Wednesday, March 29, 2023
ਤਾਜਾ ਖਬਰਾਂ
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ, ਸਿੱਖ ਨੌਜੁਆਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਵੀ ਕਰੜੀ ਨਿੰਦਾ ਕੀਤੀਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸਅਮਨ ਅਰੋੜਾ ਵੱਲੋਂ ਸਟੇਟ ਸੀ.ਬੀ.ਜੀ. ਪਾਲਿਸੀ ਤਿਆਰ ਕਰਨ ਵਾਸਤੇ ਵਰਕਿੰਗ ਗਰੁੱਪ ਬਣਾਉਣ ਅਤੇ ਅਪਰੈਲ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਮਾਲ ਰਿਕਾਰਡ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ ਅਤੇ ਇੱਕ ਔਰਤ ਖ਼ਿਲਾਫ਼ ਮੁਕੱਦਮਾ ਦਰਜਨਵਰਾਤਰਿਆਂ ਦੇ ਤਿਉਹਾਰ ਮੌਕੇ ਮੰਦਿਰ ਸ੍ਰੀ ਕਾਲੀ ਦੇਵੀ ਸਲਾਹਕਾਰੀ ਕਮੇਟੀ ਨੇ ਵਿਦਿਆਰਥਣਾਂ ਨੂੰ ਸਾਇਕਲ, ਖਿਡਾਰਨਾਂ ਨੂੰ ਖੇਡ ਕਿੱਟਾਂ ਤੇ ਦਿਵਿਆਂਗਜਨਾਂ ਨੂੰ ਟਰਾਈਸਾਈਕਲ ਵੰਡੇਖੇਡ ਮੰਤਰੀ ਮੀਤ ਹੇਅਰ ਨੇ ਖੋ ਖੋ ਖਿਡਾਰਨ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ਉਤੇ ਦਿੱਤੀ ਮੁਬਾਰਕਬਾਦ

World

ਨਿਊਜ਼ੀਲੈਂਡ ‘ਚ 7.1 ਤੀਬਰਤਾ ਦਾ ਭੂਚਾਲ ਆਇਆ,ਸੁਨਾਮੀ ਦੀ ਚਿਤਾਵਨੀ ਜਾਰੀ

Punjab News Express | March 16, 2023 03:10 PM

ਵੈਲਿੰਗਟਨ : ਨਿਊਜ਼ੀਲੈਂਡ ਦੇ ਕਰਮਾਡੇਕ ਟਾਪੂ 'ਚ ਅੱਜ ਵੀਰਵਾਰ ਸਵੇਰੇ ਭੂਚਾਲ ਆਇਆ।ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 7.1 ਸੀ। ਅਮਰੀਕੀ ਭੂ-ਵਿਗਿਆਨ ਸਰਵੇਖਣ (ਯੂ.ਐੱਸ.ਜੀ.ਐੱਸ.) ਮੁਤਾਬਕ ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਅੰਦਰ ਸੀ। ਭੂਚਾਲ ਤੋਂ ਬਾਅਦ USGS ਨੇ ਨਿਊਜ਼ੀਲੈਂਡ ਵਿੱਚ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਨਿਊਜ਼ੀਲੈਂਡ ਦੀ ਨੈਸ਼ਨਲ ਐਮਰਜੈਂਸੀ ਮੈਨੇਜਮੈਂਟ ਏਜੰਸੀ ਦਾ ਕਹਿਣਾ ਹੈ ਕਿ ਸੁਨਾਮੀ ਦਾ ਕੋਈ ਖ਼ਤਰਾ ਨਹੀਂ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਤੁਰਕੀ ਅਤੇ ਸੀਰੀਆ 'ਚ ਆਏ ਭਿਆਨਕ ਭੂਚਾਲ 'ਚ 60, 000 ਤੋਂ ਜ਼ਿਆਦਾ ਲੋਕ ਮਾਰੇ ਗਏ ਸਨ, ਜਦਕਿ ਦੋ ਲੱਖ ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਸਨ। ਇਸ ਕਾਰਨ 90 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। 47 ਹਜ਼ਾਰ ਤੋਂ ਵੱਧ ਘਰਾਂ ਨੂੰ ਨੁਕਸਾਨ ਪਹੁੰਚਿਆ। ਸਕੂਲ, ਹਸਪਤਾਲ ਅਤੇ ਹੋਰ ਮੈਡੀਕਲ, ਜਣੇਪਾ ਅਤੇ ਵਿਦਿਅਕ ਸਹੂਲਤਾਂ ਸਮੇਤ ਜ਼ਰੂਰੀ ਸੇਵਾਵਾਂ ਭੂਚਾਲ ਕਾਰਨ ਤਬਾਹ ਹੋ ਗਈਆਂ ਹਨ।

Have something to say? Post your comment

World

ਪਾਕਿਸਤਾਨ ‘ਚ ਭੂਚਾਲ ਕਾਰਨ 11 ਵਿਅਕਤੀਆਂ ਦੀ ਮੌਤ, 100 ਜ਼ਖ਼ਮੀ

ਅੰਤਰਰਾਸ਼ਟਰੀ ਅਪਰਾਧਿਕ ਅਦਾਲਤ ਵੱਲੋਂ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਗ੍ਰਿਫਤਾਰੀ ਵਾਰੰਟ ਜਾਰੀ

ਕੈਨੇਡਾ ਤੋਂ ਪੰਜਾਬੀ ਵਿਦਿਆਰਥੀਆਂ ਨੂੰ ਵਾਪਸ ਭੇਜਣ ਦਾ ਮਾਮਲਾ ਭਲਕੇ ਵਿਦੇਸ਼ ਮੰਤਰਾਲੇ ਕੋਲ ਉਠਾਇਆ ਜਾਵੇਗਾ: ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ

ਕੈਨੇਡਾ ‘ਚ ਵਿਜ਼ਟਰ ਵੀ ਕਰ ਸਕਣਗੇ ਵਰਕ ਪਰਮਿਟ ਲਈ ਅਪਲਾਈ

ਤੁਰਕੀ-ਸੀਰੀਆ ’ਚ ਫਿਰ ਆਇਆ ਭੂਚਾਲ, 3 ਦੀ ਮੌਤ 600 ਜ਼ਖਮੀ

ਪਾਕਿਸਤਾਨ ਦੇ ਪੰਜਾਬ ਸੂਬੇ ਦੀ ਵਿਧਾਨ ਸਭਾ ਭੰਗ

Twitter ਸਿੰਗਾਪੁਰ ਤੋਂ ਬਾਅਦ ਦਿੱਲੀ ਅਤੇ ਮੁੰਬਈ 'ਚ ਵੀ ਆਪਣੇ ਦਫਤਰ ਬੰਦ ਕਰੇਗੀ

WHO ਵੱਲੋਂ ਭਾਰਤ ਦੇ ਨੋਇਡਾ ‘ਚ ਬਣੀਆਂ 2 ਕਫ ਸੀਰਪ ਨਾ ਵਰਤਣ ਦੀ ਚਿਤਾਵਨੀ ਜਾਰੀ

WHO ਵੱਲੋਂ ਕਰੋਨਾ ਪ੍ਰਭਾਵਿਤ ਦੇਸ਼ਾਂ ‘ਚ ਜਾਣ ਵਾਲੇ ਯਾਤਰੀਆਂ ਨੂੰ ਮਾਸਕ ਪਹਿਨਣ ਦੀ ਸਲਾਹ

ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਅੰਤਰਿਮ ਮੁਕਤ ਵਪਾਰ ਸਮਝੌਤਾ (FTA) ਅੱਜ ਤੋਂ ਹੋਵੇਗਾ ਲਾਗੂ