Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Sports

ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਚ ਭਾਗ ਲੈਣ ਵਾਲੀ ਚੰਡੀਗੜ੍ਹ ਦੀ ਗੱਤਕਾ ਟੀਮ ਲਈ ਟ੍ਰਾਇਲ 18 ਜੁਲਾਈ ਨੂੰ

PUNJAB NEWS EXPRESS | July 18, 2021 10:34 AM

ਚੰਡੀਗੜ: ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਰਜਿ.) ਦੀ ਸਰਪ੍ਰਸਤੀ ਹੇਠ ਗੁਰੂ ਹਰਸਹਾਏ, ਜਿਲਾ ਫ਼ਿਰੋਜ਼ਪੁਰ ਵਿਖੇ 7 ਅਗਸਤ ਤੋਂ 9 ਅਗਸਤ ਤੱਕ ਕਰਵਾਈ ਜਾ ਰਹੀ 9ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਲਈ ਚੰਡੀਗੜ ਸਟੇਟ ਦੀ ਟੀਮ ਦੇ ਟਰਾਇਲ 18 ਜੁਲਾਈ ਦਿਨ ਐਤਵਾਰ ਨੂੰ ਹੋਣਗੇ।

ਇਹ ਜਾਣਕਾਰੀ ਦਿੰਦੇ ਹੋਏ ਚੰਡੀਗੜ੍ਹ ਗੱਤਕਾ ਐਸੋਸੀਏਸ਼ਨ (ਰਜਿ.) ਦੇ ਕਨਵੀਨਰ ਰਾਜਦੀਪ ਸਿੰਘ ਬਾਲੀ ਅਤੇ ਸੈਕਟਰੀ ਸਿਮਰਨ ਸਿੰਘ ਨੇ ਦੱਸਿਆ ਕਿ ਇਹ ਟ੍ਰਾਇਲ ਸਿੰਗਲ ਸੋਟੀ ਤੇ ਸੋਟੀ ਫੱਰੀ ਦੇ ਮੁਕਾਬਲਿਆਂ ਲਈ ਅੰਡਰ-14, ਅੰਡਰ-17, ਅੰਡਰ-19, ਅੰਡਰ-22 ਅਤੇ ਅੰਡਰ-25 ਉਮਰ ਵਰਗ ਲਈ ਲਏ ਜਾਣਗੇ।

ਉਨਾਂ ਦੱਸਿਆ ਕਿ ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਬੁਟਰੇਲਾ ਸਾਬਕਾ ਸੀਨੀਅਰ ਡਿਪਟੀ ਮੇਅਰ ਚੰਡੀਗੜ, ਅਤੇ ਸੁਖਵਿੰਦਰ ਸਿੰਘ ਯੋਗੀ ਇੰਨਾਂ ਟ੍ਰਾਇਲਜ਼ ਦੇ ਉਦਘਾਟਨ ਮੌਕੇ ਸ਼ਾਮਲ ਹੋਣਗੇ।

ਉਂਨਾਂ ਦੱਸਿਆ ਕਿ ਇਹ ਟ੍ਰਾਇਲ ਗੁਰਦੁਆਰਾ ਬਾਬੇ ਕੇ, ਨੇੜੇ ਫਰਨੀਚਰ ਮਾਰਕੀਟ, ਚੰਡੀਗੜ ਵਿਖੇ ਸਵੇਰੇ 8:30 ਤੋਂ ਸ਼ੁਰੂ ਹੋਣਗੇ। ਚੰਡੀਗੜ ਦੇ ਵਸਨੀਕ ਭਾਗ ਲੈਣ ਵਾਲੇ ਖਿਡਾਰੀਆਂ ਲਈ ਆਪਣੇ ਆਧਾਰ ਕਾਰਡ ਸਮੇਤ ਸਪੋਰਟਸ ਕਿੱਟ ਵਿੱਚ ਆਉਣਾ ਲਾਜ਼ਮੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ