Saturday, October 17, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Sports

ਆਲ ਇੰਡੀਆ ਸਿਵਲ ਸਰਵਿਸਿਜ਼ ਵਾਲੀਬਾਲ ਟੂਰਨਾਮੈਂਟਾਂ ਲਈ ਚੋਣ ਟਰਾਇਲ ਮੋਹਾਲੀ ਵਿਖੇ 16 ਸਤੰਬਰ ਨੂੰ

PUNJAB NEWS EXPRESS | September 15, 2021 08:40 PM

ਚੰਡੀਗੜ: ਹਰਿਆਣਾ ਵਿਖੇ 20 ਤੋਂ 24 ਸਤੰਬਰ, 2021 ਤੱਕ ਹੋਣ ਵਾਲੇ ਆਲ ਇੰਡੀਆ ਸਿਵਲ ਸਰਵਿਸਿਜ਼ ਵਾਲੀਬਾਲ ਟੂਰਨਾਮੈਂਟ (ਪੁਰਸ਼/ਮਹਿਲਾ) ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਕਰਨ ਵਾਸਤੇ ਟਰਾਇਲ ਮੋਹਾਲੀ ਵਿਖੇ 16 ਸਤੰਬਰ ਨੂੰ ਦੁਪਹਿਰ 12.00 ਵਜੇ ਤੋਂ ਲਏ ਜਾਣਗੇ।

ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਮੁਤਾਬਕ ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ ਹਰਿਆਣਾ ਦੇ ਜ਼ਿਲਾ ਕੁਰੂਕਸ਼ੇਤਰ ਦੇ ਦਰੋਣਾਚਾਰੀਆ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਇਸ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਕਰਨ ਹਿੱਤ ਟਰਾਇਲ 16 ਸਤੰਬਰ, 2021 ਨੂੰ ਦੁਪਹਿਰ 12.00 ਵਜੇ ਤੋਂ ਮੋਹਾਲੀ ਦੇ ਸੈਕਟਰ-63 ਸਥਿਤ ਸਪੋਰਟਸ ਸਟੇਡੀਅਮ ਲਏ ਜਾਣੇ ਹਨ। ਉਨਾਂ ਕਿਹਾ ਕਿ ਚਾਹਵਾਨ ਖਿਡਾਰੀ ਸਰਕਾਰੀ ਮੁਲਾਜਮ (ਰੈਗੂਲਰ) ਆਪਣੇ-ਆਪਣੇ ਵਿਭਾਗਾਂ ਪਾਸੋਂ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਉਪਰੰਤ ਹੀ ਇਨਾਂ ਟਰਾਇਲ ਵਿੱਚ ਭਾਗ ਲੈ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Sports

ਯੁਵਰਾਜ ਸਿੰਘ ਦਿੱਲੀ ਕੈਪੀਟਲਜ਼ ਦੇ ਅਸਿਸਟੈਂਟ ਤੇ ਬੱਲੇਬਾਜ਼ੀ ਕੋਚ ਨਿਯੁਕਤ

ਵਿਰਾਟ ਕੋਹਲੀ ਨੇ ਪ੍ਰੇਮਾਨੰਦ ਮਹਾਰਾਜ ਦੇ ਆਸ਼ਰਮ ਜਾਣ ਲਈ 5 ਕਰੋੜ ਲੈਣ ਦੇ ਦੋਸ਼ ਨਕਾਰੇ

ਏਸ਼ੀਆਈ ਖੇਡਾਂ: ਪੁਰਸ਼ ਹਾਕੀ ਫਾਈਨਲ ਵਿੱਚ ਭਾਰਤ ਨੇ ਮਲੇਸ਼ੀਆ ਨੂੰ ਹਰਾ ਕੇ ਜਿੱਤਿਆ ਗੋਲਡ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲ ਬਾਅਦ ਜਿੱਤਿਆ ਏਸ਼ਿਆਈ ਖੇਡਾਂ 'ਚ ਸੋਨ ਤਮਗਾ

ਭਾਰਤ ਏਸ਼ੀਅਨ ਗੇਮਜ਼ ਦੇ ਫਾਈਨਲ ’ਚ: ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾਇਆ

ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤਾ 296 ਦੌੜਾਂ ਦਾ ਟੀਚਾ

ਏਸ਼ੀਆਈ ਖੇਡਾਂ: ਸਕੁਐਸ਼ ’ਚ ਭਾਰਤ ਨੂੰ 2 ਸਿਲਵਰ ਮੈਡਲ

ਭਾਰਤ ਨੇ ਇੱਕੋ ਦਿਨ ਕਬੱਡੀ ’ਚ ਜਿੱਤੇ 2 ਗੋਲਡ, ਮਹਿਲਾ ਤੇ ਪੁਰਸ਼ ਟੀਮਾਂ ਨੇ ਈਰਾਨ ਨੂੰ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਏਸ਼ੀਆਈ ਖੇਡਾਂ ’ਚ ਜਿੱਤਿਆ ਸੋਨ ਤਮਗਾ