Wednesday, April 24, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Sports

ਖੋਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ ਤੇ ਖੋ ਖੋ ਮੁਕਾਬਲਿਆਂ ਲਈ ਟਰਾਇਲ 16 ਦਸੰਬਰ ਨੂੰ

PUNJAB NEWS EXPRESS | December 14, 2022 08:33 AM

ਚੰਡੀਗੜ੍ਹ : ਮੱਧ ਪ੍ਰਦੇਸ਼ ਵਿਖੇ 31 ਜਨਵਰੀ ਤੋਂ 11 ਫ਼ਰਵਰੀ ਤੱਕ ਹੋਣ ਵਾਲੀ ਖੋਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ ਤੇ ਖੋ ਖੋ ਮੁਕਾਬਲਿਆਂ ਲਈ ਪੰਜਾਬ ਰਾਜ ਦੀਆਂ ਟੀਮਾਂ ਦੀ ਚੋਣ ਲਈ 16 ਦਸੰਬਰ ਨੂੰ ਟਰਾਇਲ ਸਵੇਰੇ 10 ਵਜੇ ਟਰਾਇਲ ਲਏ ਜਾਣਗੇ।
ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਬਾਸਕਟਬਾਲ ਦੇ ਲੜਕੇ ਤੇ ਲੜਕੀਆਂ ਦੀ ਟੀਮ ਦੀ ਚੋਣ ਦੇ ਟਰਾਇਲ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਣਗੇ।ਖੋ ਖੋ ਲੜਕੀਆਂ ਦੀ ਟੀਮ ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ ਹੋਣਗੇ। ਇਨ੍ਹਾਂ ਟਰਾਇਲਾਂ ਵਿੱਚ ਹਿੱਸਾ ਲੈਣ ਲਈ ਖਿਡਾਰੀ ਦੀ ਜਨਮ ਮਿਤੀ ਪਹਿਲੀ ਜਨਵਰੀ 2004 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। ਚਾਹਵਾਨ ਖਿਡਾਰੀ ਨਿਰਧਾਰਤ ਸਮੇਂ ਅਤੇ ਸਥਾਨ ਤੇ ਪਹੁੰਚ ਕੇ ਚੋਣ ਟਰਾਇਲਾਂ ਵਿੱਚ ਹਿੱਸਾ ਲੈ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ