Wednesday, September 30, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Sports

ਖੇਲੋ ਇੰਡੀਆ ਗੇਮਜ ਲਈ ਪੰਜਾਬ ਦੀ ਹਾਕੀ ਟੀਮ ਦੇ ਟਰਾਇਲ ਹੁਣ 8 ਨਵੰਬਰ ਨੂੰ

PUNJAB NEWS EXPRESS | November 04, 2021 12:28 PM

ਚੰਡੀਗੜ:ਹਰਿਆਣਾ ਵਿੱਚ 5 ਫਰਵਰੀ ਤੋਂ 14 ਫਰਵਰੀ 2022 ਤੱਕ ਹੋਣ ਵਾਲੀਆਂ ਖੇਲੋ ਇੰਡੀਆ ਗੇਮਜ ਅੰਡਰ 18 (ਲੜਕੇ ਤੇ ਲੜਕੀਆਂ) ਲਈ ਪੰਜਾਬ ਸੂਬੇ ਦੀਆਂ ਹਾਕੀ ਟੀਮਾਂ (ਲੜਕੇ ਤੇ ਲੜਕੀਆਂ) ਲਈ ਚੋਣ ਟਰਾਇਲ 8 ਨਵੰਬਰ 2021 ਨੂੰ ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਖੇ ਸਵੇਰੇ 11 ਵਜੇ ਹੋਣਗੇ।
ਇਹ ਜਾਣਕਾਰੀ ਦਿੰਦਿਆਂ ਖੇਡ ਵਿਭਾਗ ਦੇ ਡਾਇਰੈਕਟਰ ਪਰਮਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਹ ਟਰਾਇਲ ਪਹਿਲਾਂ 6 ਨਵੰਬਰ ਨੂੰ ਹੋਣੇ ਸਨ ਪ੍ਰੰਤੂ ਹੁਣ ਇਹ ਟਰਾਇਲ 8 ਨਵੰਬਰ ਨੂੰ ਹੋਣਗੇ।

Have something to say? Post your comment

google.com, pub-6021921192250288, DIRECT, f08c47fec0942fa0

Sports

ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤਾ 296 ਦੌੜਾਂ ਦਾ ਟੀਚਾ

ਏਸ਼ੀਆਈ ਖੇਡਾਂ: ਸਕੁਐਸ਼ ’ਚ ਭਾਰਤ ਨੂੰ 2 ਸਿਲਵਰ ਮੈਡਲ

ਭਾਰਤ ਨੇ ਇੱਕੋ ਦਿਨ ਕਬੱਡੀ ’ਚ ਜਿੱਤੇ 2 ਗੋਲਡ, ਮਹਿਲਾ ਤੇ ਪੁਰਸ਼ ਟੀਮਾਂ ਨੇ ਈਰਾਨ ਨੂੰ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਏਸ਼ੀਆਈ ਖੇਡਾਂ ’ਚ ਜਿੱਤਿਆ ਸੋਨ ਤਮਗਾ

ਏਸ਼ਿਆਈ ਖੇਡਾਂ ਦੇ ਮਹਿਲਾ ਕ੍ਰਿਕਟ ਫਾਈਨਲ ’ਚ ਪਹੁੰਚਿਆ ਭਾਰਤ, ਬੰਗਲਾਦੇਸ਼ ਨੂੰ 114 ਦੌੜਾਂ ਨਾਲ ਹਰਾਇਆ

ਏਸ਼ਿਆਈ ਖੇਡਾਂ 'ਚ ਭਾਰਤੀ ਪੁਰਸ਼ ਹਾਕੀ ਟੀਮ ਨੇ ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

ਸ਼੍ਰੀਲੰਕਾ ਤੋਂ 2027 ਮਹਿਲਾ ਚੈਂਪੀਅਨਜ਼ ਟਰਾਫੀ ਲਈ ਮੇਜ਼ਬਾਨੀ ਦੇ ਅਧਿਕਾਰ ਲਏ ਵਾਪਿਸ

15 ਸਾਲਾ ਵੈਭਵ ਸੂਰਿਆਵੰਸ਼ੀ ਨੂੰ ਅਚਾਨਕ ਮਿਲੀ ਕਪਤਾਨੀ

CM ਮਾਨ ਕਰਨਗੇ ਬਠਿੰਡਾ ਵਿਖੇ 5 ਸਤੰਬਰ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਆਗਾਜ਼

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰਨਗੇ ਖੇਡਾਂ ਵਤਨ ਪੰਜਾਬ ਦੀਆਂ 2026 ਦੀ ਸ਼ੁਰੂਆਤ ਬਠਿੰਡਾ ਤੋਂ 5 ਸਤੰਬਰ ਨੂੰ