Tuesday, September 29, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

World

ਅਮਰੀਕੀ ਸੂਬੇ ਟੈਕਸਾਸ ਦੇ ਮਾਲ 'ਚ ਗੋਲੀਬਾਰੀ,8 ਲੋਕਾਂ ਦੀ ਮੌਤ, 7 ਜ਼ਖਮੀ

PUNJAB NEWS EXPRES | May 08, 2023 07:39 AM

ਵਾਸ਼ਿੰਗਟਨ, : ਅਮਰੀਕਾ ਦੇ ਟੈਕਸਾਸ ਸੂਬੇ ਦੇ ਇਕ ਮਾਲ 'ਚ ਸ਼ਨੀਵਾਰ ਨੂੰ ਗੋਲੀਬਾਰੀ ਹੋਈ। ਹਮਲੇ 'ਚ 8 ਲੋਕਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਵਿੱਚ ਬੱਚੇ ਵੀ ਸ਼ਾਮਲ ਹਨ। 7 ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਪੁਲਿਸ ਨੇ ਸ਼ੱਕੀ ਸ਼ੂਟਰ ਨੂੰ ਮਾਰ ਦਿੱਤਾ ਹੈ।ਇਸ ਘਟਨਾ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

ਖੂਨ ਨਾਲ ਲੱਥਪੱਥ ਲੋਕ ਜ਼ਮੀਨ 'ਤੇ ਡਿੱਗਦੇ ਨਜ਼ਰ ਆ ਰਹੇ ਹਨ। ਇੱਕ ਵੀਡੀਓ ਵਿੱਚ ਮਾਰਿਆ ਗਿਆ ਹਮਲਾਵਰ ਵੀ ਦਿਖਾਈ ਦੇ ਰਿਹਾ ਹੈ। ਹਮਲੇ ਵਿਚ ਵਰਤੀ ਗਈ ਬੰਦੂਕ ਵੀ ਉਸ ਦੇ ਨੇੜੇ ਦਿਖਾਈ ਦੇ ਰਹੀ ਹੈ।ਇੱਕ ਚਸ਼ਮਦੀਦ ਨੇ ਦੱਸਿਆ ਕਿ ਮੈਂ ਖਰੀਦਦਾਰੀ ਕਰ ਰਿਹਾ ਸੀ। ਮੈਂ ਹੈੱਡਫੋਨ ਲਾਏ ਹੋਏ ਸਨ। ਅਚਾਨਕ ਗੋਲੀ ਚੱਲਣ ਦੀ ਆਵਾਜ਼ ਆਈ। ਮੈਂ ਲੁਕ ਗਿਆ ਜਦੋਂ ਪੁਲਿਸ ਨੇ ਸਾਨੂੰ ਮਾਲ ਛੱਡਣ ਲਈ ਕਿਹਾ ਤਾਂ ਮੈਂ ਬਹੁਤ ਸਾਰੀਆਂ ਲਾਸ਼ਾਂ ਦੇਖੀਆਂ। ਮੈਂ ਸਿਰਫ਼ ਪ੍ਰਾਰਥਨਾ ਕਰ ਰਿਹਾ ਸੀ ਕਿ ਉਨ੍ਹਾਂ ‘ਚ ਬੱਚੇ ਨਾ ਹੋਣ। ਪਰ ਲਾਸ਼ਾਂ ਨੂੰ ਦੇਖ ਕੇ ਲੱਗਦਾ ਸੀ ਕਿ ਉਹ ਬੱਚਿਆਂ ਦੀਆਂ ਹੀ ਸਨ।

Have something to say? Post your comment

google.com, pub-6021921192250288, DIRECT, f08c47fec0942fa0

World

ਨੇਪਾਲ ’ਚ ਮੁੜ ਹੜ੍ਹ ਤੇ ਲੈਂਡਸਲਾਈਡ, 6 ਦੀ ਮੌਤ; ਘਰ-ਪੁਲ ਰੁੜ੍ਹੇ, ਹਾਈਵੇਅ ਬੰਦ

ਇਟਲੀ ਦੇ ਸਕੂਲਾਂ ’ਚ ਬੁਰਕਾ-ਨਕਾਬ ’ਤੇ ਪਾਬੰਦੀ

ਪਾਕਿਸਤਾਨ ਵਿੱਚ ਨਮਾਜ਼ ਦੌਰਾਨ ਆਤਮਘਾਤੀ ਬੰਬ ਧਮਾਕਾ; 16 ਮੌਤਾਂ, 50 ਤੋਂ ਵੱਧ ਜ਼ਖਮੀ

ਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।

ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਦੀ ਪਹਿਲੀ ਪਤਨੀ ਅਦਾਲਤ ਪੁੱਜੀ, ਘਰੋਂ ਕੱਢਣ ਦੇ ਲਾਏ ਦੋਸ਼

ਨਾਈਜੀਰੀਆ ’ਚ ਕੱਚਾ ਤੇਲ ਚੋਰੀ ਕਰਨ ਦੌਰਾਨ ਵੱਡਾ ਹਾਦਸਾ, ਜ਼ਹਿਰੀਲੀ ਗੈਸ ਨਾਲ 37 ਮੌਤਾਂ

ਪਾਕਿਸਤਾਨ ’ਚ ਇਕ ਹੋਰ ਇਤਿਹਾਸਕ ਗੁਰਦੁਆਰਾ ਢਾਹੁਣ ਦਾ ਦਾਅਵਾ, ਥਾਂ ’ਤੇ ਬਣਾਈ ‘ਹਵੇਲੀ’

ਭਾਰਤੀ ਮੂਲ ਦਾ ਅਮਰੀਕੀ ਨਾਗਰਿਕ FBI ਦੀ 'ਮੋਸਟ ਵਾਂਟੇਡ' ਸੂਚੀ ’ਚ ਸ਼ਾਮਲ

ਕੈਨੇਡਾ ’ਚ ਸਿੱਖ ਨੌਜਵਾਨ ’ਤੇ ਚਾਕੂ ਨਾਲ ਹਮਲਾ, ਨਸਲੀ ਟਿੱਪਣੀਆਂ ਕਰਨ ਦੇ ਦੋਸ਼; ਪੁਲਿਸ ਵੱਲੋਂ ਜਾਂਚ ਸ਼ੁਰੂ

ਤਿੱਬਤ 'ਚ ਮੁੜ ਫਟੀ ਝੀਲ, ਨੇਪਾਲ ਦੇ ਕਈ ਪਿੰਡ ਖਾਲੀ ਕਰਵਾਏ; 478 ਮੌਤਾਂ, 1500 ਤੋਂ ਵੱਧ ਲਾਪਤਾ