Sunday, October 18, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

World

ਪਾਕਿ ਨੇ ਮਾਨਕੋਟ ਸੈਕਟਰ 'ਚ ਜੰਗਬੰਦੀ ਦੀ ਕੀਤੀ ਉਲੰਘਣਾ

PUNJAB NEWS EXPRESS | October 16, 2020 04:01 PM

ਪੁੰਛ:ਛ ਸੈਨਾ ਨੇ ਸ਼ੁੱਕਰਵਾਰ ਸਵੇਰੇ ਪੁਣਛ ਜ਼ਿਲ੍ਹੇ ਦੇ ਮਾਨਕੋਟ ਸੈਕਟਰ ਵਿੱਚ ਭਾਰੀ ਗੋਲੀਬਾਰੀ ਕੀਤੀ ਅਤੇ ਇੱਕ ਵਾਰ ਫਿਰ ਬਿਨਾਂ ਕਿਸੇ ਭੜਕਾ ਜੰਗਬੰਦੀ ਦੀ ਉਲੰਘਣਾ ਕੀਤੀ। ਪਰ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਭਾਰਤੀ ਸੈਨਿਕ ਪਾਕਿਸਤਾਨ ਦੀ ਗੋਲੀਬਾਰੀ ਦਾ ਢੁਕਵਾਂ ਜਵਾਬ ਦੇ ਰਹੇ ਹਨ।
ਪਾਕਿ ਸੈਨਾ ਨੇ ਪੁੰਛ ਜ਼ਿਲੇ ਵਿਚ ਮਨਕੋਟ ਸੈਕਟਰ ਦੀ ਕੰਟਰੋਲ ਲਾਈਨ 'ਤੇ ਗੋਲਾਬਾਰੀ ਦੇ ਨਾਲ-ਨਾਲ ਭਾਰਤੀ ਚੌਕੀਆਂ ਅਤੇ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਮੋਰਟਾਰ ਸ਼ੈਲਰ ਸੁੱਟੇ ਹਨ। ਭਾਰਤੀ ਸੈਨਿਕ ਪਾਕਿਸਤਾਨ ਨੂੰ ਢੁਕਵਾਂ ਜਵਾਬ ਦੇ ਰਹੇ ਹਨ। ਖ਼ਬਰ ਲਿਖੇ ਜਾਣ ਤੱਕ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਰਹੀ।

Have something to say? Post your comment

google.com, pub-6021921192250288, DIRECT, f08c47fec0942fa0

World

ਅਮਰੀਕਾ ’ਚ ਇਮੀਗ੍ਰੇਸ਼ਨ ਨਿਯਮ ਸਖ਼ਤ, ਜੀਵਨ ਸਾਥੀਆਂ ਲਈ ਵਰਕ ਪਰਮਿਟ ਦੀ ਆਟੋਮੈਟਿਕ ਮਿਆਦ ਵਧਾਉਣ ਦੀ ਸਹੂਲਤ ਖ਼ਤਮ

61 ਸਾਲਾ ਮਹਿਲਾ ਨੇ 5 ਘੰਟੇ ਪਲੈਂਕ ਕਰਕੇ ਬਣਾਇਆ ਵਿਸ਼ਵ ਰਿਕਾਰਡ

ਭਾਰਤੀ-ਅਮਰੀਕੀ ਨਵਨੀਤਮ ਪਿੱਲੇ ਨੂੰ ਨੋਬਲ ਸ਼ਾਂਤੀ ਪੁਰਸਕਾਰ

ਲੰਡਨ ਦੇ ਭਾਰਤੀ ਰੈਸਟੋਰੈਂਟ ’ਚ ਅੱਗ ਲਾਉਣ ਵਾਲੇ ਦੋ ਨਾਬਾਲਗਾਂ ਨੂੰ 10-10 ਸਾਲ ਦੀ ਕੈਦ

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲੇ ’ਚ 5 ਭਾਰਤੀ ਮੂਲ ਦੇ ਵਿਅਕਤੀ ਗ੍ਰਿਫ਼ਤਾਰ

ਨੇਪਾਲ ’ਚ ਮੁੜ ਹੜ੍ਹ ਤੇ ਲੈਂਡਸਲਾਈਡ, 6 ਦੀ ਮੌਤ; ਘਰ-ਪੁਲ ਰੁੜ੍ਹੇ, ਹਾਈਵੇਅ ਬੰਦ

ਇਟਲੀ ਦੇ ਸਕੂਲਾਂ ’ਚ ਬੁਰਕਾ-ਨਕਾਬ ’ਤੇ ਪਾਬੰਦੀ

ਪਾਕਿਸਤਾਨ ਵਿੱਚ ਨਮਾਜ਼ ਦੌਰਾਨ ਆਤਮਘਾਤੀ ਬੰਬ ਧਮਾਕਾ; 16 ਮੌਤਾਂ, 50 ਤੋਂ ਵੱਧ ਜ਼ਖਮੀ

ਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।

ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਦੀ ਪਹਿਲੀ ਪਤਨੀ ਅਦਾਲਤ ਪੁੱਜੀ, ਘਰੋਂ ਕੱਢਣ ਦੇ ਲਾਏ ਦੋਸ਼