Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

World

ਭਾਰਤ-ਚੀਨ ਸਰਹੱਦੀ ਵਿਵਾਦ : 17 ਨਵੰਬਰ ਨੂੰ ਆਹਮੋ-ਸਾਹਮਣੇ ਹੋ ਸਕਦੇ ਹਨ ਮੋਦੀ ਤੇ ਜਿਨਪਿੰਗ

PUNJAB NEWS EXPRESS | October 06, 2020 12:36 PM

ਨਵੀਂ ਦਿੱਲੀ:ਭਾਰਤ ਅਤੇ ਚੀਨ ਵਿਚਾਲੇ ਤਣਾਅ ਨੂੰ ਘੱਟ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ । ਇਸ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 17 ਨਵੰਬਰ ਨੂੰ ਬ੍ਰਿਕਸ ਦੀ ਬੈਠਕ 'ਚ ਆਹਮੋ-ਸਾਹਮਣੇ ਹੋ ਸਕਦੇ ਹਨ । ਬ੍ਰਿਕਸ ਦੇਸ਼ਾਂ ਦੀ 17 ਨਵੰਬਰ ਨੂੰ ਇੱਕ ਵਰਚੁਅਲ ਮੀਟਿੰਗ ਹੋਵੇਗੀ । ਬ੍ਰਿਕਸ ਦੇਸ਼ਾਂ 'ਚੋਂ ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫਰੀਕਾ ਹਨ ।
ਦੱਸਣਾ ਬਣਦਾ ਹੈ ਕਿ ਪੂਰਬੀ ਲੱਦਾਖ 'ਚ ਪੰਜ ਮਹੀਨਿਆਂ ਤੋਂ ਭਾਰਤ ਅਤੇ ਚੀਨ ਵਿਚਾਲੇ ਤਣਾਅ ਚੱਲ ਰਿਹਾ ਹੈ, ਜਿਸ ਕਾਰਨ ਦੋਵਾਂ ਦੇ ਰਿਸ਼ਤਿਆਂ ਵਿਚਾਲੇ ਸਬੰਧਾਂ 'ਚ ਮਹੱਤਵਪੂਰਣ ਤਣਾਅ ਪੈਦਾ ਹੋਇਆ ਹੈ । ਵਿਵਾਦ ਸੁਲਝਾਉਣ ਲਈ ਦੋਵਾਂ ਧਿਰਾਂ ਨੇ ਕਈ ਦੌਰ ਦੀਆਂ ਕੂਟਨੀਤਕ ਅਤੇ ਸੈਨਿਕ ਗੱਲਬਾਤ ਕੀਤੀ । ਹਾਲਾਂਕਿ, ਡੈੱਡਲਾਕ ਨੂੰ ਸੁਲਝਾਉਣ ਵਿੱਚ ਕੋਈ ਸਫਲਤਾ ਨਹੀਂ ਮਿਲੀ ।
ਦੋਵਾਂ ਦੇਸ਼ਾਂ ਦੇ ਫੌਜੀ ਅਧਿਕਾਰੀਆਂ ਵਿਚਾਲੇ 12 ਅਕਤੂਬਰ ਨੂੰ ਗੱਲਬਾਤ ਦਾ ਇਕ ਹੋਰ ਦੌਰ ਹੋਣਾ ਹੈ, ਜਿਸ ਦਾ ਏਜੰਡਾ ਖ਼ਾਸਕਰ ਵਿਵਾਦਿਤ ਬਿੰਦੂਆਂ ਤੋਂ ਫ਼ੌਜਾਂ ਦੀ ਵਾਪਸੀ ਦੀ ਰੂਪਰੇਖਾ ਦਾ ਫ਼ੈਸਲਾ ਕਰਨਾ ਹੈ ।
ਕਿਸੇ ਵੀ ਚੁਣੌਤੀ ਨਾਲ ਨਜਿੱਠਣ ਲਈ ਭਾਰਤ ਪਹਿਲਾਂ ਹੀ ਇਸ ਉੱਚਾਈ ਵਾਲੇ ਖੇਤਰ ਵਿੱਚ ਹਜ਼ਾਰਾਂ ਸੈਨਿਕ ਅਤੇ ਸੈਨਿਕ ਉਪਕਰਣ ਤਾਇਨਾਤ ਕਰ ਚੁੱਕਾ ਹੈ । ਭਾਰਤੀ ਹਵਾਈ ਸੈਨਾ ਨੇ ਪਹਿਲਾਂ ਹੀ ਆਪਣੇ ਫਰੰਟਲਾਈਨ ਲੜਾਕੂ ਜਹਾਜ਼ਾਂ ਜਿਵੇਂ ਕਿ ਸੁਖੋਈ 30 ਐਮਕੇਆਈ, ਜਗੁਆਰ ਅਤੇ ਮਿਰਾਜ 2000 ਪੂਰਬੀ ਲੱਦਾਖ ਅਤੇ ਅਸਲ ਕੰਟਰੋਲ ਰੇਖਾ ਦੇ ਨਾਲ ਨਾਲ ਹੋਰ ਥਾਵਾਂ 'ਤੇ ਤਾਇਨਾਤ ਕੀਤੇ ਹਨ ।

Have something to say? Post your comment

google.com, pub-6021921192250288, DIRECT, f08c47fec0942fa0

World

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਅਲਗੋਮਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਪੱਕਾ ਧਰਨਾ ਹੋਇਆ 12ਵੇਂ ਦਿਨ 'ਚ ਦਾਖਲ 

18 ਦਿਨ ਦੇ ਦਿਨ , ਰਾਤ ਦੇ ਧਰਨੇ ਤੋ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਜਿੱਤ ਤੋ ਬਾਅਦ ਮੋਰਚਾ ਚੁੱਕਿਆ

ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋ ਲਾਇਆ ਪੱਕਾ ਧਰਨਾ 15ਵੇਂ ਦਿਨ ਵਿੱਚ ਦਾਖਲ

ਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ

ਅਮਰੀਕੀ ਸੂਬੇ ਟੈਕਸਾਸ ਦੇ ਮਾਲ 'ਚ ਗੋਲੀਬਾਰੀ,8 ਲੋਕਾਂ ਦੀ ਮੌਤ, 7 ਜ਼ਖਮੀ

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹਮਲੇ ਜਾਰੀ, ਦਿਨ-ਦਿਹਾੜੇ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

Turkey ‘ਚ ਭਾਰੀ ਬਰਫਵਾਰੀ ਕਾਰਨ 54 ਵਾਹਨਾਂ ਦੀ ਟੱਕਰ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਚੱਲੇਗਾ ਅਪਰਾਧਿਕ ਮੁਕੱਦਮਾ