Thursday, April 25, 2024

Sports

12ਵੀਂ ਹਾਕੀ ਇੰਡੀਆ ਜੂਨੀਅਰ ਵੂਮੈਨ ਆਲ ਇੰਡੀਆ ਨੈਸ਼ਨਲ ਚੈਂਪੀਅਨਸ਼ਿਪ 23 ਮਾਰਚ ਤੋਂ ਸ਼ੁਰੂ

ਅਮਰੀਕ ਸਿੰਘ | March 01, 2022 06:01 PM

ਅੰਮ੍ਰਿਤਸਰ:ਬਲਵਿੰਦਰ ਸਿੰਘ ਸ਼ੰਮੀ ਉਲੰਪੀਅਨ ਮੈਂਬਰ ਐਡਹੋਕ ਕਮੇਟੀ ਪੰਜਾਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12ਵੀਂ ਹਾਕੀ ਇੰਡੀਆ ਜੂਨੀਅਰ ਵੂਮੈਨ ਆਲ ਇੰਡੀਆ ਨੈਸ਼ਨਲ ਚੈਂਪੀਅਨਸ਼ਿਪ 23 ਮਾਰਚ ਤੋਂ 3 ਅਪ੍ਰੈਲ 2022 ਨੂੰ ਕੰਕੀਦਾ ਆਂਧਰਾ ਪ੍ਰਦੇਸ਼ ਵਿਚ ਹੋਣ ਜਾ ਰਹੀ ਹੈ।

ਇਸ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਪੰਜਾਬ ਦੀ ਵੂਮੈਨ ਹਾਕੀ ਟੀਮ ਜੂਨੀਅਰ ਨੈਸ਼ਨਲ ਵਿਚ ਭਾਗ ਲੈਣ ਜਾ ਰਹੀ ਹੈ ਜਿਸ ਦੇ ਟਰਾਇਲ 3 ਮਾਰਚ 2022 ਨੂੰ ਸਵੇਰੇ 11 ਵਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਐਸਟ੍ਰੋ-ਟਰਫ ਦੀ ਹਾਕੀ ਗਰਾਉਂਡ ਵਿਚ ਲਿਆ ਜਾਵੇਗਾ। ਇਸ ਟ੍ਰਾਇਲ ਵਿਚ 1-1-2003 ਤੋਂ ਬਾਅਦ ਵਾਲੀ ਜਨਮ ਮਿਤੀ ਵਾਲੀਆਂ ਖਿਡਾਰਣਾਂ ਭਾਗ ਲੈ ਸਕਣਗੀਆਂ। ਇਨ੍ਹਾਂ ਖਿਡਾਰਣਾਂ ਦੀ ਸਲੈਕਸ਼ਨ ਦ੍ਰੋਨਾਚਾਰੀਆ ਬਲਦੇਵ ਸਿੰਘ, ਰਾਜਬੀਰ ਕੌਰ, ਸੁਖਜੀਤ ਕੌਰ ਸ਼ੰਮੀ, ਅਮਨਦੀਪ ਕੌਰ, ਯੋਗਿਤਾ ਬਾਲੀ, ਹਰਦੀਪ ਸਿੰਘ ਗਰੇਵਾਲ, ਗੁਰਵਿੰਦਰ ਸਿੰਘ ਚਾਂਦੀ ਉਲੰਪੀਅਨ, ਨਿਰਮਲ ਸਿੰਘ, ਗੁਰਬਾਜ ਸਿੰਘ, ਇੰਟਰਨੈਸ਼ਨਲ ਖਿਡਾਰੀ ਕਰਨਗੇ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ