Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

World

ਭਾਰਤ ਨੂੰ ਇੱਕ ਸੱਚਾ ਮਿੱਤਰ ਦੱਸਦਿਆਂ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਨੇ ਦਿੱਤੀ ਗਣਤੰਤਰ ਦਿਵਸ ਦੀ ਵਧਾਈ

PUNJAB NEWS EXPRESS | January 27, 2021 03:37 PM

ਨਵੀਂ ਦਿੱਲੀ:  ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਗਣਤੰਤਰ ਦਿਵਸ ਦੀ ਵਧਾਈ ਦਿੰਦੇ ਹੋਏ ਭਾਰਤ ਨੂੰ ਸੱਚਾ ਮਿੱਤਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦੀ ਵਿਆਪਕ ਰਣਨੀਤਕ ਭਾਈਵਾਲੀ ਵਪਾਰ, ਨਿਵੇਸ਼, ਰੱਖਿਆ ਅਤੇ ਵਿਗਿਆਨਕ ਸਹਿਯੋਗ ਦੇ ਖੇਤਰਾਂ ਵਿਚ ਇਕ ਵੱਡਾ ਕਦਮ ਹੈ।

ਜ਼ਿਕਰਯੋਗ ਹੈ ਕਿ 26 ਜਨਵਰੀ ਵੀ ਆਸਟਰੇਲੀਆ ਦਾ ਵੀ ਰਾਸ਼ਟਰੀ ਦਿਨ ਹੁੰਦਾ ਹੈ। ਇਹ ਦਿਵਸ 1788 ਵਿੱਚ ਪੋਰਟ ਜੈਕਸਨ, ਨਿਊ ਸਾਊਥ ਵੇਲਜ਼ ਵਿੱਚ ਆਰਥਰ ਫਿਲਿਪ ਦੇ ਪਹਿਲੇ ਬੇੜੇ ਦੀ ਆਮਦ ਨਾਲ ਮਨਾਇਆ ਗਿਆ ਸੀ ਅਤੇ ਆਰਥਰ ਫਿਲਿਪ ਨੇ ਸਿਡਨੀ ਕੋਵ ਵਿਖੇ ਬ੍ਰਿਟਿਸ਼ ਝੰਡਾ ਲਹਿਰਾਇਆ ਸੀ।

ਪ੍ਰਧਾਨ ਮੰਤਰੀ ਮੌਰਿਸਨ ਨੇ ਕਿਹਾ ਕਿ ਭਾਰਤ ਅਤੇ ਆਸਟਰੇਲੀਆ ਕੌਮੀ ਦਿਵਸ ਦੇ ਨਾਲ ਲੋਕਤੰਤਰ, ਆਜ਼ਾਦੀ, ਉੱਦਮ ਅਤੇ ਮੌਕਾ ਸਾਂਝੇ ਕਰਦੇ ਹਨ। ਸਾਡਾ ਲੰਬਾ ਸਾਂਝਾ ਇਤਿਹਾਸ ਹੈ ਅਤੇ ਅਸੀਂ ਕਈ ਤਰੀਕਿਆਂ ਨਾਲ ਜੁੜੇ ਹਾਂ। ਆਲਮੀ ਮਹਾਂਮਾਰੀ ਨੇ ਸਾਨੂੰ ਇਨ੍ਹਾਂ ਸਾਂਝੀਆਂ ਕਦਰਾਂ ਕੀਮਤਾਂ ਉੱਤੇ ਵਧੇਰੇ ਮਾਣ ਕਰਨ ਦਾ ਮੌਕਾ ਦਿੱਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

World

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਅਲਗੋਮਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਪੱਕਾ ਧਰਨਾ ਹੋਇਆ 12ਵੇਂ ਦਿਨ 'ਚ ਦਾਖਲ 

18 ਦਿਨ ਦੇ ਦਿਨ , ਰਾਤ ਦੇ ਧਰਨੇ ਤੋ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਜਿੱਤ ਤੋ ਬਾਅਦ ਮੋਰਚਾ ਚੁੱਕਿਆ

ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋ ਲਾਇਆ ਪੱਕਾ ਧਰਨਾ 15ਵੇਂ ਦਿਨ ਵਿੱਚ ਦਾਖਲ

ਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ

ਅਮਰੀਕੀ ਸੂਬੇ ਟੈਕਸਾਸ ਦੇ ਮਾਲ 'ਚ ਗੋਲੀਬਾਰੀ,8 ਲੋਕਾਂ ਦੀ ਮੌਤ, 7 ਜ਼ਖਮੀ

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹਮਲੇ ਜਾਰੀ, ਦਿਨ-ਦਿਹਾੜੇ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

Turkey ‘ਚ ਭਾਰੀ ਬਰਫਵਾਰੀ ਕਾਰਨ 54 ਵਾਹਨਾਂ ਦੀ ਟੱਕਰ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਚੱਲੇਗਾ ਅਪਰਾਧਿਕ ਮੁਕੱਦਮਾ