Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

World

ਮਿਆਂਮਾਰ 'ਚ ਤਖਤਾਪਲਟ ਤੋਂ ਬਾਅਦ ਅਮਰੀਕਾ ਨੇ ਲਗਾਈਆਂ ਪਾਬੰਦੀਆਂ

PUNJAB NEWS EXPRESS | February 12, 2021 11:50 AM

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਮਿਆਂਮਾਰ ਵਿੱਚ ਸੈਨਿਕ ਸ਼ਾਸਨ ਦੇ ਖ਼ਿਲਾਫ਼ ਨਵੀਆਂ ਪਾਬੰਦੀਆਂ ਦਾ ਆਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਇੱਕ ਨਵੇਂ ਕਾਰਜਕਾਰੀ ਆਦੇਸ਼ ਨੂੰ ਮਨਜ਼ੂਰੀ ਦਿੱਤੀ ਹੈ, ਜੋ ਸਾਨੂੰ ਸਨਿਕ ਨੇਤਾਵਾਂ ਵਲੋਂ ਤਖਤਾਪਲਟ ਕਰਨ, ਉਨ੍ਹਾਂ ਦੇ ਵਪਾਰਕ ਹਿਤਾਂ, ਨਾਲ ਹੀ ਕਰੀਬੀ ਪਰਿਵਾਰ ਦੇ ਮੈਂਬਰਾਂ ’ਤੇ ਕਾਰਵਾਈ ਨੂੰ ਮਨਜ਼ੂਰੀ ਦੇਣ ਦੇ ਯੋਗ ਬਣਾਉਂਦਾ ਹੈ।

ਬਾਈਡਨ ਨੇ ਕਿਹਾ ਕਿ ਅੱਜ ਮੈਂ ਉਨ੍ਹਾਂ ਕਾਰਵਾਈਆਂ ਦੀ ਲੜੀ ਦਾ ਐਲਾਨ ਕਰਦਾ ਹਾਂ ਜਿਨ੍ਹਾਂ ਨੂੰ ਤਖਤਾਪਲਟ ਕਰਨ ਵਾਲੇ ਸੈਨਿਕ ਨੇਤਾਵਾਂ ’ਤੇ ਲਾਗੂ ਕਰਨ ਦੇ ਲਈ ਸ਼ੁਰੂ ਕਰ ਰਹੇ ਹਾਂ। ਨਾਲ ਹੀ ਕਿਹਾ, ਮੈਂ ਫੇਰ ਤੋਂ ਮਿਆਂਮਾਰ ਦੀ ਸੈਨਾ ਨੂੰ ਅਪੀਲ ਕਰਦਾ ਹਾਂ ਕਿ ਉਹ ਆਂਗ ਸਾਨ ਅਤੇ ਰਾਸ਼ਟਰਪਤੀ ਵਿਅੰਟ ਦੇ ਨਾਲ ਹੋਰ ਨੇਤਾਵਾਂ, ਵਰਕਰਾਂ ਅਤੇ ਬੰਦੀਆਂ ਨੂੰ ਤੁਰੰਤ ਰਿਹਾਅ ਕਰੇ।

ਅਮਰੀਕੀ ਰਾਸ਼ਟਰਪਤੀ ਨੇ ਤਖਤਾਪਲਟ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਦੇ ਖ਼ਿਲਾਫ਼ ਹਿੰਸਾ ਦੀ ਵੀ ਨਿੰਦਾ ਕੀਤੀ ਅਤੇ ਇਸ ਨੂੰ ਨਾਮਨਜ਼ੂਰ ਦੱਸਿਆ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਅਮਰੀਕਾ ਹੋਰ ਯੋਜਨਾਵਾਂ ਨੂੰ ਲਾਗੂ ਕਰਨ ਦੇ ਲਈ ਤਿਆਰ ਹੈ ਅਤੇ ਅਪਣੇ ਕੌਮਾਂਤਰੀ ਸਹਿਯੋਗੀਆਂ ਦੇ ਨਾਲ ਹੋਰ ਰਾਸ਼ਟਰਾਂ ਕੋਲੋਂ ਇਨ੍ਹਾਂ ਕੋਸ਼ਿਸ਼ਾਂ ਵਿੱਚ ਸ਼ਾਮਲ ਹੋਣ ਦੀ ਮੰਗ ਕਰਨ ਦੇ ਲਈ ਕੰਮ ਕਰੇਗਾ। ਬਾਈਡਨ ਨੇ ਮਿਆਂਮਾਰ ਦੀ ਸਥਿਤੀ ਨੂੰ ਦੇਖਦੇ ਹੋਏ ਇਸ ਨੂੰ ਡੂੰਘੀ ਚਿੰਤਾ ਦਾ ਵਿਸ਼ਾ ਦੱਸਿਆ।

Have something to say? Post your comment

google.com, pub-6021921192250288, DIRECT, f08c47fec0942fa0

World

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਅਲਗੋਮਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਪੱਕਾ ਧਰਨਾ ਹੋਇਆ 12ਵੇਂ ਦਿਨ 'ਚ ਦਾਖਲ 

18 ਦਿਨ ਦੇ ਦਿਨ , ਰਾਤ ਦੇ ਧਰਨੇ ਤੋ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਜਿੱਤ ਤੋ ਬਾਅਦ ਮੋਰਚਾ ਚੁੱਕਿਆ

ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋ ਲਾਇਆ ਪੱਕਾ ਧਰਨਾ 15ਵੇਂ ਦਿਨ ਵਿੱਚ ਦਾਖਲ

ਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ

ਅਮਰੀਕੀ ਸੂਬੇ ਟੈਕਸਾਸ ਦੇ ਮਾਲ 'ਚ ਗੋਲੀਬਾਰੀ,8 ਲੋਕਾਂ ਦੀ ਮੌਤ, 7 ਜ਼ਖਮੀ

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹਮਲੇ ਜਾਰੀ, ਦਿਨ-ਦਿਹਾੜੇ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

Turkey ‘ਚ ਭਾਰੀ ਬਰਫਵਾਰੀ ਕਾਰਨ 54 ਵਾਹਨਾਂ ਦੀ ਟੱਕਰ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਚੱਲੇਗਾ ਅਪਰਾਧਿਕ ਮੁਕੱਦਮਾ