Thursday, September 24, 2026
ਤਾਜਾ ਖਬਰਾਂ
ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤ

World

ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਅੰਤਰਿਮ ਮੁਕਤ ਵਪਾਰ ਸਮਝੌਤਾ (FTA) ਅੱਜ ਤੋਂ ਹੋਵੇਗਾ ਲਾਗੂ

PUNJAB NEWS EXPRESS | December 29, 2022 01:47 PM

ਨਵੀਂ ਦਿੱਲੀ  : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਅੰਤਰਿਮ ਮੁਕਤ ਵਪਾਰ ਸਮਝੌਤਾ (FTA) ਵੀਰਵਾਰ ਯਾਨੀ ਅੱਜ ਤੋਂ ਲਾਗੂ ਹੋ ਜਾਵੇਗਾ। ਇਸ ਤੋਂ ਬਾਅਦ ਭਾਰਤ ਦੇ ਛੇ ਹਜ਼ਾਰ ਤੋਂ ਵੱਧ ਉਤਪਾਦਾਂ ਦੇ ਨਿਰਯਾਤ 'ਤੇ ਆਸਟ੍ਰੇਲੀਆ ‘ਚ ਕੋਈ ਡਿਊਟੀ ਨਹੀਂ ਲੱਗੇਗੀ। ਸਮਝੌਤੇ 'ਤੇ 2 ਅਪ੍ਰੈਲ, 2022 ਨੂੰ ਹਸਤਾਖਰ ਕੀਤੇ ਗਏ ਸਨ।ਇਹ ਹਜ਼ਾਰਾਂ ਘਰੇਲੂ ਵਸਤੂਆਂ ਜਿਵੇਂ ਕਿ ਟੈਕਸਟਾਈਲ, ਚਮੜਾ ਆਦਿ ਲਈ ਆਸਟ੍ਰੇਲੀਆਈ ਬਾਜ਼ਾਰ ਤੱਕ ਡਿਊਟੀ ਮੁਕਤ ਪਹੁੰਚ ਪ੍ਰਦਾਨ ਕਰੇਗਾ।

ਬਰਾਮਦਕਾਰਾਂ ਅਤੇ ਉਦਯੋਗ ਦੇ ਦਿੱਗਜਾਂ ਦੇ ਅਨੁਸਾਰ, ਇਹ ਸਮਝੌਤਾ ਲਗਭਗ ਪੰਜ ਸਾਲਾਂ ਵਿੱਚ ਦੁਵੱਲੇ ਵਪਾਰ ਨੂੰ ਦੁੱਗਣਾ 45-50 ਬਿਲੀਅਨ ਡਾਲਰ ਤੱਕ ਪਹੁੰਚਾਉਣ ਵਿੱਚ ਮਦਦ ਕਰੇਗਾ।ਫੈਡਰੇਸ਼ਨ ਆਫ ਇੰਡੀਅਨ ਐਕਸਪੋਰਟ ਆਰਗੇਨਾਈਜ਼ੇਸ਼ਨਜ਼ (ਐਫਆਈਈਓ) ਦੇ ਉਪ-ਪ੍ਰਧਾਨ ਖਾਲਿਦ ਖਾਨ ਨੇ ਕਿਹਾ ਕਿ ਆਸਟਰੇਲੀਆ ਭਾਰਤੀ ਬਰਾਮਦਕਾਰਾਂ ਲਈ ਪ੍ਰਮੁੱਖ ਬਾਜ਼ਾਰਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ, ਇਹ ਸਮਝੌਤਾ 29 ਦਸੰਬਰ ਨੂੰ ਲਾਗੂ ਹੋਣ ਦੇ ਦਿਨ ਤੋਂ ਸਾਡੇ ਲਈ ਬੇਅੰਤ ਮੌਕੇ ਪ੍ਰਦਾਨ ਕਰੇਗਾ।

Have something to say? Post your comment

google.com, pub-6021921192250288, DIRECT, f08c47fec0942fa0

World

ਪਾਕਿਸਤਾਨ ਵਿੱਚ ਨਮਾਜ਼ ਦੌਰਾਨ ਆਤਮਘਾਤੀ ਬੰਬ ਧਮਾਕਾ; 16 ਮੌਤਾਂ, 50 ਤੋਂ ਵੱਧ ਜ਼ਖਮੀ

ਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।

ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਦੀ ਪਹਿਲੀ ਪਤਨੀ ਅਦਾਲਤ ਪੁੱਜੀ, ਘਰੋਂ ਕੱਢਣ ਦੇ ਲਾਏ ਦੋਸ਼

ਨਾਈਜੀਰੀਆ ’ਚ ਕੱਚਾ ਤੇਲ ਚੋਰੀ ਕਰਨ ਦੌਰਾਨ ਵੱਡਾ ਹਾਦਸਾ, ਜ਼ਹਿਰੀਲੀ ਗੈਸ ਨਾਲ 37 ਮੌਤਾਂ

ਪਾਕਿਸਤਾਨ ’ਚ ਇਕ ਹੋਰ ਇਤਿਹਾਸਕ ਗੁਰਦੁਆਰਾ ਢਾਹੁਣ ਦਾ ਦਾਅਵਾ, ਥਾਂ ’ਤੇ ਬਣਾਈ ‘ਹਵੇਲੀ’

ਭਾਰਤੀ ਮੂਲ ਦਾ ਅਮਰੀਕੀ ਨਾਗਰਿਕ FBI ਦੀ 'ਮੋਸਟ ਵਾਂਟੇਡ' ਸੂਚੀ ’ਚ ਸ਼ਾਮਲ

ਕੈਨੇਡਾ ’ਚ ਸਿੱਖ ਨੌਜਵਾਨ ’ਤੇ ਚਾਕੂ ਨਾਲ ਹਮਲਾ, ਨਸਲੀ ਟਿੱਪਣੀਆਂ ਕਰਨ ਦੇ ਦੋਸ਼; ਪੁਲਿਸ ਵੱਲੋਂ ਜਾਂਚ ਸ਼ੁਰੂ

ਤਿੱਬਤ 'ਚ ਮੁੜ ਫਟੀ ਝੀਲ, ਨੇਪਾਲ ਦੇ ਕਈ ਪਿੰਡ ਖਾਲੀ ਕਰਵਾਏ; 478 ਮੌਤਾਂ, 1500 ਤੋਂ ਵੱਧ ਲਾਪਤਾ

ਕੈਨੇਡਾ ਨੇ ਅਮਰੀਕੀ ਮਾਲ ’ਤੇ ਲਾਇਆ ਜਵਾਬੀ ਟੈਕਸ

ਬੰਗਲਾਦੇਸ਼ ’ਚ ਹਿੰਦੂ ਪਰਿਵਾਰ ਦੇ 4 ਮੈਂਬਰਾਂ ਦੀਆਂ ਲਾਸ਼ਾਂ ਘਰ ’ਚੋਂ ਬਰਾਮਦ