਹਾਂ ਇਸ ਮੌਕੇ ਇਨ੍ਹਾਂ ਵਿਸ਼ੇਸ਼ ਲੋੜਾਂ ਵਾਲੇ ਖਿਡਾਰੀਆਂ ਨੂੰ ਖੇਡਾਂ ਵਿੱਚ ਸ਼ਾਮਿਲ ਹੋੋਣ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਜ਼ਿਲ੍ਹੇ ਦੇ ਉੱਪ ਜ਼ਿਲ੍ਹਾ ਸਿਖਿਆ ਅਫ਼ਸਰ (ਐਲੀਮੈਂਟਰੀ) ਵਰਿੰਦਰ ਕੁਮਾਰ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Sports

ਵਿਰਾਟ ਕੋਹਲੀ ਨੇ ਪ੍ਰੇਮਾਨੰਦ ਮਹਾਰਾਜ ਦੇ ਆਸ਼ਰਮ ਜਾਣ ਲਈ 5 ਕਰੋੜ ਲੈਣ ਦੇ ਦੋਸ਼ ਨਕਾਰੇ

ਏਸ਼ੀਆਈ ਖੇਡਾਂ: ਪੁਰਸ਼ ਹਾਕੀ ਫਾਈਨਲ ਵਿੱਚ ਭਾਰਤ ਨੇ ਮਲੇਸ਼ੀਆ ਨੂੰ ਹਰਾ ਕੇ ਜਿੱਤਿਆ ਗੋਲਡ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲ ਬਾਅਦ ਜਿੱਤਿਆ ਏਸ਼ਿਆਈ ਖੇਡਾਂ 'ਚ ਸੋਨ ਤਮਗਾ

ਭਾਰਤ ਏਸ਼ੀਅਨ ਗੇਮਜ਼ ਦੇ ਫਾਈਨਲ ’ਚ: ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾਇਆ

ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤਾ 296 ਦੌੜਾਂ ਦਾ ਟੀਚਾ

ਏਸ਼ੀਆਈ ਖੇਡਾਂ: ਸਕੁਐਸ਼ ’ਚ ਭਾਰਤ ਨੂੰ 2 ਸਿਲਵਰ ਮੈਡਲ

ਭਾਰਤ ਨੇ ਇੱਕੋ ਦਿਨ ਕਬੱਡੀ ’ਚ ਜਿੱਤੇ 2 ਗੋਲਡ, ਮਹਿਲਾ ਤੇ ਪੁਰਸ਼ ਟੀਮਾਂ ਨੇ ਈਰਾਨ ਨੂੰ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਏਸ਼ੀਆਈ ਖੇਡਾਂ ’ਚ ਜਿੱਤਿਆ ਸੋਨ ਤਮਗਾ

ਏਸ਼ਿਆਈ ਖੇਡਾਂ ਦੇ ਮਹਿਲਾ ਕ੍ਰਿਕਟ ਫਾਈਨਲ ’ਚ ਪਹੁੰਚਿਆ ਭਾਰਤ, ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ