Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

World

ਆਸਟਰੇਲੀਆ ਵਿਖੇ ਕਿਸਾਨਾਂ ਦੇ ਹੱਕ 'ਚ ਕੀਤਾ ਰੋਸ ਪ੍ਰਦਰਸ਼ਨ

PUNJAB NEWS EXPRESS | December 05, 2020 11:51 AM

ਫੂਲ ਟਾਊਨ: ਆਸਟਰੇਲੀਆ ਦੇ ਪੈਕੇਨਹਮ ਗੁਰਦੁਆਰਾ ਸਾਹਿਬ ਵਿਖੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਮਾਰੂ ਕਾਨੂੰਨਾਂ ਦੇ ਵਿਰੋਧ ਵਿੱਚ ਰੋਸ਼ ਮੁਜਾਹਰਾ ਕੀਤਾ ਗਿਆ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ।ਆਸਟਰੇਲੀਆ ਤੋਂ ਜਾਣਕਾਰੀ ਦਿੰਦਿਆਂ ਬਿੱਕਰ ਬਾਈ ਫੂਲ ਨੇ ਦੱਸਿਆ ਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਹੋਕੇ ਦੇਸ਼ ਦਾ ਅੰਨਦਾਤਾ ਦਿੱਲੀ ਦੀਆਂ ਸੜਕਾ ਤੇ ਰਾਤਾਂ ਕੱਟਣ ਲਈ ਮਜਬੂਰ ਹੈ।ਪਰ ਕੇਂਦਰ ਦੀ ਮੋਦੀ ਸਰਕਾਰ ਆਪਣੇ ਅੜੀਅਲ ਰਵੱਈਏ ਤੇ ਅੜੀ ਹੋਈ ਹੈ।ਲੇਕਿਨ ਦੇਸ਼ ਦਾ ਕਿਸਾਨ ਹੁਣ ਇਕੱਲਾ ਨਹੀ ਹੈ।ਜਿੱਥੇ ਹੋਰ ਸੂਬਿਆਂ ਦੇ ਕਿਸਾਨ ਇਸ ਸੰਘਰਸ਼ ਵਿੱਚ ਸਮਰਥਨ ਦੇਕੇ ਕਿਸਾਨਾਂ ਦੇ ਹੌਸਲੇ ਬੁਲੰਦ ਕਰ ਰਹੇ ਹਨ ਉਥੇ ਬਾਹਰਲੇ ਦੇਸ਼ਾਂ ਵਿੱਚ ਵੀ ਕਿਸਾਨਾਂ ਦੇ ਸਮਰਥਨ ਵਿੱਚ ਸਰਕਾਰ ਖਿਲਾਫ ਰੋਸ਼ ਮੁਜਾਹਰੇ ਕੀਤੇ ਜਾ ਰਹੇ।ਉਨਾਂ ਕਿਹਾ ਕਿ ਇਸ ਕਾਨੂੰਨ ਦੇ ਵਿਰੋਧ ਵਿੱਚ ਆਉਣ ਵਾਲੇ ਦਿਨਾਂ ਵਿੱਚ ਪ੍ਰੋਗਰਾਮ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ ਅਤੇ ਅਸੀ ਪੁਰਜੋਰ ਕਿਸਾਨ ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰਦੇ ਹਾਂ।ਉਨਾਂ ਹੋਰਨਾਂ ਲੋਕਾਂ ਨੂੰ ਵੀ ਬੇਨਤੀ ਕੀਤੀ ਕਿ ਕਿਸਾਨਾਂ ਦੇ ਚੱਲ ਰਹੇ ਰੋਸ ਧਰਨਿਆਂ ਵਿੱਚ ਪਹੁੰਚ ਕੇ ਇਸ ਸੰਘਰਸ਼ ਨੂੰ ਮੱਘਦਾ ਰੱਖਣ।

Have something to say? Post your comment

google.com, pub-6021921192250288, DIRECT, f08c47fec0942fa0

World

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਅਲਗੋਮਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਪੱਕਾ ਧਰਨਾ ਹੋਇਆ 12ਵੇਂ ਦਿਨ 'ਚ ਦਾਖਲ 

18 ਦਿਨ ਦੇ ਦਿਨ , ਰਾਤ ਦੇ ਧਰਨੇ ਤੋ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਜਿੱਤ ਤੋ ਬਾਅਦ ਮੋਰਚਾ ਚੁੱਕਿਆ

ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋ ਲਾਇਆ ਪੱਕਾ ਧਰਨਾ 15ਵੇਂ ਦਿਨ ਵਿੱਚ ਦਾਖਲ

ਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ

ਅਮਰੀਕੀ ਸੂਬੇ ਟੈਕਸਾਸ ਦੇ ਮਾਲ 'ਚ ਗੋਲੀਬਾਰੀ,8 ਲੋਕਾਂ ਦੀ ਮੌਤ, 7 ਜ਼ਖਮੀ

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹਮਲੇ ਜਾਰੀ, ਦਿਨ-ਦਿਹਾੜੇ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

Turkey ‘ਚ ਭਾਰੀ ਬਰਫਵਾਰੀ ਕਾਰਨ 54 ਵਾਹਨਾਂ ਦੀ ਟੱਕਰ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਚੱਲੇਗਾ ਅਪਰਾਧਿਕ ਮੁਕੱਦਮਾ