Tuesday, September 15, 2026
ਤਾਜਾ ਖਬਰਾਂ
ਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀ

Sports

ਖੋਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ ਤੇ ਖੋ ਖੋ ਮੁਕਾਬਲਿਆਂ ਲਈ ਟਰਾਇਲ 16 ਦਸੰਬਰ ਨੂੰ

PUNJAB NEWS EXPRESS | December 14, 2022 04:40 PM

ਪਟਿਆਲਾ : ਜ਼ਿਲ੍ਹਾ ਖੇਡ ਅਫ਼ਸਰ ਸਾਸ਼ਵਤ ਰਾਜਦਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਧ ਪ੍ਰਦੇਸ਼ ਵਿਖੇ 31 ਜਨਵਰੀ ਤੋਂ 11 ਫ਼ਰਵਰੀ ਤੱਕ ਹੋਣ ਵਾਲੀ ਖੋਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ ਤੇ ਖੋ ਖੋ ਮੁਕਾਬਲਿਆਂ ਲਈ ਪੰਜਾਬ ਰਾਜ ਦੀਆਂ ਟੀਮਾਂ ਦੀ ਚੋਣ ਲਈ 16 ਦਸੰਬਰ ਨੂੰ ਟਰਾਇਲ ਸਵੇਰੇ 10 ਵਜੇ ਲਏ ਜਾਣਗੇ।

ਉਨ੍ਹਾਂ ਦੱਸਿਆ ਕਿ ਬਾਸਕਟਬਾਲ ਦੇ ਲੜਕੇ ਤੇ ਲੜਕੀਆਂ ਦੀ ਟੀਮ ਦੀ ਚੋਣ ਦੇ ਟਰਾਇਲ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਣਗੇ। ਜਦਕਿ ਖੋ ਖੋ ਲੜਕੀਆਂ ਦੀ ਟੀਮ ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ ਹੋਣਗੇ। ਇਨ੍ਹਾਂ ਟਰਾਇਲਾਂ ਵਿੱਚ ਹਿੱਸਾ ਲੈਣ ਲਈ ਖਿਡਾਰੀ ਦੀ ਜਨਮ ਮਿਤੀ ਪਹਿਲੀ ਜਨਵਰੀ 2004 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। ਚਾਹਵਾਨ ਖਿਡਾਰੀ ਨਿਰਧਾਰਤ ਸਮੇਂ ਅਤੇ ਸਥਾਨ ਤੇ ਪਹੁੰਚ ਕੇ ਚੋਣ ਟਰਾਇਲਾਂ ਵਿੱਚ ਹਿੱਸਾ ਲੈ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Sports

ਸ਼੍ਰੀਲੰਕਾ ਤੋਂ 2027 ਮਹਿਲਾ ਚੈਂਪੀਅਨਜ਼ ਟਰਾਫੀ ਲਈ ਮੇਜ਼ਬਾਨੀ ਦੇ ਅਧਿਕਾਰ ਲਏ ਵਾਪਿਸ

15 ਸਾਲਾ ਵੈਭਵ ਸੂਰਿਆਵੰਸ਼ੀ ਨੂੰ ਅਚਾਨਕ ਮਿਲੀ ਕਪਤਾਨੀ

CM ਮਾਨ ਕਰਨਗੇ ਬਠਿੰਡਾ ਵਿਖੇ 5 ਸਤੰਬਰ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਆਗਾਜ਼

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰਨਗੇ ਖੇਡਾਂ ਵਤਨ ਪੰਜਾਬ ਦੀਆਂ 2026 ਦੀ ਸ਼ੁਰੂਆਤ ਬਠਿੰਡਾ ਤੋਂ 5 ਸਤੰਬਰ ਨੂੰ

17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਪੁਰਸਕਾਰ

ਪੰਜਾਬ ਦੀ ਆਪਣੀ IPL 30 ਅਗਸਤ ਤੋਂ 13 ਸਤੰਬਰ ਤੱਕ: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: CM ਮਾਨ

ਸਰਕਾਰ ਕ੍ਰਿਕਟਰ ਰਿਸ਼ਭ ਪੰਤ ਨੂੰ ਉਤਰਾਖੰਡ ਵਿੱਚ ਮੁਹੱਈਆ ਕਰਵਾਏਗੀ ਜ਼ਮੀਨ

KKR ਦੇ ਸਟਾਰ ਆਲਰਾਊਂਡਰ ਨੇ ਚੁੱਪਚਾਪ ਮਸ਼ਹੂਰ ਟੀਵੀ ਅਦਾਕਾਰਾ ਨਾਲ ਕਰਾਇਆ ਵਿਆਹ

ਅਕਾਲ ਅਕੈਡਮੀ ਜੰਡ ਸਾਹਿਬ ਦੀ ਹਰਸ਼ਦੀਪ ਕੌਰ ਨੇ CBSE ਕਲੱਸਟਰ ਅਥਲੈਟਿਕ ਮੀਟ ਵਿੱਚ ਜਿੱਤਿਆ ਸੋਨ ਤਗਮਾਅਕਾਲ ਅਕੈਡਮੀ ਜੰਡ ਸਾਹਿਬ ਦੀ ਹਰਸ਼ਦੀਪ ਕੌਰ ਨੇ CBSE ਕਲੱਸਟਰ ਅਥਲੈਟਿਕ ਮੀਟ ਵਿੱਚ ਜਿੱਤਿਆ ਸੋਨ ਤਗਮਾ

BCCI ਨੇ ਖਿਡਾਰੀਆਂ ਲਈ ਫਿਟਨੈਸ ਟੈਸਟ ਕੀਤੇ ਸਖ਼ਤ