Tuesday, April 23, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Sports

ਆਲ ਇੰਡੀਆ ਕ੍ਰਾਸਬਾਓ ਸ਼ੂਟਿੰਗ ਚੈਂਪੀਅਨਸ਼ਿਪ ’ਚ ਪਟਿਆਲਾ ਦੀ ਅਧਿਆਪਕਾ ਨੇ ਜਿੱਤਿਆਂ ਸੋਨ ਤਗਮਾ

PUNJAB NEWS EXPRESS | January 01, 2023 05:29 PM

ਪਟਿਆਲਾ : ਇੰਡੀਅਨ ਕ੍ਰਾਸਬਾਓ ਸ਼ੂਟਿੰਗ ਐਸੋਸੀਏਸ਼ਨ ਵੱਲੋਂ ਦੂਜੀ ਆਲ ਇੰਡੀਆ ਕ੍ਰਾਸਬਾਓ ਸ਼ੂਟਿੰਗ ਚੈਂਪੀਅਨਸ਼ਿਪ ਏਅਰ ਫੋਰਸ ਸਟੇਸ਼ਨ ਆਗਰਾ ਵਿਖੇ 26 ਦਸੰਬਰ ਤੋਂ 30 ਦਸੰਬਰ 2022 ਤੱਕ ਕਰਵਾਈ ਗਈ। ਇਸ ਰਾਸ਼ਟਰੀ ਪੱਧਰੀ ਮੁਕਾਬਲੇ ਵਿੱਚ ਪੂਰੇ ਭਾਰਤ ਵਿੱਚੋਂ ਖਿਡਾਰੀਆਂ ਨੇ ਭਾਗ ਲਿਆ। ਜਿਸ ਵਿੱਚੋਂ ਪ੍ਰਿਅੰਕਾ ਤਿਵਾੜੀ ਅਧਿਆਪਕਾ ਸਰਕਾਰੀ ਐਲੀਮੈਂਟਰੀ ਸਕੂਲ ਸਿੰਭੜ੍ਹੋ ਬਲਾਕ ਭਾਦਸੋਂ-2, ਪਟਿਆਲਾ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਜਿੱਤਿਆ।

ਇਸ ਚੈਂਪੀਅਨਸ਼ਿਪ ਦੇ ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਰਾਜ ਮੰਤਰੀ ਅਤੇ ਕਾਨੂੰਨ 'ਤੇ ਲਾਅ ਮੰਤਰੀ ਐਸ.ਪੀ ਸਿੰਘ ਬਘੇਲ ਵੱਲੋਂ ਸ਼ਿਰਕਤ ਕੀਤੀ ਗਈ ਅਤੇ ਖੇਡ ਮੁਕਾਬਲੇ ਦੇ ਆਖ਼ਰੀ ਨਤੀਜੇ ਵਾਲੇ ਦਿਨ ਪ੍ਰਿਅੰਕਾ ਤਿਵਾੜੀ ਅਧਿਆਪਕਾ ਨੂੰ ਗੋਲਡ ਮੈਡਲ ਪ੍ਰਦਾਨ ਕੀਤਾ ਗਿਆ। ਅਵਾਰਡੀ ਅਧਿਆਪਕਾ ਪ੍ਰਿਅੰਕਾ ਤਿਵਾੜੀ ਨੇ ਦੱਸਿਆ ਕਿ ਮੇਰੇ ਕੋਚ ਬੀ.ਐਸ.ਐਸ.ਏ ਵੱਲੋਂ ਸਵਿਤਾ ਜੋਸ਼ੀ 'ਤੇ ਪ੍ਰਵੇਸ਼ ਜੋਸ਼ੀ ਨੇ ਮੇਰੀ ਕਾਮਯਾਬੀ ਲਈ ਪੂਰਾ ਸਾਥ ਦਿੱਤਾ ।ਇਸ ਖੇਡ ਵਿੱਚ ਆਉਣ ਦੀ ਪ੍ਰੇਰਨਾ ਅਤੇ ਪੂਰਨ ਸਹਿਯੋਗ ਉਹਨਾਂ ਦੇ ਪਤੀ ਪਰਮਿੰਦਰ ਸਿੰਘ ਵੱਲੋਂ ਮਿਲਿਆ।
           
       ਅਧਿਆਪਕਾ ਪ੍ਰਿਅੰਕਾ ਤਿਵਾੜੀ ਦੀ ਇਸ ਪ੍ਰਾਪਤੀ 'ਤੇ ਇੰਜ.ਅਮਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਮਨਵਿੰਦਰ ਕੌਰ ਭੁੱਲਰ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਨੇ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ ਅਤੇ ਸੁਨਹਿਰੀ ਭਵਿੱਖ ਲਈ ਸ਼ੁੱਭ ਇੱਛਾਵਾਂ ਦਿੱਤੀਆਂ। ਜਗਜੀਤ ਸਿੰਘ ਬੀ.ਪੀ.ਈ.ਓ ਭਾਦਸੋਂ-2 ਵੱਲੋਂ  ਵੀ ਬਲਾਕ ਭਾਦਸੋਂ ਦਾ ਨਾਮ ਰੌਸ਼ਨ ਕਰਨ ਲਈ ਅਧਿਆਪਕਾ ਨੂੰ ਮੁਬਾਰਕਾਂ ਦਿੱਤੀਆਂ।

Have something to say? Post your comment

google.com, pub-6021921192250288, DIRECT, f08c47fec0942fa0

Sports

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

ਪਿੰਡ ਖਟਕੜ ਕਲਾਂ ਵਿੱਚ ਆਯੋਜਿਤ ਕਬੱਡੀ ਕੱਪ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਮਨੀਸ਼ ਤਿਵਾੜੀ

ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਹਰ ਗੁਰਦੁਆਰੇ ਤੇ ਖਾਲਸਾ ਸਕੂਲਾਂ 'ਚ ਗੱਤਕਾ ਅਖਾੜੇ ਖੋਲੇ ਜਾਣ ਤੇ ਗੱਤਕਾ ਕੋਚ ਰੱਖੇ ਜਾਣ : ਗਰੇਵਾਲ ਵੱਲੋਂ ਅਪੀਲ

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ 'ਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

ਕੌਮੀ ਖੇਡਾਂ 'ਚ "ਗੱਤਕਾ ਖੇਡ" ਨੂੰ ਸ਼ਾਮਲ ਕਰਵਾਉਣ ਵਾਲੀ ਗੁਰਸਿੱਖ ਸ਼ਖਸੀਅਤ ਦਾ ਸ਼੍ਰੋਮਣੀ ਕਮੇਟੀ ਕਰੇ ਵਿਸ਼ੇਸ਼ ਸਨਮਾਨ : ਪ੍ਰੋ. ਬਡੂੰਗਰ