Friday, October 16, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

World

ਲਾਹੌਰ : ਤਹਿਰੀਕ-ਏ-ਲਬਾਇਕ ਮੈਂਬਰਾਂ ਤੇ ਪੁਲਿਸ ਵਿਚਾਲੇ ਝੜਪਾਂ

PUNJAB NEWS EXPRESS | April 19, 2021 01:54 PM

ਲਾਹੌਰ:  ਇੱਥੇ ਮੁਲਤਾਨ ਰੋਡ ’ਤੇ ਪਾਬੰਦੀਸ਼ੁਦਾ ਜਥੇਬੰਦੀ ਤਹਿਰੀਕ-ਏ-ਲਬਾਇਕ ਪਾਕਿਸਤਾਨ ਦੇ ਮੈਂਬਰਾਂ ਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਹੋਈ ਝੜਪ ਵਿੱਚ ਜਥੇਬੰਦੀ ਦੇ ਕੁਝ ਹਮਾਇਤੀਆਂ ਦੀ ਜਾਨ ਚਲੀ ਗਈ, ਜਦੋਂਕਿ ਸੌ ਤੋਂ ਵੱਧ ਜ਼ਖ਼ਮੀ ਹੋ ਗਏ। ਸੂਤਰਾਂ ਮੁਤਾਬਕ ਜ਼ਖ਼ਮੀਆਂ ’ਚ 11 ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ।

ਇੱਥੇ ਮਰਕਜ਼ ਵਿੱਚ ਕੁਝ ਟੀਐੱਲਪੀ ਮੈਂਬਰਾਂ ਦੇ ਮਾਰੇ ਜਾਣ ਦੀਆਂ ਰਿਪੋਰਟਾਂ ਹਨ, ਪਰ ਅਜੇ ਤੱਕ ਤਿੰਨ ਮੌਤਾਂ ਦੀ ਹੀ ਪੁਸ਼ਟੀ ਹੋ ਸਕੀ ਹੈ। ਉਧਰ ਟੀਐੱਲਪੀ ਆਗੂਆਂ ਨੇ ਕਿਹਾ ਕਿ ਉਹ ਉਨ੍ਹਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਝੜੱਪ ਦੌਰਾਨ ਮਾਰੇ ਗਏ ਮੈਂਬਰਾਂ ਨੂੰ ਸਪੁਰਦੇ ਖਾਕ ਨਹੀਂ ਕਰਨਗੇ। ਚੇਤੇ ਰਹੇ ਕਿ ਟੀਐੱਲਪੀ ਮੈਂਬਰਾਂ ਵੱਲੋਂ ਆਪਣੇ ਮੁਖੀ ਸਾਦ ਹੁਸੈਨ ਰਿਜ਼ਵੀ ਦੀ ਰਿਹਾਈ ਲਈ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

World

61 ਸਾਲਾ ਮਹਿਲਾ ਨੇ 5 ਘੰਟੇ ਪਲੈਂਕ ਕਰਕੇ ਬਣਾਇਆ ਵਿਸ਼ਵ ਰਿਕਾਰਡ

ਭਾਰਤੀ-ਅਮਰੀਕੀ ਨਵਨੀਤਮ ਪਿੱਲੇ ਨੂੰ ਨੋਬਲ ਸ਼ਾਂਤੀ ਪੁਰਸਕਾਰ

ਲੰਡਨ ਦੇ ਭਾਰਤੀ ਰੈਸਟੋਰੈਂਟ ’ਚ ਅੱਗ ਲਾਉਣ ਵਾਲੇ ਦੋ ਨਾਬਾਲਗਾਂ ਨੂੰ 10-10 ਸਾਲ ਦੀ ਕੈਦ

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲੇ ’ਚ 5 ਭਾਰਤੀ ਮੂਲ ਦੇ ਵਿਅਕਤੀ ਗ੍ਰਿਫ਼ਤਾਰ

ਨੇਪਾਲ ’ਚ ਮੁੜ ਹੜ੍ਹ ਤੇ ਲੈਂਡਸਲਾਈਡ, 6 ਦੀ ਮੌਤ; ਘਰ-ਪੁਲ ਰੁੜ੍ਹੇ, ਹਾਈਵੇਅ ਬੰਦ

ਇਟਲੀ ਦੇ ਸਕੂਲਾਂ ’ਚ ਬੁਰਕਾ-ਨਕਾਬ ’ਤੇ ਪਾਬੰਦੀ

ਪਾਕਿਸਤਾਨ ਵਿੱਚ ਨਮਾਜ਼ ਦੌਰਾਨ ਆਤਮਘਾਤੀ ਬੰਬ ਧਮਾਕਾ; 16 ਮੌਤਾਂ, 50 ਤੋਂ ਵੱਧ ਜ਼ਖਮੀ

ਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।

ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਦੀ ਪਹਿਲੀ ਪਤਨੀ ਅਦਾਲਤ ਪੁੱਜੀ, ਘਰੋਂ ਕੱਢਣ ਦੇ ਲਾਏ ਦੋਸ਼

ਨਾਈਜੀਰੀਆ ’ਚ ਕੱਚਾ ਤੇਲ ਚੋਰੀ ਕਰਨ ਦੌਰਾਨ ਵੱਡਾ ਹਾਦਸਾ, ਜ਼ਹਿਰੀਲੀ ਗੈਸ ਨਾਲ 37 ਮੌਤਾਂ