Monday, September 14, 2026
ਤਾਜਾ ਖਬਰਾਂ
ਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀ

Sports

ਆਲ ਇੰਡੀਆ ਸਿਵਲ ਸਰਵਿਸਿਜ਼ ਹਾਕੀ ਟੂਰਨਾਮੈਂਟ ਲਈ ਚੋਣ ਟਰਾਇਲ ਜਲੰਧਰ ਵਿਖੇ 15 ਸਤੰਬਰ ਨੂੰ

PUNJAB NEWS EXPRESS | September 13, 2021 06:10 PM

ਚੰਡੀਗੜ੍ਹ:ਹਰਿਆਣਾ ਵਿਖੇ ਕਰਵਾਏ ਜਾ ਰਹੇ ਆਲ ਇੰਡੀਆ ਸਿਵਲ ਸਰਵਿਸਿਜ਼ ਹਾਕੀ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਕਰਨ ਵਾਸਤੇ ਟਰਾਇਲ ਜਲੰਧਰ ਵਿਖੇ 15 ਸਤੰਬਰ, 2021 ਨੂੰ ਲਏ ਜਾਣਗੇ।ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ ਆਲ ਇੰਡੀਆ ਸਿਵਲ ਸਰਵਿਸਿਜ਼ ਹਾਕੀ ਟੂਰਨਾਮੈਂਟ (ਪੁਰਸ਼/ਮਹਿਲਾ) 23 ਤੋਂ 30 ਸਤੰਬਰ, 2021 ਤੱਕ ਮਾਰਕੰਡੇਸ਼ਵਰ ਹਾਕੀ ਸਟੇਡੀਅਮ, ਸ਼ਾਹਬਾਦ ਮਾਰਕੰਡਾ, ਜ਼ਿਲ੍ਹਾ ਕੁਰੂਕਸ਼ੇਤਰ (ਹਰਿਆਣਾ) ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਸਟੇਟ ਹਾਕੀ ਟੀਮ ਦੀ ਚੋਣ ਲਈ ਟਰਾਇਲ 15 ਸਤੰਬਰ, 2021 ਨੂੰ ਸਵੇਰੇ 10:00 ਵਜੇ ਤੋਂ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ, ਜਲੰਧਰ ਵਿਖੇ ਲਏ ਜਾਣਗੇ।
ਸ੍ਰੀ ਖਰਬੰਦਾ ਨੇ ਕਿਹਾ ਕਿ ਚਾਹਵਾਨ ਖਿਡਾਰੀ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ-ਆਪਣੇ ਵਿਭਾਗਾਂ ਪਾਸੋਂ ਇਸ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਇਤਰਾਜ਼ਹੀਣਤਾ ਸਰਟੀਫ਼ਿਕੇਟ ਪ੍ਰਾਪਤ ਕਰਕੇ ਟਰਾਇਲਾਂ ਵਿੱਚ ਭਾਗ ਲੈ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Sports

ਸ਼੍ਰੀਲੰਕਾ ਤੋਂ 2027 ਮਹਿਲਾ ਚੈਂਪੀਅਨਜ਼ ਟਰਾਫੀ ਲਈ ਮੇਜ਼ਬਾਨੀ ਦੇ ਅਧਿਕਾਰ ਲਏ ਵਾਪਿਸ

15 ਸਾਲਾ ਵੈਭਵ ਸੂਰਿਆਵੰਸ਼ੀ ਨੂੰ ਅਚਾਨਕ ਮਿਲੀ ਕਪਤਾਨੀ

CM ਮਾਨ ਕਰਨਗੇ ਬਠਿੰਡਾ ਵਿਖੇ 5 ਸਤੰਬਰ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਆਗਾਜ਼

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰਨਗੇ ਖੇਡਾਂ ਵਤਨ ਪੰਜਾਬ ਦੀਆਂ 2026 ਦੀ ਸ਼ੁਰੂਆਤ ਬਠਿੰਡਾ ਤੋਂ 5 ਸਤੰਬਰ ਨੂੰ

17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਪੁਰਸਕਾਰ

ਪੰਜਾਬ ਦੀ ਆਪਣੀ IPL 30 ਅਗਸਤ ਤੋਂ 13 ਸਤੰਬਰ ਤੱਕ: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: CM ਮਾਨ

ਸਰਕਾਰ ਕ੍ਰਿਕਟਰ ਰਿਸ਼ਭ ਪੰਤ ਨੂੰ ਉਤਰਾਖੰਡ ਵਿੱਚ ਮੁਹੱਈਆ ਕਰਵਾਏਗੀ ਜ਼ਮੀਨ

KKR ਦੇ ਸਟਾਰ ਆਲਰਾਊਂਡਰ ਨੇ ਚੁੱਪਚਾਪ ਮਸ਼ਹੂਰ ਟੀਵੀ ਅਦਾਕਾਰਾ ਨਾਲ ਕਰਾਇਆ ਵਿਆਹ

ਅਕਾਲ ਅਕੈਡਮੀ ਜੰਡ ਸਾਹਿਬ ਦੀ ਹਰਸ਼ਦੀਪ ਕੌਰ ਨੇ CBSE ਕਲੱਸਟਰ ਅਥਲੈਟਿਕ ਮੀਟ ਵਿੱਚ ਜਿੱਤਿਆ ਸੋਨ ਤਗਮਾਅਕਾਲ ਅਕੈਡਮੀ ਜੰਡ ਸਾਹਿਬ ਦੀ ਹਰਸ਼ਦੀਪ ਕੌਰ ਨੇ CBSE ਕਲੱਸਟਰ ਅਥਲੈਟਿਕ ਮੀਟ ਵਿੱਚ ਜਿੱਤਿਆ ਸੋਨ ਤਗਮਾ

BCCI ਨੇ ਖਿਡਾਰੀਆਂ ਲਈ ਫਿਟਨੈਸ ਟੈਸਟ ਕੀਤੇ ਸਖ਼ਤ