Thursday, April 25, 2024

World

ਤਾਇਵਾਨ : ਰੇਲ ਹਾਦਸੇ ਵਿੱਚ 36 ਦੀ ਮੌਤ, 72 ਜ਼ਖਮੀ

PUNJAB NEWS EXPRESS | April 03, 2021 08:31 AM

ਤਾਪੇ: ਤਾਇਵਾਨ ਵਿੱਚ ਸ਼ੁੱਕਰਵਾਰ ਨੂੰ ਸੁਰੰਗ ਦੇ ਅੰਦਰ ਹੋਏ ਭਿਆਨਕ ਰੇਲ ਹਾਦਸੇ ਵਿੱਚ ਘੱਟੋ-ਘੱਟ 36 ਲੋਕਾਂ ਦੀ ਮੌਤ ਅਤੇ 72 ਲੋਕਾਂ ਦੇ ਜ਼ਖਮੀ ਹੋਣ ਬਾਰੇ ਮੁੱਢਲੀ ਜਾਣਕਾਰੀ ਮਿਲੀ ਹੈ। ਇਸ ਹਾਦਸੇ ਵਿੱਚ ਮਾਰੇ ਗਏ ਅਤੇ ਜ਼ਖਮੀ ਹੋਏ ਲੋਕਾਂ ਦੀ ਗਿਣਤੀ ਵਧੇਰੇ ਹੋ ਸਕਦੀ ਹੈ।

ਤਾਇਵਾਨ ਦੇ ਪੂਰਬੀ ਤੱਟ ਦੇ ਨੇੜੇ ਸੁਰੰਗ ਵਿੱਚ ਟ੍ਰੇਨ ਦੇ ਟੁੱਟ ਜਾਣ ਤੋਂ ਬਾਅਦ ਵੱਡਾ ਹਾਦਸਾ ਵਾਪਰ ਗਿਆ, ਜਿਸ ਵਿੱਚ ਸ਼ੁਰੂ ਵਿੱਚ 36 ਯਾਤਰੀਆਂ ਦੇ ਮਾਰੇ ਜਾਣ ਦੀ ਖਬਰ ਮਿਲੀ ਹੈ। ਪੂਰਬੀ ਤਾਇਵਾਨ ਵਿੱਚ ਹੋਏ ਇਸ ਰੇਲ ਹਾਦਸੇ ਵਿੱਚ ਹੋਰ 72 ਯਾਤਰੀ ਜ਼ਖਮੀ ਹੋਏ ਦੱਸੇ ਜਾ ਰਹੇ ਹਨ। ਇਹ ਜਾਣਕਾਰੀ ਸਥਾਨਕ ਆਵਾਜਾਈ ਮੰਤਰਾਲੇ ਤੋਂ ਆ ਰਹੀ ਹੈ।

ਦਰਅਸਲ, ਇਹ ਘਟਨਾ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਸਰਕਾਰੀ ਛੁੱਟੀ ਵਾਲੇ ਦਿਨ ਤੋਰੋਕ ਜਾਰਜ ਵਿਊ ਏਰੀਆ ਨੇੜੇ ਵਾਪਰੀ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਟਰੇਨ ਵਿੱਚ 350 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

World

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਅਲਗੋਮਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਪੱਕਾ ਧਰਨਾ ਹੋਇਆ 12ਵੇਂ ਦਿਨ 'ਚ ਦਾਖਲ 

18 ਦਿਨ ਦੇ ਦਿਨ , ਰਾਤ ਦੇ ਧਰਨੇ ਤੋ ਬਾਅਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਜਿੱਤ ਤੋ ਬਾਅਦ ਮੋਰਚਾ ਚੁੱਕਿਆ

ਅੰਤਰਰਾਸ਼ਟਰੀ ਵਿਦਿਆਰਥੀਆਂ ਵੱਲੋ ਲਾਇਆ ਪੱਕਾ ਧਰਨਾ 15ਵੇਂ ਦਿਨ ਵਿੱਚ ਦਾਖਲ

ਨੀਦਰਲੈਂਡ ਦੇ ਪ੍ਰਸਿੱਧ ਉਦਯੋਗਪਤੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਕਿਊਬੇਸ਼ਨ ਸੈਂਟਰ ਦਾ ਦੌਰਾ

ਅਮਰੀਕੀ ਸੂਬੇ ਟੈਕਸਾਸ ਦੇ ਮਾਲ 'ਚ ਗੋਲੀਬਾਰੀ,8 ਲੋਕਾਂ ਦੀ ਮੌਤ, 7 ਜ਼ਖਮੀ

ਪਾਕਿਸਤਾਨ ‘ਚ ਘੱਟ ਗਿਣਤੀਆਂ ‘ਤੇ ਹਮਲੇ ਜਾਰੀ, ਦਿਨ-ਦਿਹਾੜੇ ਸਿੱਖ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

Turkey ‘ਚ ਭਾਰੀ ਬਰਫਵਾਰੀ ਕਾਰਨ 54 ਵਾਹਨਾਂ ਦੀ ਟੱਕਰ

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਚੱਲੇਗਾ ਅਪਰਾਧਿਕ ਮੁਕੱਦਮਾ