Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

World

ਸੈਮਸੰਗ ਦੇ ਚੇਅਰਮੈਨ ਦਾ ਦੇਹਾਂਤ

PUNJAB NEWS EXPRESS | October 26, 2020 03:58 PM

ਸਿਓਲ: ਸੈਮਸੰਗ ਇਲੈਕਟ੍ਰਾਨਿਕਸ ਦੇ ਚੇਅਰਮੈਨ ਲੀ ਕੁਨ-ਹੀ ਦਾ ਐਤਵਾਰ ਨੂੰ ਦੇਹਾਂਤ ਹੋ ਗਿਆ ਹੈ, ਉਹ 78 ਸਾਲ ਦੇ ਸਨ । ਲੀ ਲੰਬੇ ਸਮੇਂ ਤੋਂ ਬਿਮਾਰ ਸਨ । ਦੱਸਣਾ ਬਣਦਾ ਹੈ ਕਿ ਉਨ੍ਹਾਂ ਨੇ ਛੋਟੀ ਜਿਹੀ ਟੈਲੀਵਿਜ਼ਨ ਕੰਪਨੀ ਸ਼ੁਰੂ ਕਰਨ ਤੋਂ ਬਾਅਦ ਇਲੈਕਟ੍ਰੋਨਿਕਸ ਖੇਤਰ ਵਿਚ ਸੈਮਸੰਗ ਨੂੰ ਇਕ ਵੱਡਾ ਬ੍ਰਾਂਡ ਬਣਾ ਦਿੱਤਾ । ਸੈਮਸੰਗ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਲੀ ਦੀ ਐਤਵਾਰ ਨੂੰ ਮੌਤ ਹੋ ਗਈ । ਉਸ ਵਕਤ ਉਨ੍ਹਾਂ ਦਾ ਬੇਟਾ ਲੀ ਜੋਈ ਯੋਂਗ ਅਤੇ ਪਰਿਵਾਰ ਦੇ ਹੋਰ ਮੈਂਬਰ ਉਨ੍ਹਾਂ ਨਾਲ ਸਨ । ਦਿਲ ਨੂੰ ਦੌਰਾ ਪੈਣ ਮਗਰੋਂ ਲੀ ਨੂੰ ਮਈ 2014 'ਚ ਹਸਪਤਾਲ ਦਾਖਲ ਕਰਵਾਇਆ ਗਿਆ ਸੀ । ਉਦੋਂ ਤੋਂ ਉਹ ਹਸਪਤਾਲ ਵਿਚ ਸੀ । ਉਨ੍ਹਾਂ ਦੀ ਗੈਰ-ਹਾਜ਼ਰੀ ਵਿੱਚ ਉਨ੍ਹਾਂ ਦਾ ਪੁੱਤ ਹੀ ਦੱਖਣੀ ਕੋਰੀਆ ਦੀ ਸਭ ਤੋਂ ਵੱਡੀ ਕੰਪਨੀ ਦੇ ਕਾਰੋਬਾਰ ਨੂੰ ਸੰਭਾਲ ਰਿਹਾ ਸੀ ।

Have something to say? Post your comment

google.com, pub-6021921192250288, DIRECT, f08c47fec0942fa0

World

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਅਲਗੋਮਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਪੱਕਾ ਧਰਨਾ ਹੋਇਆ 12ਵੇਂ ਦਿਨ 'ਚ ਦਾਖਲ 

18 ਦਿਨ ਦੇ ਦਿਨ , ਰਾਤ ਦੇ ਧਰਨੇ ਤੋ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਜਿੱਤ ਤੋ ਬਾਅਦ ਮੋਰਚਾ ਚੁੱਕਿਆ

ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋ ਲਾਇਆ ਪੱਕਾ ਧਰਨਾ 15ਵੇਂ ਦਿਨ ਵਿੱਚ ਦਾਖਲ

ਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ

ਅਮਰੀਕੀ ਸੂਬੇ ਟੈਕਸਾਸ ਦੇ ਮਾਲ 'ਚ ਗੋਲੀਬਾਰੀ,8 ਲੋਕਾਂ ਦੀ ਮੌਤ, 7 ਜ਼ਖਮੀ

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹਮਲੇ ਜਾਰੀ, ਦਿਨ-ਦਿਹਾੜੇ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

Turkey ‘ਚ ਭਾਰੀ ਬਰਫਵਾਰੀ ਕਾਰਨ 54 ਵਾਹਨਾਂ ਦੀ ਟੱਕਰ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਚੱਲੇਗਾ ਅਪਰਾਧਿਕ ਮੁਕੱਦਮਾ