Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

World

ਕਰਤਾਰਪੁਰ ਲਾਂਘਾ : ਇਮਰਾਨ ਖਾਨ ਨੂੰ ਨੋਟਿਸ ਭੇਜ ਸਕਦੀ ਹੈ ਪਾਕਿਸਤਾਨੀ ਕੋਰਟ

PUNJAB NEWS EXPRESS | October 19, 2020 04:06 PM

ਲਾਹੌਰ:ਪਾਕਿਸਤਾਨ ਦੀ ਇਕ ਅਦਾਲਤ ਨੇ ਲਹਿੰਦੇ ਪੰਜਾਬ 'ਚ ਕਰਤਾਰਪੁਰ ਲਾਂਘਾ ਖੋਲਣ ਦੇ ਮੁੱਦੇ ਨੂੰ ਲੈ ਕੇ ਇਮਰਾਨ ਖਾਨ ਸਰਕਾਰ ਤੋਂ ਸਵਾਲ ਪੁੱਛਿਆ ਹੈ। ਲਾਹੌਰ ਹਾਈਕੋਰਟ ਨੇ ਨੇ ਅਧਿਕਾਰੀਆਂ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਕਿ ਕੀ ਇਹ ਯੋਜਨਾ ਸੂਬਾ ਸਰਕਾਰ ਦੇ ਮਾਮਲਿਆਂ 'ਚ ਦਖ਼ਲ ਨਹੀਂ ਹੈ? ਲਾਹੌਰ-ਨਾਰੋਵਾਲ ਸੜਕ ਦੇ ਨਿਰਮਾਣ 'ਚ ਹੋਈ ਦੇਰੀ ਦੇ ਵਿਰੁੱਧ ਦਾਇਰ ਪਟੀਸ਼ਨ ਦੀ ਸੁਣਵਾਈ ਦੇ ਦੌਰਾਨ ਲਾਹੌਰ ਹਾਈਕੋਰਟ ਦੇ ਮੁੱਖ ਜਸਟਿਸ ਮੁਹੰਮਦ ਕਾਸਿਮ ਖਾਨ ਨੇ ਵੀਰਵਾਰ ਇਕ ਫ਼ੈਡਰਲ ਕਾਨੂੰਨੀ ਅਧਿਕਾਰੀ ਤੋਂ ਪੁੱਛਿਆ ਕਿ ਸੜਕ ਦੇ ਨਿਰਮਾਣ ਲਈ ਸੰਘੀ ਜਾਂ ਸੂਬਾ ਸਰਕਾਰ 'ਚੋਂ ਕੌਣ ਜ਼ਿੰਮੇਵਾਰ ਸੀ?

ਇਸ ਜਵਾਬ 'ਚ ਕਾਨੂੰਨੀ ਅਧਿਕਾਰੀ ਨੇ ਕਿਹਾ ਕਿ ਸੜਕ ਦੇ ਨਿਰਮਾਣ ਲਈ ਪੈਸੇ ਜਾਰੀ ਕੀਤੇ ਜਾਣ ਦਾ ਮਾਮਲਾ ਸੰਘੀ ਸਰਕਾਰ ਦੇ ਅਧੀਨ ਨਹੀਂ ਆਉਂਦਾ। ਮੁੱਖ ਜਸਟਿਸ ਖਾਨ ਨੇ ਕਿਹਾ ਕਿ ਜੇਕਰ ਸੜਕ ਨਿਰਮਾਣ ਸੂਬਾ ਸਰਕਾਰ ਦਾ ਵਿਸ਼ਾ ਹੈ ਤਾਂ ਇਮਰਾਨ ਖਾਨ ਸਰਕਾਰ ਨੇ ਕਰਤਾਰਪੁਰ ਲਾਂਘੇ ਦਾ ਨਿਰਮਾਣ ਕਿਵੇਂ ਕੀਤਾ। ਸਰਕਾਰਾਂ ਆਪਣੀ ਮਰਜ਼ੀ ਨਾਲ ਕੰਮ ਕਰ ਰਹੀਆਂ ਜਾਂ ਕਾਨੂੰਨ ਤਹਿਤ? ਜਸਟਿਸ ਨੇ ਕਾਨੂੰਨੀ ਅਧਿਕਾਰੀ ਨੂੰ ਨਿਰਦੇਸ਼ ਦਿੱਤਾ ਕਿ ਉਹ ਅਦਾਲਤ ਨੂੰ ਦੱਸਣ ਕਿ ਕੀ ਫ਼ੈਡਰਲ ਸਰਕਾਰ ਵੱਲੋਂ ਲਿਆਂਦੀ ਗਈ ਕਰਤਾਰਪੁਰ ਯੋਜਨਾ ਪੰਜਾਬ ਸੂਬੇ ਦੇ ਮਾਮਲਿਆਂ 'ਚ ਦਖਲ ਨਹੀਂ ਹੈ। ਜਸਟਿਸ ਨੇ ਕਿਹਾ ਕਿ ਜੇਕਰ ਇਹ ਸਿੱਧ ਹੋ ਜਾਂਦਾ ਹੈ ਕਿ ਇਮਰਾਨ ਸਰਕਾਰ ਨੇ ਸੂਬੇ ਦੇ ਮਾਮਲਿਆਂ 'ਚ ਦਖਲ ਦਿੱਤਾ ਹੈ ਤਾਂ ਅਦਾਲਤ ਪ੍ਰਧਾਨ ਮੰਤਰੀ ਨੂੰ ਵੀ ਨੋਟਿਸ ਭੇਜ ਸਕਦੀ ਹੈ। ਮੁੱਖ ਜਸਟਿਸ ਨੇ ਦੋ ਹਫਤਿਆਂ ਲਈ ਸੁਣਵਾਈ ਟਾਲ ਦਿੱਤੀ ਅਤੇ ਮਾਮਲੇ 'ਚ ਜਵਾਬ ਦੇਣ ਲਈ ਐਡੀਸ਼ਨਲ ਆਡੀਟਰ ਜਨਰਲ ਇਸ਼ਤਿਆਕ ਖਾਨ ਨੂੰ ਨਿਰਦੇਸ਼ ਦਿੱਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

World

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਅਲਗੋਮਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਪੱਕਾ ਧਰਨਾ ਹੋਇਆ 12ਵੇਂ ਦਿਨ 'ਚ ਦਾਖਲ 

18 ਦਿਨ ਦੇ ਦਿਨ , ਰਾਤ ਦੇ ਧਰਨੇ ਤੋ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਜਿੱਤ ਤੋ ਬਾਅਦ ਮੋਰਚਾ ਚੁੱਕਿਆ

ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋ ਲਾਇਆ ਪੱਕਾ ਧਰਨਾ 15ਵੇਂ ਦਿਨ ਵਿੱਚ ਦਾਖਲ

ਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ

ਅਮਰੀਕੀ ਸੂਬੇ ਟੈਕਸਾਸ ਦੇ ਮਾਲ 'ਚ ਗੋਲੀਬਾਰੀ,8 ਲੋਕਾਂ ਦੀ ਮੌਤ, 7 ਜ਼ਖਮੀ

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹਮਲੇ ਜਾਰੀ, ਦਿਨ-ਦਿਹਾੜੇ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

Turkey ‘ਚ ਭਾਰੀ ਬਰਫਵਾਰੀ ਕਾਰਨ 54 ਵਾਹਨਾਂ ਦੀ ਟੱਕਰ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਚੱਲੇਗਾ ਅਪਰਾਧਿਕ ਮੁਕੱਦਮਾ