Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

World

ਆਸਟਰੇਲੀਆ ਵਿੱਚ ਘਰ ਨੂੰ ਅੱਗ ਲਗਾ ਕੇ ਪੰਜਾਬੀ ਨੌਜਵਾਨ ਦਾ ਪਰਿਵਾਰ ਸਮੇਤ ਦਰਦਨਾਕ ਕਤਲ, ਕਾਤਲ ਔਰਤ ਗ੍ਰਿਫ਼ਤਾਰ

PUNJAB NEWS EXPRESS | December 05, 2020 01:57 PM

ਮੈਲਬੌਰਨ:  ਬੀਤੇ ਬੁੱਧਵਾਰ ਨੂੰ ਮੈਲਬੌਰਨ ਦੇ ਪੁਆਇੰਟ ਕੁੱਕ ਇਲਾਕੇ ਵਿੱਚ ਇੱਕ ਘਰ ਨੂੰ ਅੱਗ ਲੱਗਣ ਕਾਰਨ ਇੱਕ 28 ਸਾਲਾ ਪੰਜਾਬੀ ਨੌਜਵਾਨ ਇੰਦਰਪਾਲ ਸਿੰਘ ਸੋਹਲ, ਉਸ ਦੀ 19 ਸਾਲਾ ਆਸਟਰੇਲੀਅਨ ਪਤਨੀ ਐਬੀ ਫੋਰੈਸਟ ਅਤੇ ਤਿੰਨ ਹਫ਼ਤਿਆਂ ਦੀ ਧੀ ਆਇਵੀ ਦੀ ਦਰਦਨਾਕ ਮੌਤ ਹੋ ਗਈ । ਘਰ ਨੂੰ ਅੱਗ ਲਾਉਣ ਦੇ ਇਲਜ਼ਾਮ ਵਿੱਚ ਪੁਲਸ ਨੇ ਇੱਕ 46 ਸਾਲਾ ਔਰਤ ਜੇਨੀ ਹੇਜ ਨੂੰ ਏਅਰਪੋਰਟ ਵੈੱਸਟ ਇਲਾਕੇ ਚੋਂ ਗ੍ਰਿਫ਼ਤਾਰ ਕੀਤਾ ਹੈ ਜਿਸ ਤੇ ਤਿੰਨ ਕਤਲ ਕਰਨ ਅਤੇ ਘਰ ਨੂੰ ਅੱਗ ਲਾਉਣ ਦੇ ਦੋਸ਼ ਤਹਿਤ ਮਾਮਲਾ ਦਰਜ ਕਰ ਲਿਆ ਹੈ ।
ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਜਾਨ ਲੈਣ ਵਾਲੀ ਉਕਤ ਔਰਤ ਸੈਕਸ ਵਰਕਰ ਦੱਸੀ ਜਾ ਰਹੀ ਹੈ ਅਤੇ ਉਸੇ ਮਕਾਨ ਵਿੱਚ ਹੇਠਲੀ ਮੰਜ਼ਲ 'ਚ ਕਮਰਾ ਕਿਰਾਏ ਤੇ ਲੈ ਕੇ ਰਹਿ ਰਹੀ ਸੀ। ਫ਼ਿਲਹਾਲ ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ ਤੇ ਹਾਲੇ ਤੱਕ ਪੁਲਸ ਵੱਲੋਂ ਇਹ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਕਿ ਉਕਤ ਔਰਤ ਨੇ ਅਜਿਹਾ ਕਿਉਂ ਕੀਤਾ । ਪਰ ਘਟਨਾ ਤੋਂ ਪਹਿਲਾਂ ਉਕਤ ਔਰਤ ਦੀ ਕਿਸੇ ਗ੍ਰਾਹਕ ਨੂੰ ਲੈ ਕੇ ਤੂੰ ਤੂੰ ਮੈਂ ਮੈਂ ਹੋਈ ਸੀ । ਘਟਨਾ ਸਮੇਂ ਗੁਆਂਢੀਆਂ ਵੱਲੋਂ ਅੱਗ ਦੀਆਂ ਲਪਟਾਂ ਵਿੱਚ ਘਿਰੇ ਪਰਿਵਾਰ ਨੂੰ ਬਚਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਜੋ ਕਿ ਅਸਫਲ ਰਹੀ ।

Have something to say? Post your comment

google.com, pub-6021921192250288, DIRECT, f08c47fec0942fa0

World

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਅਲਗੋਮਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਪੱਕਾ ਧਰਨਾ ਹੋਇਆ 12ਵੇਂ ਦਿਨ 'ਚ ਦਾਖਲ 

18 ਦਿਨ ਦੇ ਦਿਨ , ਰਾਤ ਦੇ ਧਰਨੇ ਤੋ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਜਿੱਤ ਤੋ ਬਾਅਦ ਮੋਰਚਾ ਚੁੱਕਿਆ

ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋ ਲਾਇਆ ਪੱਕਾ ਧਰਨਾ 15ਵੇਂ ਦਿਨ ਵਿੱਚ ਦਾਖਲ

ਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ

ਅਮਰੀਕੀ ਸੂਬੇ ਟੈਕਸਾਸ ਦੇ ਮਾਲ 'ਚ ਗੋਲੀਬਾਰੀ,8 ਲੋਕਾਂ ਦੀ ਮੌਤ, 7 ਜ਼ਖਮੀ

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹਮਲੇ ਜਾਰੀ, ਦਿਨ-ਦਿਹਾੜੇ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

Turkey ‘ਚ ਭਾਰੀ ਬਰਫਵਾਰੀ ਕਾਰਨ 54 ਵਾਹਨਾਂ ਦੀ ਟੱਕਰ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਚੱਲੇਗਾ ਅਪਰਾਧਿਕ ਮੁਕੱਦਮਾ