Saturday, August 08, 2026

World

ਥਾਈਲੈਂਡ 'ਚ 9ਵੀਂ ਜਮਾਤ ਦੇ ਵਿਦਿਆਰਥੀ ਨੇ ਦਾਦਾ-ਦਾਦੀ ਤੋਂ ਬਾਅਦ ਸਕੂਲ ਜਾ ਕੇ ਛੇ ਜਣੇ ਹੋ ਕੀਤੇ ਹਲਾਕ

ਪੰਜਾਬ ਨਿਊਜ਼ ਐਕਸਪ੍ਰੈੱਸ | August 07, 2026 03:49 PM

ਨਵੀਂ ਦਿੱਲੀ, 7 ਅਗਸਤ: ਥਾਈਲੈਂਡ ਵਿੱਚ ਸ਼ੁੱਕਰਵਾਰ ਨੂੰ 9ਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ ਇੱਕ ਸਕੂਲ ਵਿੱਚ ਗੋਲੀਬਾਰੀ ਕੀਤੀ, ਜਿਸ ਵਿੱਚ ਤਿੰਨ ਅਧਿਆਪਕਾਂ ਅਤੇ ਤਿੰਨ ਵਿਦਿਆਰਥੀਆਂ ਸਮੇਤ ਛੇ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਵਿਦਿਆਰਥੀ ਨੇ ਫਿਰ ਆਪਣੇ ਆਪ ਨੂੰ ਗੋਲੀ ਮਾਰ ਲਈ ਅਤੇ ਹਸਪਤਾਲ ਜਾਂਦੇ ਸਮੇਂ ਰਸਤੇ ਵਿੱਚ ਉਸ ਦੀ ਬ ਮੌਤ ਹੋ ਗਈ।

ਪੁਲਿਸ ਦੇ ਅਨੁਸਾਰ, ਇਹ ਘਟਨਾ ਰਾਜਧਾਨੀ ਬੈਂਕਾਕ ਦੇ ਨੇੜੇ ਡੇਬਸੀਰਿਨ ਨੋਂਥਾਬੁਰੀ ਸਕੂਲ ਵਿੱਚ ਵਾਪਰੀ। ਵਿਦਿਆਰਥੀ ਨੇ ਸਕੂਲ ਪਹੁੰਚਣ ਤੋਂ ਪਹਿਲਾਂ ਘਰ ਵਿੱਚ ਆਪਣੇ ਦਾਦਾ-ਦਾਦੀ ਦੀ ਵੀ ਹੱਤਿਆ ਕਰ ਦਿੱਤੀ ਸੀ। ਉਨ੍ਹਾਂ ਦੀਆਂ ਲਾਸ਼ਾਂ ਬਾਅਦ ਵਿੱਚ ਬਰਾਮਦ ਕੀਤੀਆਂ ਗਈਆਂ। ਫਿਰ ਸਕੂਲ 'ਚ ਆ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਗੋਲੀਬਾਰੀ ਵਿੱਚ ਵਰਤੀ ਗਈ 9mm ਪਿਸਤੌਲ ਵਿਦਿਆਰਥੀ ਦੇ ਦਾਦਾ-ਦਾਦੀ ਦੀ ਸੀ, ਜੋ ਕਿ ਪੇਸ਼ੇ ਤੋਂ ਅਧਿਆਪਕ ਸੀ। ਪੁਲਿਸ ਇਸ ਸਮੇਂ ਹਮਲੇ ਦੇ ਪਿੱਛੇ ਦੇ ਉਦੇਸ਼ ਦੀ ਜਾਂਚ ਕਰ ਰਹੀ ਹੈ।

ਦੋਸ਼ੀ ਵਿਦਿਆਰਥੀ ਬਾਰੇ ਨਵੇਂ ਖੁਲਾਸੇ ਸਾਹਮਣੇ ਆਏ ਹਨ। ਉਪ ਗ੍ਰਹਿ ਮੰਤਰੀ ਪੋਲਾਪੀ ਸੁਵਾਂਚਵੀ ਨੇ ਕਿਹਾ ਕਿ ਪੁਲਿਸ ਜਾਂਚ ਤੋਂ ਪਤਾ ਲੱਗਿਆ ਹੈ ਕਿ ਵਿਦਿਆਰਥੀ ਵੀਡੀਓ ਗੇਮ ਦਾ ਸ਼ੌਕੀਨ ਸੀ। ਹਾਲਾਂਕਿ, ਅਧਿਕਾਰੀਆਂ ਨੇ ਅਜੇ ਤੱਕ ਗੇਮਿੰਗ ਅਤੇ ਹਮਲੇ ਵਿਚਕਾਰ ਕੋਈ ਸਿੱਧਾ ਸਬੰਧ ਨਿਰਧਾਰਤ ਨਹੀਂ ਕੀਤਾ ਹੈ। ਜਾਂਚ ਦੇ ਅਨੁਸਾਰ, ਵਿਦਿਆਰਥੀ ਆਪਣੇ ਦਾਦਾ-ਦਾਦੀ ਨਾਲ ਰਹਿੰਦਾ ਸੀ। ਸਕੂਲ ਦੇ ਇੱਕ ਅਧਿਆਪਕ ਨੇ ਕਿਹਾ ਕਿ ਵਿਦਿਆਰਥੀ ਪੜ੍ਹਾਈ ਵਿੱਚ ਚੰਗਾ ਸੀ ਅਤੇ ਕਦੇ ਵੀ ਹਮਲਾਵਰ ਵਿਵਹਾਰ ਨਹੀਂ ਦਿਖਾਇਆ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਸਨੇ ਇੰਨਾ ਘਿਨਾਉਣਾ ਅਪਰਾਧ ਕਿਉਂ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

World

ਅਮਰੀਕਾ ਵਿੱਚ 'ਬਰਥ-ਟੂਰਿਜਮ' 'ਤੇ ਪਾਬੰਦੀ: ਹੁਣ ਵਿਦੇਸ਼ੀਆਂ ਦੇ ਪੈਦਾ ਹੋਏ ਬੱਚਿਆਂ ਨੂੰ ਨਹੀਂ ਮਿਲੇਗੀ ਨਾਗਰਿਕਤਾ

ਯਮਨ ਅਤੇ ਸਾਊਦੀ ਅਰਬ ‘ਤੇ ਹੂਤੀ ਬਾਗੀਆਂ ਦਾ ਹਮਲਾ: ਯਮਨ ਦੇ 58 ਸੈਨਿਕਾਂ ਦੀ ਮੌਤ

ਅਮਰੀਕੀ ਰਾਸ਼ਟਰਪਤੀ ਟਰੰਪ ਦੀ ਸੁਰੱਖਿਆ ਵਿੱਚ ਵੱਡੀ ਕੁਤਾਹੀ

SpaceX ਦਾ 4 ਹਜ਼ਾਰ ਕਿਲੋ ਵਜ਼ਨੀ ਰਾਕੇਟ ਚੰਦਰਮਾ ਨਾਲ ਟਕਰਾਇਆ

NAPA ਨੇ ਪਾਕਿਸਤਾਨ ਵਿੱਚ ਸਿੱਖ ਦੁਕਾਨਦਾਰ 'ਤੇ ਹਮਲੇ ਦੀ ਨਿੰਦਾ ਕੀਤੀ, ਘੱਟ ਗਿਣਤੀਆਂ ਲਈ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਅਪੀਲ ਕੀਤੀ

ਸਮੁੰਦਰ 'ਚ ਜਾ ਰਹੇ ਜਹਾਜ਼ ਨੂੰ ਲੱਗੀ ਅੱਗ, 5 ਮੌਤਾਂ, ਜਾਨ ਬਚਾਉਣ ਲਈ ਲੋਕਾਂ ਨੇ ਸਮੁੰਦਰ 'ਚ ਮਾਰੀ ਛਾਲ

ਜਾਪਾਨ 'ਚ ਜ਼ਬਰਦਸਤ ਭੂਚਾਲ: ਬਿਜਲੀ ਠੱਪ, ਸੜਕਾਂ ਵਿੱਚ ਪਈਆਂ ਵੱਡੀਆਂ ਤਰੇੜਾਂ

ਅਮਰੀਕਾ ਨੇ ਬੈਕਲਾਗ ਘਟਾਉਣ ਲਈ ਸ਼ਰਣ ਨਿਯਮਾਂ ਵਿੱਚ ਬਦਲਾਅ ਕੀਤਾ ਹੈ

ਐਫਬੀਆਈ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਨਿਤੀਸ਼ ਕੌਸ਼ਲ ਨੂੰ ਕੈਨੇਡਾ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾ

ਟਰੰਪ ਨੇ ਹੋਰਮੁਜ਼ ਜਲਡਮਰੂ ਵਿੱਚ 20% ਟੈਕਸ ਦਾ ਫੈਸਲਾ ਵਾਪਸ ਲਿਆ