Thursday, May 09, 2024

Sports

ਅੰਡਰ-19 ਕਿ੍ਰਕਟ ਟੂਰਨਾਮੈਂਟ ਲਈ ਟ੍ਰਾਇਲ 28 ਮਾਰਚ ਨੂੰ

PUNJAB NEWS EXPRESS | March 25, 2021 06:47 PM

ਨਵਾਂਸ਼ਹਿਰ: ਪੰਜਾਬ ਕਿ੍ਰਕਟ ਐਸੋਸੀਏਸ਼ਨ ਵੱਲੋਂ ਰਾਜ ਪੱਧਰ ’ਤੇ ਕਰਵਾਏ ਜਾਣ ਵਾਲੇ ਅੰਡਰ-19 ਕਿ੍ਰਕਟ ਟੂਰਨਾਮੈਂਟ ਵਿਚ ਭਾਗ ਲੈਣ ਲਈ ਨਵਾਂਸ਼ਹਿਰ ਜ਼ਿਲਾ ਕਿ੍ਰਕਟ ਐਸੋਸੀਏਸ਼ਨ ਵੱਲੋਂ ਆਪਣੀ ਟੀਮ ਤਿਆਰ ਕਰਨ ਲਈ 28 ਮਾਰਚ 2021 ਨੂੰ ਦੁਪਹਿਰ 2 ਵਜੇ ਆਰ. ਕੇ ਆਰੀਆ ਕਾਲਜ, ਰਾਹੋਂ ਰੋਡ, ਨਵਾਂਸ਼ਹਿਰ ਦੀ ਗਰਾਊਂਡ ਵਿਚ ਟ੍ਰਾਇਲ ਰੱਖੇ ਗਏ ਹਨ।

ਇਹ ਜਾਣਕਾਰੀ ਦਿੰਦਿਆਂ ਨਵਾਂਸ਼ਹਿਰ ਜ਼ਿਲਾ ਕਿ੍ਰਕਟ ਐਸੋਸੀਏਸ਼ਨ ਦੇ ਸਕੱਤਰ ਪ੍ਰਵੀਨ ਸਰੀਨ ਨੇ ਦੱਸਿਆ ਕਿ ਜਿਨਾਂ ਬੱਚਿਆਂ ਦਾ ਜਨਮ 1 ਸਤੰਬਰ 2002 ਜਾਂ ਇਸ ਤੋਂ ਬਾਅਦ ਹੋਇਆ ਹੈ, ਉਹ ਇਸ ਟ੍ਰਾਇਲ ਵਿਚ ਭਾਗ ਲੈ ਸਕਦੇ ਹਨ। ਉਨਾਂ ਕਿਹਾ ਕਿ ਟ੍ਰਾਇਲ ਦੇਣ ਆਉਣ ਵਾਲੇ ਖਿਡਾਰੀ ਕਿ੍ਰਕਟ ਕਿੱਟ (ਵਾਈਟ ਡਰੈੱਸ) ਵਿਚ ਆਉਣ ਅਤੇ ਟ੍ਰਾਇਲ ਲਈ ਆਪਣਾ ਬੈਟ ਅਤੇ ਪੈਡ ਆਦਿ ਵੀ ਨਾਲ ਲਿਆਉਣ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ