Tuesday, September 22, 2026
ਤਾਜਾ ਖਬਰਾਂ
ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮ

World

ਕੰਬੋਡੀਆ ਦੇ ਪੋਇਪੇਟ ਵਿੱਖੇ ਹੋਟਲ ‘ਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ,30 ਜ਼ਖ਼ਮੀ

PUNJAB NEWS EXPRESS | December 29, 2022 01:44 PM

ਨੋਮ ਪੇਨਹ : ਕੰਬੋਡੀਆ ਦੇ ਪੋਇਪੇਟ ਵਿੱਖੇ ਇੱਕ ਹੋਟਲ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 30 ਤੋਂ ਵੱਧ ਲੋਕਾਂ ਨੂੰ ਜ਼ਖਮੀ ਹਾਲਤ 'ਚ ਬਾਹਰ ਕੱਢਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹੋਟਲ 'ਚ ਅੱਗ ਇੰਨੀ ਭਿਆਨਕ ਹੈ ਕਿ 50 ਤੋਂ ਜ਼ਿਆਦਾ ਲੋਕ ਅਜੇ ਵੀ ਫਸੇ ਹੋਏ ਹਨ ਅਤੇ ਉਨ੍ਹਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਹ ਘਟਨਾ ਪੋਇਪੇਟ ਦੇ ਗ੍ਰੈਂਡ ਡਾਇਮੰਡ ਸਿਟੀ ਹੋਟਲ 'ਚ ਵਾਪਰੀ।

ਇੱਥੇ ਪਿਛਲੇ ਕਈ ਘੰਟਿਆਂ ਤੋਂ ਪੂਰਾ ਹੋਟਲ ਅੱਗ ਨਾਲ ਘਿਰਿਆ ਹੋਇਆ ਹੈ। ਕਈ ਲੋਕਾਂ ਨੂੰ ਆਪਣੀ ਜਾਨ ਬਚਾਉਣ ਲਈ ਖਿੜਕੀਆਂ ਤੋਂ ਛਾਲ ਮਾਰਦੇ ਵੀ ਦੇਖਿਆ ਗਿਆ। ਇਸ ਨਾਲ ਜੁੜੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।ਸਥਾਨਕ ਮੀਡੀਆ ਮੁਤਾਬਕ ਹੋਟਲ ਦੀ ਇਮਾਰਤ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ ਅਤੇ ਅੱਗ ਲੱਗਣ ਤੋਂ ਬਾਅਦ ਵੱਡਾ ਹਿੱਸਾ ਢਹਿ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

World

ਪਾਕਿਸਤਾਨ ਵਿੱਚ ਨਮਾਜ਼ ਦੌਰਾਨ ਆਤਮਘਾਤੀ ਬੰਬ ਧਮਾਕਾ; 16 ਮੌਤਾਂ, 50 ਤੋਂ ਵੱਧ ਜ਼ਖਮੀ

ਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।

ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਦੀ ਪਹਿਲੀ ਪਤਨੀ ਅਦਾਲਤ ਪੁੱਜੀ, ਘਰੋਂ ਕੱਢਣ ਦੇ ਲਾਏ ਦੋਸ਼

ਨਾਈਜੀਰੀਆ ’ਚ ਕੱਚਾ ਤੇਲ ਚੋਰੀ ਕਰਨ ਦੌਰਾਨ ਵੱਡਾ ਹਾਦਸਾ, ਜ਼ਹਿਰੀਲੀ ਗੈਸ ਨਾਲ 37 ਮੌਤਾਂ

ਪਾਕਿਸਤਾਨ ’ਚ ਇਕ ਹੋਰ ਇਤਿਹਾਸਕ ਗੁਰਦੁਆਰਾ ਢਾਹੁਣ ਦਾ ਦਾਅਵਾ, ਥਾਂ ’ਤੇ ਬਣਾਈ ‘ਹਵੇਲੀ’

ਭਾਰਤੀ ਮੂਲ ਦਾ ਅਮਰੀਕੀ ਨਾਗਰਿਕ FBI ਦੀ 'ਮੋਸਟ ਵਾਂਟੇਡ' ਸੂਚੀ ’ਚ ਸ਼ਾਮਲ

ਕੈਨੇਡਾ ’ਚ ਸਿੱਖ ਨੌਜਵਾਨ ’ਤੇ ਚਾਕੂ ਨਾਲ ਹਮਲਾ, ਨਸਲੀ ਟਿੱਪਣੀਆਂ ਕਰਨ ਦੇ ਦੋਸ਼; ਪੁਲਿਸ ਵੱਲੋਂ ਜਾਂਚ ਸ਼ੁਰੂ

ਤਿੱਬਤ 'ਚ ਮੁੜ ਫਟੀ ਝੀਲ, ਨੇਪਾਲ ਦੇ ਕਈ ਪਿੰਡ ਖਾਲੀ ਕਰਵਾਏ; 478 ਮੌਤਾਂ, 1500 ਤੋਂ ਵੱਧ ਲਾਪਤਾ

ਕੈਨੇਡਾ ਨੇ ਅਮਰੀਕੀ ਮਾਲ ’ਤੇ ਲਾਇਆ ਜਵਾਬੀ ਟੈਕਸ

ਬੰਗਲਾਦੇਸ਼ ’ਚ ਹਿੰਦੂ ਪਰਿਵਾਰ ਦੇ 4 ਮੈਂਬਰਾਂ ਦੀਆਂ ਲਾਸ਼ਾਂ ਘਰ ’ਚੋਂ ਬਰਾਮਦ