Sunday, May 11, 2025
ਤਾਜਾ ਖਬਰਾਂ
ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀਐੱਸਕੇਐੱਮ ਵੱਲੋਂ ਰਾਕੇਸ਼ ਟਿਕੈਤ 'ਤੇ ਹੋਏ ਹਿੰਸਕ ਭੀੜ ਦੇ ਹਮਲੇ ਦੀ ਸਖ਼ਤ ਨਿੰਦਾ, ਫਿਰਕੂ ਭੀੜ 'ਮੋਦੀ, ਮੋਦੀ' ਦੇ ਨਾਅਰੇ ਲਗਾ ਰਹੀ ਸੀਕਿਸਾਨ ਆਗੂ ਰਾਕੇਸ਼ ਟਿਕੈਤ ਤੇ ਹਮਲਾ ਭਾਜਪਾ ਵੱਲੋਂ ਭੜਕਾਈ ਫਿਰਕੂ ਮਾਨਸਿਕਤਾ ਦਾ ਸਿੱਟਾ: ਮਨਜੀਤ ਧਨੇਰਐੱਸਕੇਐੱਮ ਆਗੂ ਰਕੇਸ਼ ਟਿਕੈਤ ਉੱਪਰ ਸੰਘੀ ਗੁੰਡਿਆਂ ਵੱਲੋਂ ਹਮਲਾ ਕਰਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਦੱਤ, ਖੰਨਾ‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆਪੰਜਾਬ ਸਰਕਾਰ ਦਾ ਕਮਾਲ, 899 ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀ ਭਰਤੀ ਵਿੱਚੋਂ 100 ਤੋਂ ਵਧੇਰੇ ਅਧਿਆਪਕ ਸੋਧੀਆਂ ਸੂਚੀਆਂ ‘ਚੋਂ ਕੀਤੇ ਬਾਹਰ

Sports

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਵੱਖ-ਵੱਖ ਖੇਡ ਮੁਕਾਬਲਿਆਂ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 27 ਦਸੰਬਰ ਨੂੰ 

PUNJAB NEWS EXPRESS | December 25, 2022 11:37 PM

ਚੰਡੀਗੜ੍ਹ, : ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਤੈਰਾਕੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ ਤਾਲਕਟੋਰਾ ਤੈਰਾਕੀ ਕੰਪਲੈਕਸ ਨਵੀਂ ਦਿੱਲੀ ਵਿਖੇ 5 ਜਨਵਰੀ ਤੋਂ 7 ਜਨਵਰੀ 2023 ਤੱਕ, ਬਾਸਕਟਬਾਲ ਟੂਰਨਾਮੈਂਟ (ਪੁਰਸ਼ ਤੇ ਮਹਿਲਾ) ਛੱਤਰਸਾਲ ਸਟੇਡੀਅਮ, ਲੋਕ ਵਿਹਾਰ ਨਵੀਂ ਦਿੱਲੀ ਵਿਖੇ 5 ਜਨਵਰੀ ਤੋਂ 8 ਜਨਵਰੀ 2023 ਤੱਕ, ਵੇਟਲਿਫਟਿੰਗ ਤੇ ਪਾਵਰ ਲਿਫਟਿੰਗ (ਦੋਵੇਂ ਪੁਰਸ਼ ਤੇ ਮਹਿਲਾ), ਬੈਸਟ ਫਿਸੀਕ (ਪੁਰਸ਼) 5 ਜਨਵਰੀ ਤੋਂ 9 ਜਨਵਰੀ 2023 ਤੱਕ ਪ੍ਰਹਲਾਦਪੁਰ ਸਪੋਰਟਸ ਕੰਪਲੈਕਸ, ਸੈਕਟਰ 31 ਰੋਹੀਨੀ, ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ।

 ਇਨ੍ਹਾਂ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 27 ਦਸੰਬਰ ਨੂੰ ਸਵੇਰੇ 10 ਵਜੇ ਲਏ ਜਾਣਗੇ। ਤੈਰਾਕੀ (ਪੁਰਸ਼ ਤੇ ਮਹਿਲਾ) ਲਈ ਟਰਾਇਲ ਤੈਰਾਕੀ ਪੂਲ, ਸੈਕਟਰ 78, ਐਸ.ਏ.ਐਸ. ਨਗਰ ਅਤੇ ਬਾਸਕਟਬਾਲ (ਪੁਰਸ਼ ਤੇ ਮਹਿਲਾ), ਵੇਟਲਿਫਟਿੰਗ ਤੇ ਪਾਵਰ ਲਿਫਟਿੰਗ (ਦੋਵੇਂ ਪੁਰਸ਼ ਤੇ ਮਹਿਲਾ) ਅਤੇ ਬੈਸਟ ਫਿਸੀਕ (ਪੁਰਸ਼) ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ 27 ਦਸੰਬਰ ਨੂੰ ਹੋਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ , ਜੋ 6 ਮਹੀਨੇ ਤੋਂ  ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ , ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।
——

Have something to say? Post your comment

google.com, pub-6021921192250288, DIRECT, f08c47fec0942fa0

Sports

ਐਸਐਸਪੀ ਵਿਜੀਲੈਂਸ ਰੁਪਿੰਦਰ ਸਿੰਘ ਨੇ ਆਲ ਇੰਡੀਆ ਪੁਲਿਸ ਗੋਲਫ ਚੈਂਪੀਅਨਸ਼ਿਪ ਜਿੱਤੀ

ਤੇਜ਼ੀ ਨਾਲ ਵਿਕਸਿਤ ਹੋ ਰਹੇ ਅੰਤਰਰਾਸ਼ਟਰੀ ਖੇਡ ਪੈਡਲ ਨੇ ਭਾਰਤ ਦੇ ਪਹਿਲੇ ਅੰਤਰਰਾਸ਼ਟਰੀ ਟੂਰਨਾਮੈਂਟ CUPRA FIP ਟੂਰ - ਪ੍ਰਮੋਸ਼ਨ ਇੰਡੀਆ ਪੈਡਲ ਓਪਨ ਰਾਹੀਂ ਭਾਰਤ ਵਿੱਚ ਆਪਣੀ ਸ਼ੁਰੂਆਤ ਕਰਨ ਲਈ ਤਿਆਰੀ ਕੀਤੀ ਹੈ।

ਰਾਉਂਡਗਲਾਸ ਹਾਕੀ ਅਕੈਡਮੀ ਦੇ ਗੁਰਜੋਤ ਸਿੰਘ, ਅਰਸ਼ਦੀਪ ਸਿੰਘ ਅਤੇ ਪ੍ਰਿੰਸਦੀਪ ਸਿੰਘ ਜੂਨੀਅਰ ਏਸ਼ੀਆ ਕਪ 2024 ਲਈ ਚੁਣੇ ਗਏ

ਆਲ ਇੰਡੀਆ ਪੁਲਿਸ ਡਿਊਟੀ ਮੀਟ 'ਚ ਪੰਜਾਬ ਪੁਲਿਸ ਵੱਲੋਂ ਬੇਮਿਸਾਲ ਪ੍ਰਾਪਤੀਆਂ ਦਰਜ;  ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤੇ

ਖੇਡਾਂ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲਿਆਂ ਦੇ ਚੌਥੇ ਦਿਨ ਹੋਏ ਦਿਲਚਸਪ ਮੁਕਾਬਲੇ ਵਤਨ ਪੰਜਾਬ ਦੀਆਂ ਦੇ ਸੂਬਾ ਪੱਧਰੀ ਮੁਕਾਬਲਿਆਂ ਦੇ ਚੌਥੇ ਦਿਨ ਹੋਏ ਦਿਲਚਸਪ ਮੁਕਾਬਲੇ

ਰਾਉਂਡਗਲਾਸ ਹਾਕੀ ਅਕੈਡਮੀ ਦੇ ਚਾਰ ਖਿਡਾਰੀ ਹਾਕੀ ਇੰਡੀਆ ਲੀਗ ਆਕਸ਼ਨ 'ਚ ਚੁਣੇ ਗਏ

ਰਾਊਂਡਗਲਾਸ ਹਾਕੀ ਅਕਾਦਮੀ ਦੇ ਗੁਰਜੋਤ ਸਿੰਘ ਅਤੇ ਅਰਸ਼ਦੀਪ ਸਿੰਘ ਸੁਲਤਾਨ ਜੋਹੋਰ ਕੱਪ ਲਈ ਚੁਣੇ ਗਏ

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ 'ਚ ਹੋਵੇਗਾ ਸ਼ੁਰੂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਤੇ ਸਪੋਰਟਸ ਯੂਨੀਵਰਸਿਟੀ ਦੇ ਵੀ.ਸੀ. ਵੱਲੋਂ ਖੇਡ ਸੱਭਿਆਚਾਰ ਪ੍ਰਫੁਲਤ ਕਰਨ ਬਾਰੇ ਚਰਚਾ

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ 7ਵੀਂ ਸਲਾਨਾ ਅਥਲੈਟਿਕਸ ਮੀਟ ਕਰਵਾਈ