Tuesday, November 10, 2026

Sports

ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀ ਹਾਕੀ ਟੀਮ ਦੇ ਟਰਾਇਲ ਹੁਣ 6 ਨਵੰਬਰ ਨੂੰ

PUNJAB NEWS EXPRESS | October 28, 2021 06:10 PM

ਚੰਡੀਗੜ੍ਹ:ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀ ਹਾਕੀ ਟੀਮ ਦੇ ਟਰਾਇਲ ਹੁਣ 6 ਨਵੰਬਰ ਨੂੰ ਹੋਣਗੇ। ਇਹ ਜਾਣਕਾਰੀ ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਪਰਮਿੰਦਰ ਪਾਲ ਸਿੰਘ ਸੰਧੂ ਵੱਲੋਂ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਖੇਲੋ ਇੰਡੀਆ ਯੂਥ ਗੇਮਜ਼ ਅੰਡਰ-18 (ਲੜਕੇ ਅਤੇ ਲੜਕੀਆਂ) ਜੋ ਹਰਿਆਣਾ ਵਿਖੇ ਮਿਤੀ 5 ਫ਼ਰਵਰੀ ਤੋਂ 14 ਫ਼ਰਵਰੀ, 2022 ਤੱਕ ਹੋ ਰਹੀਆਂ ਹਨ, ਵਿੱਚ ਪੰਜਾਬ ਰਾਜ ਦੀਆਂ ਵੱਖ-ਵੱਖ ਖੇਡਾਂ ਵਿੱਚ ਟੀਮਾਂ ਭੇਜਣ ਲਈ 30 ਅਕਤੂਬਰ ਨੂੰ ਟਰਾਇਲ ਕਰਵਾਉਣ ਦੇ ਫੈਸਲੇ ਵਿੱਚ ਅੰਸ਼ਿਕ ਸੋਧ ਕਰਦਿਆਂ ਹੁਣ ਹਾਕੀ ਖੇਡ ਦੇ ਟਰਾਇਲ 30 ਅਕਤੂਬਰ ਦੀ ਬਜਾਏ 6 ਨਵੰਬਰ ਨੂੰ ਸਵੇਰੇ 11:00 ਵਜੇ ਲਾਇਲਪੁਰ ਖਾਲਸਾ ਕਾਲਜ, ਜਲੰਧਰ ਵਿਖੇ ਕਰਵਾਏ ਜਾਣਗੇ। ਬਾਕੀ ਖੇਡਾਂ ਦੇ ਟਰਾਇਲਾਂ ਦੀ ਮਿਤੀ, ਸਮਾਂ ਅਤੇ ਸਥਾਨ ਪਹਿਲਾਂ ਵਾਂਗ ਹੀ ਰਹੇਗਾ।

Have something to say? Post your comment

google.com, pub-6021921192250288, DIRECT, f08c47fec0942fa0

Sports

ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾ ਕੇ 6ਵੀਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਆਪਣੇ ਨਾਮ ਕੀਤਾ, ਮਲੇਸ਼ੀਆ ਨੇ ਦੱਖਣੀ ਕੋਰੀਆ ਨੂੰ 5-2 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ

ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ 'ਚ: ਭਾਰਤ ਤੇ ਮਲੇਸ਼ੀਆ ਨੇ ਤਿੰਨ-ਤਿੰਨ ਜਿੱਤਾਂ ਨਾਲ ਸੈਮੀ ਫ਼ਾਈਨਲ ਵਿੱਚ ਜਗ੍ਹਾ ਪੱਕੀ ਕੀਤੀ

ਏਸ਼ੀਅਨ ਚੈਂਪੀਅਨਜ਼ ਟਰਾਫੀ: ਮੈਚ ਵੇਖਣ ਵੱਡੀ ਗਿਣਤੀ ਵਿੱਚ ਪੁੱਜ ਰਹੇ ਭਾਰਤੀ ਖਿਡਾਰੀਆਂ ਦੇ ਪਰਿਵਾਰ ਤੇ ਸਾਬਕਾ ਹਾਕੀ ਖਿਡਾਰੀ

ਚੌਥੇ ਟੀ-20 ਮੈਚ 'ਚ ਨਿਊਜ਼ੀਲੈਂਡ ਨੇ ਭਾਰਤ ਨੂੰ 87 ਦੌੜਾਂ ਨਾਲ ਹਰਾਇਆ

ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ: ਅਭਿਸ਼ੇਕ ਸ਼ਰਮਾ ਦਾ ਤੂਫ਼ਾਨੀ ਸੈਂਕੜਾ

ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਭਾਰਤ ਨੇ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ: ਤਿਲਕ ਵਰਮਾ ਨੇ ਹਾਰਿਆ ਹੋਇਆ ਮੈਚ ਜਿਤਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ: ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

ਆਲ ਇੰਡੀਆ ਸਿਵਲ ਸਰਵਿਸਿਜ਼ ਫੁੱਟਬਾਲ (ਪੁਰਸ਼) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 26 ਅਕਤੂਬਰ ਨੂੰ

ਹੀਰੋ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦਾ ਟਰਾਫ਼ੀ ਟੂਰ ਦਾ ਪਟਿਆਲਾ ਵਿਖੇ ਭਰਵਾਂ ਸੁਆਗਤ, ਅਗਲੇ ਪੜਾਅ ਲਈ ਰਵਾਨਾ