Saturday, September 19, 2026
ਤਾਜਾ ਖਬਰਾਂ
ਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*

Sports

ਜੰਗ ਹਾਲੇ ਖਤਮ ਨਹੀਂ ਹੋਈ, ਲੜਕੀਆਂ ਦੀ ਹਾਕੀ ਟੀਮ ਕਾਂਸੀ ਦਾ ਤਮਗਾ ਫੁੰਡੇਗੀ: ਰਾਣਾ ਸੋਢੀ

PUNJAB NEWS EXPRESS | August 05, 2021 07:38 AM

ਚੰਡੀਗੜ: ਟੋਕੀਉ ਉਲੰਪਿਕ ਵਿੱਚ ਲੜਕੀਆਂ ਦੇ ਹਾਕੀ ਦੇ ਸੈਮੀਫਾਈਨਲ ਮੈਚ ਵਿੱਚ ਵਿਸਵ ਦੀ ਨੰਬਰ 2 ਟੀਮ ਅਰਜਨਟੀਨਾ ਤੋਂ ਭਾਰਤੀ ਹਾਕੀ ਟੀਮ ਦੀ 2-1 ਨਾਲ ਹਾਰ ‘ਤੇ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕਿਹਾ ਕਿ ਜੰਗ ਹਾਲੇ ਖਤਮ ਨਹੀਂ ਹੋਈ।

ਰਾਣਾ ਸੋਢੀ ਨੇ ਕਿਹਾ ਕਿ ਅਸੀਂ 6 ਅਗਸਤ ਨੂੰ ਬਰਤਾਨੀਆ ਵਿਰੁੱਧ ਹੋਣ ਵਾਲੇ ਮੈਚ ਵਿੱਚ ਕਾਂਸੀ ਦਾ ਤਮਗਾ ਜਰੂਰ ਫੁੰਡਾਂਗੇ। ਉਨਾਂ ਆਪਣੇ ਟਵੀਟ ਵਿੱਚ ਕਿਹਾ, “ਹਾਲੇ ਜੰਗ ਖਤਮ ਨਹੀਂ ਹੋਈ। ਤੁਸੀਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਟੋਕੀਉ ਉਲੰਪਿਕਸ ਵਿੱਚ ਪਹਿਲਾ ਸੈਮੀਫਾਈਨਲ ਖੇਡਣ ਦਾ ਤਜਰਬਾ ਅਤੇ ਵਧੀਆ ਸਿੱਖਿਆ ਹਾਸਲ ਕਰ ਰਹੇ ਹੋ। ਭਾਰਤ ਨੂੰ ਤੁਹਾਡੇ ‘ਤੇ ਮਾਣ ਹੈ ਅਤੇ ਸਾਰੇ ਤੁਹਾਨੂੰ ਹੱਲਾਸ਼ੇਰੀ ਦੇ ਰਹੇ ਹਨ। ਕਾਂਸੀ ਲਈ ਖੇਡਣ ਵਾਸਤੇ ਸੁਭਕਾਮਨਾਵਾਂ।“ ਉਨਾਂ ਕਿਹਾ ਕਿ ਵਿਸਵ ਦੀ ਨੰਬਰ-2 ਟੀਮ ਨੂੰ ਅੱਧੇ ਸਮੇਂ ਤੱਕ ਬਰਾਬਰੀ ਦੇ ਸਕੋਰ ਨਾਲ ਰੋਕੀ ਰੱਖਣਾ ਆਸਾਨ ਨਹੀਂ ਸੀ। ਸਾਡੀਆਂ ਕੁੜੀਆਂ ਨੇ ਚੰਗਾ ਪ੍ਰਦਰਸਨ ਕੀਤਾ ਹੈ ਅਤੇ ਉਹ ਪਹਿਲਾਂ ਹੀ ਇਤਿਹਾਸ ਰਚ ਚੁੱਕੀਆਂ ਹਨ।

ਖੇਡ ਮੰਤਰੀ ਨੇ ਕਿਹਾ ਕਿ ਹੁਣ ਭਾਰਤ ਨੂੰ ਪੁਰਸ ਅਤੇ ਮਹਿਲਾ ਹਾਕੀ ਟੀਮਾਂ ਤੋਂ ਕਾਂਸੀ ਦੇ ਤਮਗੇ ਦੀ ਉਮੀਦ ਹੈ।

Have something to say? Post your comment

google.com, pub-6021921192250288, DIRECT, f08c47fec0942fa0

Sports

ਸ਼੍ਰੀਲੰਕਾ ਤੋਂ 2027 ਮਹਿਲਾ ਚੈਂਪੀਅਨਜ਼ ਟਰਾਫੀ ਲਈ ਮੇਜ਼ਬਾਨੀ ਦੇ ਅਧਿਕਾਰ ਲਏ ਵਾਪਿਸ

15 ਸਾਲਾ ਵੈਭਵ ਸੂਰਿਆਵੰਸ਼ੀ ਨੂੰ ਅਚਾਨਕ ਮਿਲੀ ਕਪਤਾਨੀ

CM ਮਾਨ ਕਰਨਗੇ ਬਠਿੰਡਾ ਵਿਖੇ 5 ਸਤੰਬਰ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਆਗਾਜ਼

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰਨਗੇ ਖੇਡਾਂ ਵਤਨ ਪੰਜਾਬ ਦੀਆਂ 2026 ਦੀ ਸ਼ੁਰੂਆਤ ਬਠਿੰਡਾ ਤੋਂ 5 ਸਤੰਬਰ ਨੂੰ

17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਪੁਰਸਕਾਰ

ਪੰਜਾਬ ਦੀ ਆਪਣੀ IPL 30 ਅਗਸਤ ਤੋਂ 13 ਸਤੰਬਰ ਤੱਕ: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: CM ਮਾਨ

ਸਰਕਾਰ ਕ੍ਰਿਕਟਰ ਰਿਸ਼ਭ ਪੰਤ ਨੂੰ ਉਤਰਾਖੰਡ ਵਿੱਚ ਮੁਹੱਈਆ ਕਰਵਾਏਗੀ ਜ਼ਮੀਨ

KKR ਦੇ ਸਟਾਰ ਆਲਰਾਊਂਡਰ ਨੇ ਚੁੱਪਚਾਪ ਮਸ਼ਹੂਰ ਟੀਵੀ ਅਦਾਕਾਰਾ ਨਾਲ ਕਰਾਇਆ ਵਿਆਹ

ਅਕਾਲ ਅਕੈਡਮੀ ਜੰਡ ਸਾਹਿਬ ਦੀ ਹਰਸ਼ਦੀਪ ਕੌਰ ਨੇ CBSE ਕਲੱਸਟਰ ਅਥਲੈਟਿਕ ਮੀਟ ਵਿੱਚ ਜਿੱਤਿਆ ਸੋਨ ਤਗਮਾਅਕਾਲ ਅਕੈਡਮੀ ਜੰਡ ਸਾਹਿਬ ਦੀ ਹਰਸ਼ਦੀਪ ਕੌਰ ਨੇ CBSE ਕਲੱਸਟਰ ਅਥਲੈਟਿਕ ਮੀਟ ਵਿੱਚ ਜਿੱਤਿਆ ਸੋਨ ਤਗਮਾ

BCCI ਨੇ ਖਿਡਾਰੀਆਂ ਲਈ ਫਿਟਨੈਸ ਟੈਸਟ ਕੀਤੇ ਸਖ਼ਤ